ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਤੋੜਨ ਲੱਗਾ ਦਮ, ਡਿੱਗਿਆ ਗ੍ਰਾਫ

ਪੰਜਾਬ 'ਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਸੀ। ਆਏ ਦਿਨ ਕੇਸਾਂ 'ਚ ਵਾਧੇ ਦੇ ਨਾਲ-ਨਾਲ ਕੋਰੋਨਾ ਰਿਕਾਰਡ ਤੋੜ ਰਿਹਾ ਸੀ ਪਰ ਹੁਣ ਲੰਬੇ ਸਮੇਂ ਬਾਅਦ ਰਾਹਤ ਦੀ ਖ਼ਬਰ ਆਈ ਹੈ। ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਤੰਬਰ 'ਚ ਸਿਖਰ 'ਤੇ ਪਹੁੰਚਣ ਤੋਂ ਬਾਅਦ ਤੇਜ਼ੀ ਨਾਲ ਘਟਣੀ ਸ਼ੁਰੂ ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਸੀ। ਆਏ ਦਿਨ ਕੇਸਾਂ 'ਚ ਵਾਧੇ ਦੇ ਨਾਲ-ਨਾਲ ਕੋਰੋਨਾ ਰਿਕਾਰਡ ਤੋੜ ਰਿਹਾ ਸੀ ਪਰ ਹੁਣ ਲੰਬੇ ਸਮੇਂ ਬਾਅਦ ਰਾਹਤ ਦੀ ਖ਼ਬਰ ਆਈ ਹੈ। ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਤੰਬਰ 'ਚ ਸਿਖਰ 'ਤੇ ਪਹੁੰਚਣ ਤੋਂ ਬਾਅਦ ਤੇਜ਼ੀ ਨਾਲ ਘਟਣੀ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ ਸੂਬੇ ਵਿੱਚ ਕੁੱਲ 994 ਵਿਅਕਤੀ ਸੰਕਰਮਿਤ ਪਾਏ ਗਏ ਹਨ। ਇਹ ਰਾਹਤ ਦੀ ਗੱਲ ਹੈ ਕਿ ਇਹ ਅੰਕੜਾ ਪਿਛਲੇ 52 ਦਿਨਾਂ ਬਾਅਦ ਪਹਿਲੀ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 11 ਅਗਸਤ ਨੂੰ 845 ਲੋਕ ਸੰਕਰਮਿਤ ਪਾਏ ਗਏ ਸੀ। ਦੂਜੇ ਪਾਸੇ ਸੂਬੇ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਅਜੇ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸ਼ਨੀਵਾਰ ਨੂੰ 49 ਲੋਕਾਂ ਨੇ ਇਸ ਬਿਮਾਰੀ ਨਾਲ ਦਮ ਤੋੜ ਦਿੱਤਾ। ਇਸ ਨਾਲ ਸੂਬੇ 'ਚ ਮਰਨ ਵਾਲਿਆਂ ਦੀ ਕੁੱਲ ਗਿਣਤੀ 3469 ਹੋ ਗਈ ਹੈ। ਜੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਸਭ ਤੋਂ ਵੱਧ ਦਸ ਮੌਤਾਂ ਸ਼ਨੀਵਾਰ ਨੂੰ ਲੁਧਿਆਣਾ 'ਚ ਹੋਈਆਂ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਛੇ, ਪਟਿਆਲਾ ਅਤੇ ਜਲੰਧਰ ਵਿੱਚ ਪੰਜ-ਪੰਜ ਵਿਅਕਤੀ ਕੋਰੋਨਾ ਦਾ ਸ਼ਿਕਾਰ ਹੋ ਗਏ। ਲੁਧਿਆਣਾ ਵਿੱਚ 135 ਤੇ ਅੰਮ੍ਰਿਤਸਰ ਵਿੱਚ 129 ਮਰੀਜ਼ ਸਭ ਤੋਂ ਵੱਧ ਸੰਕਰਮਿਤ ਹੋਏ। ਬਾਕੀ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਮੁਹਾਲੀ, ਜਲੰਧਰ ਤੇ ਹੁਸ਼ਿਆਰਪੁਰ ਨੂੰ ਛੱਡ ਕੇ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਬਹੁਤ ਘੱਟ ਹੈ। ਬਰਨਾਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਸਭ ਤੋਂ ਘੱਟ ਸੱਤ ਮਰੀਜ਼ ਪਾਏ ਗਏ।

ਟਾਪ ਹੈਡਲਾਈਨ

MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget