ਪੜਚੋਲ ਕਰੋ
Advertisement
ਪੰਜਾਬ 'ਚ 113886 ਲੋਕ ਕੋਰੋਨਾ ਦਾ ਸ਼ਿਕਾਰ, 3406 ਦੀ ਹੋਈ ਮੌਤ
ਪੰਜਾਬ ਭਰ 'ਚ ਕੋਰੋਨਾਵਾਇਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆ ਦੌਰਾਨ 1435 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਤੇ 47 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਹੁਣ ਤੱਕ ਪੰਜਾਬ 'ਚ ਕੋਰੋਨਾ ਨਾਲ 3406 ਮੌਤਾਂ ਹੋ ਚੁਕੀਆਂ ਹਨ।
ਚੰਡੀਗੜ੍ਹ: ਪੰਜਾਬ ਭਰ 'ਚ ਕੋਰੋਨਾਵਾਇਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆ ਦੌਰਾਨ 1435 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਤੇ 47 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਹੁਣ ਤੱਕ ਪੰਜਾਬ 'ਚ ਕੋਰੋਨਾ ਨਾਲ 3406 ਮੌਤਾਂ ਹੋ ਚੁਕੀਆਂ ਹਨ। ਅੱਜ ਸੂਬੇ 'ਚ 31869 ਸੈਂਪਲ ਲਏ ਗਏ ਜਿਨ੍ਹਾਂ 'ਚੋਂ 1435 ਟੈਸਟ ਪੌਜ਼ੇਟਿਵ ਪਾਏ ਗਏ।
ਸੂਬੇ 'ਚ ਹੁਣ ਤੱਕ 1841955 ਲੋਕਾਂ ਦਾ ਸੈਂਪਲ ਲਿਆ ਜਾ ਚੁੱਕਾ ਹੈ। ਜਿਸ ਵਿੱਚੋਂ ਕੁੱਲ 113886 ਲੋਕ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਚੁਕੇ ਹਨ। ਰਾਹਤ ਭਰੀ ਗੱਲ ਇਹ ਹੈ ਕਿ 93666 ਲੋਕ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਵੇਲੇ ਪੰਜਾਬ 'ਚ 16814 ਐਕਟਿਵ ਕੇਸ ਹਨ। 372 ਲੋਕ ਆਕਸੀਜਨ ਸਪੋਰਟ 'ਤੇ ਹਨ ਅਤੇ 49 ਲੋਕ ਵੈਂਟੀਲੇਟਰ 'ਤੇ ਹਨ।
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement