ਪੜਚੋਲ ਕਰੋ
Advertisement
ਪੰਜਾਬ 'ਚ ਕੋਰੋਨਾ ਦੇ 998 ਨਵੇਂ ਕੇਸ ਆਏ ਸਾਹਮਣੇ, 23 ਹਜ਼ਾਰ ਤੱਕ ਪਹੁੰਚੀ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਅੱਜ ਕੋਰੋਨਾਵਾਇਰਸ ਦੇ 998 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 22928 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 23 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।
ਚੰਡੀਗੜ੍ਹ: ਪੰਜਾਬ 'ਚ ਅੱਜ ਕੋਰੋਨਾਵਾਇਰਸ ਦੇ 998 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 22928 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 23 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।
ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 562 ਹੋ ਗਈ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਕਿ 1500 ਦੇ ਕਰੀਬ ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ, ਜਦਕਿ 7500 ਤੋਂ ਵੱਧ ਐਕਟਿਵ ਕੇਸ ਹਨ।
ਰਵਨੀਤ ਬਿੱਟੂ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਤੇ ਕਾਂਗਰਸੀਆਂ 'ਚ ਹੋਈ ਝੜਪ, ਦੱਬ ਕੇ ਚੱਲੇ ਲੱਤਾਂ ਮੁੱਕੇ
ਦੇਖੋ ਕਿਸ ਸ਼ਹਿਰ 'ਚ ਕਿੰਨੇ ਐਕਟਿਵ ਕੇਸ, ਕਿੰਨੀਆਂ ਮੌਤਾਂ:
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਦੇਸ਼
ਦੇਸ਼
ਪੰਜਾਬ
Advertisement