ਪੜਚੋਲ ਕਰੋ

ਫ਼ਰੀਦਕੋਟ ਪਹੁੰਚ ਸੁਖਬੀਰ ਬਾਦਲ ਨੇ ਲਾਏ ਕੈਪਟਨ ਨੂੰ ਰਗੜੇ

ਪੰਜਾਬ ਵਿੱਚ ਕਿਸਾਨਾਂ ਦਾ ਕਾਰਜ਼ਾ ਮਾਫ਼ੀ ,ਕਿਸਾਨਾਂ ਵੱਲੋਂ ਖੁਦਕੁਸ਼ੀਆਂ, ਬਿਜਲੀ ਦੀ ਦਰਾਂ, ਬੇਰੁਜਗਾਰੀ ਜਿਹੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਲੜੀ ਵਿੱਚ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਫ਼ਰੀਦਕੋਟ ਵਿੱਚ ਰੋਸ ਧਰਨਾ ਕੀਤਾ।

ਫ਼ਰੀਦਕੋਟ: ਪੰਜਾਬ ਵਿੱਚ ਕਿਸਾਨਾਂ ਦਾ ਕਾਰਜ਼ਾ ਮਾਫ਼ੀ ,ਕਿਸਾਨਾਂ ਵੱਲੋਂ ਖੁਦਕੁਸ਼ੀਆਂ, ਬਿਜਲੀ ਦੀ ਦਰਾਂ, ਬੇਰੁਜਗਾਰੀ ਜਿਹੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਲੜੀ ਵਿੱਚ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਫ਼ਰੀਦਕੋਟ ਵਿੱਚ ਰੋਸ ਧਰਨਾ ਕੀਤਾ। ਇਸ ਵਿੱਚ ਬੀਜੇਪੀ ਅਕਾਲੀ ਦਲ ਦੀ ਲੋਕਲ ਲੀਡਰਸ਼ਿਪ ਤੋਂ ਇਲਾਵਾ ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਿੰਦਰ ਗਰੇਵਾਲ, ਮਨਤਾਰ ਬਰਾੜ ਸ਼ਾਮਲ ਹੋਏ। ਇਸ ਧਰਨੇ 'ਚ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਧਰਨੇ 'ਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਾਂਗਰਸ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਿਰੁੱਧ ਜੰਮ ਕੇ ਵਰ੍ਹੇ ਤੇ ਸੂਬੇ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਕੈਪਟਨ ਸਰਕਾਰ ਨੂੰ ਜਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਵਿਗੜ ਰਹੀ ਆਰਥਿਕ ਹਾਲਤ ਤੇ ਬਿਜਲੀ ਦੀਆਂ ਦਰਾਂ 'ਚ ਲਗਾਤਾਰ ਹੋ ਰਹੇ ਵਾਧੇ ਲਈ ਸੂਬੇ ਦੀ ਕਾਂਗਰਸ ਸਰਕਾਰ ਜਿੰਮੇਵਾਰ ਹੈ। ਸੁਖਬੀਰ ਬਾਦਲ ਨੇ ਆਪਣੇ ਭਾਸ਼ਣ 'ਚ ਕੈਪਟਨ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕਰਨ ਦੇ ਇਲਜ਼ਾਮ ਲਗਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਅਗਲੀਆਂ ਚੋਣ 'ਚ ਅਕਾਲੀ-ਬੀਜੇਪੀ ਸਰਕਾਰ ਹੀ ਬਣੇਗੀ। ਬਹਿਬਲ ਗੋਲੀ ਕਾਂਡ ਦੇ ਮੁੱਖ ਗਵਾਹ ਦੀ ਮੌਤ 'ਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਮੰਤਰੀ ਕੁਝ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਲਈ ਉਨ੍ਹਾਂ 'ਤੇ ਦਬਾਅ ਪਾ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਮੌਤ ਹੋਈ। ਬਹਿਬਲ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੇ ਪਰਿਵਾਰ ਲਈ ਉਨ੍ਹਾਂ ਨੇ ਕਿਹਾ ਕਿ ਅਕਾਲੀ ਹਮੇਸ਼ਾ ਉਨ੍ਹਾਂ ਦੇ ਨਾਲ ਹੈ ਤੇ ਉਨ੍ਹਾਂ ਨੂੰ ਇਨਸਾਫ ਦਵਾਉਣ ਲਈ ਧਰਨੇ ਲਾਉਣ ਪਏ ਜਾਂ ਹਾਈਕੋਰਟ ਤਕ ਜਾਣ ਨੂੰ ਤਿਆਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਹਰ ਤਰੀਕੇ ਨਾਲ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਾਂ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget