ਪੜਚੋਲ ਕਰੋ
Advertisement
ਪੰਜਾਬ 'ਚ ਅੱਜ ਕੋਰੋਨਾ ਦੇ 1062 ਕੇਸ ਆਏ ਸਾਹਮਣੇ, ਹੁਣ ਤੱਕ 3641 ਲੋਕਾਂ ਦੀ ਮੌਤ
ਪੰਜਾਬ ਭਰ 'ਚ ਪਿਛਲੇ 24 ਘੰਟਿਆ ਦੌਰਾਨ ਕੋਰੋਨਾਵਾਇਸ ਦੇ 1062 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਤੇ 38 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਹੁਣ ਤੱਕ ਪੰਜਾਬ 'ਚ ਕੋਰੋਨਾ ਨਾਲ 3641 ਮੌਤਾਂ ਹੋ ਚੁਕੀਆਂ ਹਨ। ਅੱਜ ਸੂਬੇ 'ਚ 22335 ਸੈਂਪਲ ਲਏ ਗਏ ਜਿਨ੍ਹਾਂ 'ਚੋਂ 1062 ਟੈਸਟ ਪੌਜ਼ੇਟਿਵ ਪਾਏ ਗਏ।
ਚੰਡੀਗੜ੍ਹ: ਪੰਜਾਬ ਭਰ 'ਚ ਪਿਛਲੇ 24 ਘੰਟਿਆ ਦੌਰਾਨ ਕੋਰੋਨਾਵਾਇਸ ਦੇ 1062 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਤੇ 38 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਹੁਣ ਤੱਕ ਪੰਜਾਬ 'ਚ ਕੋਰੋਨਾ ਨਾਲ 3641 ਮੌਤਾਂ ਹੋ ਚੁਕੀਆਂ ਹਨ। ਅੱਜ ਸੂਬੇ 'ਚ 22335 ਸੈਂਪਲ ਲਏ ਗਏ ਜਿਨ੍ਹਾਂ 'ਚੋਂ 1062 ਟੈਸਟ ਪੌਜ਼ੇਟਿਵ ਪਾਏ ਗਏ।
ਸੂਬੇ 'ਚ ਹੁਣ ਤੱਕ 1973958 ਲੋਕਾਂ ਦਾ ਸੈਂਪਲ ਲਿਆ ਜਾ ਚੁੱਕਾ ਹੈ। ਜਿਸ ਵਿੱਚੋਂ ਕੁੱਲ 119186 ਲੋਕ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਚੁਕੇ ਹਨ। ਰਾਹਤ ਭਰੀ ਗੱਲ ਇਹ ਹੈ ਕਿ 102648 ਲੋਕ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਵੇਲੇ ਪੰਜਾਬ 'ਚ 12897 ਐਕਟਿਵ ਕੇਸ ਹਨ। 291 ਲੋਕ ਆਕਸੀਜਨ ਸਪੋਰਟ 'ਤੇ ਹਨ ਅਤੇ 47 ਲੋਕ ਵੈਂਟੀਲੇਟਰ 'ਤੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਦੇਸ਼
Advertisement