ਪੜਚੋਲ ਕਰੋ

ਜਲੰਧਰ 'ਚ ਗਰਦਨ ਕੱਟ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਲਾਸ਼ ਨੂੰ ਸੜਕ 'ਤੇ ਸਿੱਟ ਕੇ ਮੁਲਜ਼ਮ ਫਰਾਰ 

ਮਕਸੂਦਾਂ-ਨੰਦਨਪੁਰ ਰੋਡ 'ਤੇ ਸਥਿਤ ਨਿਊ ਜਵਾਲਾ ਨਗਰ ਵਿਖੇ ਸ਼ੁੱਕਰਵਾਰ ਰਾਤ ਨੂੰ ਇੱਕ ਨੌਜਵਾਨ ਦੀ ਲਾਸ਼ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਤੋਂ ਬਾਅਦ ਸੜਕ ‘ਤੇ ਸੁੱਟ ਦਿੱਤਾ ਗਿਆ। ਮ੍ਰਿਤਕ ਦੇ ਸਰੀਰ ਦੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਗਰਦਨ 'ਤੇ ਪੰਜ ਤੋਂ ਛੇ ਵਾਰ ਕੀਤੇ ਗਏ ਹਨ।

ਜਲੰਧਰ: ਮਕਸੂਦਾਂ-ਨੰਦਨਪੁਰ ਰੋਡ 'ਤੇ ਸਥਿਤ ਨਿਊ ਜਵਾਲਾ ਨਗਰ ਵਿਖੇ ਸ਼ੁੱਕਰਵਾਰ ਰਾਤ ਨੂੰ ਇੱਕ ਨੌਜਵਾਨ ਦੀ ਲਾਸ਼ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਤੋਂ ਬਾਅਦ ਸੜਕ ‘ਤੇ ਸੁੱਟ ਦਿੱਤਾ ਗਿਆ। ਮ੍ਰਿਤਕ ਦੇ ਸਰੀਰ ਦੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਗਰਦਨ 'ਤੇ ਪੰਜ ਤੋਂ ਛੇ ਵਾਰ ਕੀਤੇ ਗਏ ਹਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਮੋਰਚਰੀ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਦੀ ਹੈ। ਪੁਲਿਸ ਨੂੰ ਮਿਲੀ ਜਾਣਕਾਰੀ ਮੁਤਾਬਕ ਜਵਾਲਾ ਨਗਰ ਵਿੱਚ ਇੱਕ ਚਾਰ ਪਹੀਆ ਵਾਹਨ ਵਿੱਚ ਸਵਾਰ ਕੁਝ ਵਿਅਕਤੀ ਸੜਕ ਦੇ ਕਿਨਾਰੇ ਇੱਕ ਲਾਸ਼ ਸੁੱਟ ਗਏ ਸੀ। ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਬਠਿੰਡਾ 'ਚ ਨਾਜਾਇਜ਼ ਸਬੰਧਾਂ ਦੇ ਚਲਦਿਆਂ ਡਬਲ ਮਰਡਰ ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਉਮਰ ਕਰੀਬ 30-35 ਸਾਲ ਹੈ, ਪਰ ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਮ੍ਰਿਤਕ ਦੇ ਸਰੀਰ 'ਤੇ ਬਹੁਤ ਸਾਰੇ ਜ਼ਖਮ ਹਨ ਅਤੇ ਗਰਦਨ ਨੂੰ ਪੰਜ ਤੋਂ ਛੇ ਵਾਰ ਕੀਤੇ ਗਏ ਹਨ। ਪੁਲਿਸ ਇਸ ਦੇ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਪੜਤਾਲ ਕਰ ਰਹੀ ਹੈ, ਤਾਂ ਜੋ ਕਤਲ ਦੇ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ। ਮਲੇਸ਼ੀਆ ਤੋਂ ਵਾਪਸ ਪਰਤੇ 300 ਪੰਜਾਬੀ ਨੌਜਵਾਨ, ਭਾਵੁਕ ਹੋਕੇ ਸੁਣਾਈ ਦਰਦਨਾਕ ਹੱਢਬੀਤੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget