ਪੜਚੋਲ ਕਰੋ
Advertisement
ਤੇਜ਼ਧਾਰ ਹਥਿਆਰ ਨਾਲ ਪਤੀ ਨੇ ਵੱਡਿਆ ਪਤਨੀ ਦਾ ਗਲ਼, ਖੁਦ ਵੀ ਖਾਧਾ ਜ਼ਹਿਰ
ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੇ ਖੁਦ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਪਰ ਨਾਕਾਮ ਰਿਹਾ।
ਲੁਧਿਆਣਾ: ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੇ ਖੁਦ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਪਰ ਨਾਕਾਮ ਰਿਹਾ। ਪਤੀ ਨੂੰ ਪਹਿਲਾਂ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਗੁਰਦੇਵ ਨਗਰ ਦੇ ਵਿੱਚ ਪਰਵਾਸੀ ਪਰਿਵਾਰ ਰਹਿੰਦਾ ਸੀ, ਜੋ ਪ੍ਰੈੱਸ ਦਾ ਕੰਮ ਕਰਦਾ ਹੈ। ਬੀਤੀ ਰਾਤ ਮੁਕੇਸ਼ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਦਾ ਤੇਜਧਾਰ ਹਥਿਆਰ ਨਾਲ ਗਲ ਵੱਢ ਕੇ ਕਤਲ ਕਰ ਦਿੱਤਾ।
ਬਿਹਾਰ ਪੁਲਿਸ ਨਾਲ ਲੁਕਣ ਮੀਚੀ ਕਿਉਂ ਖੇਡ ਰਹੇ ਨਵਜੋਤ ਸਿੱਧ? ਹੁਣ ਵੱਡੀ ਪ੍ਰੇਸ਼ਾਨੀ 'ਚ ਘਿਰ ਸਕਦੇ 'ਗੁਰੂ'
ਫਿਰ ਖੁਦ ਵੀ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਪਰ ਅਜੇ ਤੱਕ ਇਹ ਨਹੀਂ ਪਤਾ ਚੱਲ ਸਕਿਆ ਕਿ ਉਸ ਨੇ ਇਸ ਵਾਰਦਾਤ ਨੂੰ ਕਿਉਂ ਅੰਜਾਮ ਪਹੁੰਚਾਇਆ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚਕੇ ਤਫ਼ਤੀਸ਼ ਕੀਤੀ ਜਾ ਰਹੀ ਹੈ।
ਦੁਬਈ 'ਚ ਪਾਕਿਸਤਾਨੀ ਨੇ ਕੀਤਾ ਭਾਰਤੀ ਜੋੜੇ ਦਾ ਕਤਲ, ਬੇਟੀ ਨੂੰ ਵੀ ਮਾਰਿਆ ਚਾਕੂ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਅਪਰਾਧ
ਵਿਸ਼ਵ
Advertisement