ਚੰਡੀਗੜ੍ਹ: ਪੰਜਾਬ 'ਚ ਅੱਜ ਕੋਰੋਨਾਵਾਇਰਸ ਦੇ 998 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 22928 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 23 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।

ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 562 ਹੋ ਗਈ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਕਿ 1500 ਦੇ ਕਰੀਬ ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ, ਜਦਕਿ 7500 ਤੋਂ ਵੱਧ ਐਕਟਿਵ ਕੇਸ ਹਨ।

ਰਵਨੀਤ ਬਿੱਟੂ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਤੇ ਕਾਂਗਰਸੀਆਂ 'ਚ ਹੋਈ ਝੜਪ, ਦੱਬ ਕੇ ਚੱਲੇ ਲੱਤਾਂ ਮੁੱਕੇ

ਦੇਖੋ ਕਿਸ ਸ਼ਹਿਰ 'ਚ ਕਿੰਨੇ ਐਕਟਿਵ ਕੇਸ, ਕਿੰਨੀਆਂ ਮੌਤਾਂ:



ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ