ਪੜਚੋਲ ਕਰੋ
Advertisement
ਚੰਡੀਗੜ੍ਹ 'ਚ ਇੱਕ ਲੜਕੀ ਤੇ ਲੜਕੇ ਨੇ ਨੌਜਵਾਨ 'ਤੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ, ਗੰਭੀਰ ਹਾਲਤ 'ਚ ਹਸਪਤਾਲ ਦਾਖਿਲ
ਸੈਕਟਰ 25 'ਚ ਇੱਕ ਲੜਕੀ ਤੇ ਲੜਕੇ ਵਲੋਂ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਦੋਵਾਂ ਨੇ ਉਸ 'ਤੇ ਕਈ ਵਾਰ ਨੁਕੀਲੀ ਚੀਜ਼ ਨਾਲ ਵਾਰ ਕੀਤੇ। ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਲੋਕਾਂ ਨੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ।
ਚੰਡੀਗੜ੍ਹ: ਸੈਕਟਰ 25 'ਚ ਇੱਕ ਲੜਕੀ ਤੇ ਲੜਕੇ ਵਲੋਂ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਦੋਵਾਂ ਨੇ ਉਸ 'ਤੇ ਕਈ ਵਾਰ ਨੁਕੀਲੀ ਚੀਜ਼ ਨਾਲ ਵਾਰ ਕੀਤੇ। ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਲੋਕਾਂ ਨੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ।
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀ ਨੌਜਵਾਨ ਨੂੰ ਚੰਡੀਗੜ੍ਹ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ। ਉਸ ਦਾ ਇਲਾਜ ਚੱਲ ਰਿਹਾ ਹੈ। ਨੌਜਵਾਨ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਿਹਾ ਹੈ।
ਹਾਲਾਂਕਿ ਲੜਕੇ ਅਤੇ ਲੜਕੀ ਨੇ ਅਜਿਹਾ ਕਿਉਂ ਕੀਤਾ ਇਸ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
Advertisement