ਪੜਚੋਲ ਕਰੋ

ਪੰਜਾਬ 'ਚ ਵੀ ਸਖਤ ਪਾਬੰਦੀਆਂ ਦਾ ਐਲਾਨ, ਵਿਆਹ ਤੇ ਸਸਕਾਰ 'ਚ ਸਿਰਫ 20 ਬੰਦਿਆਂ ਦੀ ਆਗਿਆ

ਕੋਰੋਨਾ ਕਾਰਨ ਪੰਜਾਬ ਸਰਕਾਰ ਨੇ ਸੂਬੇ 'ਚ ਸਖ਼ਤ ਪਾਬੰਦੀਆਂ ਲਾਈਆਂ ਹਨ। ਪੰਜਾਬ 'ਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਬੁੱਧਵਾਰ ਨੂੰ ਪੰਜਾਬ ਦੇ ਮੁਹਾਲੀ ਵਿੱਚ ਲੌਕਡਾਊਨ ਹੋਵੇਗਾ। ਰਾਮ ਨਵਮੀ ਕਾਰਨ ਬੁੱਧਵਾਰ ਨੂੰ ਚੰਡੀਗੜ੍ਹ ਤੇ ਪੰਚਕੂਲਾ 'ਚ ਲੌਕਡਾਊਨ ਲੱਗ ਸਕਦਾ ਹੈ। ਚੰਡੀਗੜ੍ਹ ਦੀ ਬੇਨਤੀ ‘ਤੇ ਪੰਜਾਬ ਨੇ ਬੁੱਧਵਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਕੋਰੋਨਾ ਕਾਰਨ ਪੰਜਾਬ ਸਰਕਾਰ ਨੇ ਸੂਬੇ 'ਚ ਸਖ਼ਤ ਪਾਬੰਦੀਆਂ ਲਾਈਆਂ ਹਨ। ਪੰਜਾਬ 'ਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਬੁੱਧਵਾਰ ਨੂੰ ਪੰਜਾਬ ਦੇ ਮੁਹਾਲੀ ਵਿੱਚ ਲੌਕਡਾਊਨ ਹੋਵੇਗਾ। ਰਾਮ ਨਵਮੀ ਕਾਰਨ ਬੁੱਧਵਾਰ ਨੂੰ ਚੰਡੀਗੜ੍ਹ ਤੇ ਪੰਚਕੂਲਾ 'ਚ ਲੌਕਡਾਊਨ ਲੱਗ ਸਕਦਾ ਹੈ। ਚੰਡੀਗੜ੍ਹ ਦੀ ਬੇਨਤੀ ‘ਤੇ ਪੰਜਾਬ ਨੇ ਬੁੱਧਵਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ।

ਹੁਣ ਹਵਾਈ ਜਹਾਜ਼ ਰਾਹੀਂ ਪੰਜਾਬ ਆਉਣ ਵਾਲਿਆਂ ਨੂੰ ਕੋਵਿਡ ਨੈਗੇਟਿਵ ਰਿਪੋਰਟ ਲਿਆਉਣੀ ਪਵੇਗੀ। ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਵੱਡੇ ਸਮਾਗਮਾਂ ਵਿੱਚ ਹਿੱਸਾ ਲੈਣ ਤੋਂ ਬਾਅਦ ਪੰਜਾਬ ਆਉਣ ਵਾਲੇ ਲੋਕਾਂ ਨੂੰ ਪੰਜ ਦਿਨ ਹੋਮ ਕੁਵਾਰੰਟੀਨ ਰਹਿਣਾ ਪਏਗਾ। ਪੰਜਾਬ ਵਿੱਚ ਰੈਸਟੋਰੈਂਟ ਐਤਵਾਰ ਨੂੰ ਬੰਦ ਰਹਿਣਗੇ।

ਬਾਕੀ ਦਿਨਾਂ ਵਿੱਚ ਸਿਰਫ ਟੇਕ ਅਵੇ ਤੇ ਹੋਮ ਡਿਲੀਵਰੀ ਹੋਵੇਗੀ। ਪੰਜਾਬ 'ਚ ਸਿਨੇਮਾ, ਬਾਰ, ਜਿੰਮ, ਕੋਚਿੰਗ ਸੈਂਟਰ ਤੇ ਸਪੋਰਟਸ ਕੰਪਲੈਕਸ 20 ਅਪ੍ਰੈਲ ਤੋਂ 30 ਅਪ੍ਰੈਲ ਤੱਕ ਬੰਦ ਰਹਿਣਗੇ। ਸਿਰਫ 20 ਲੋਕਾਂ ਨੂੰ ਵਿਆਹ ਤੇ ਸਸਕਾਰ ਵਿਚ ਹਿੱਸਾ ਲੈਣ ਦੀ ਆਗਿਆ ਹੋਵੇਗੀ। ਕਿਸੇ ਵੀ ਹੋਰ ਪ੍ਰੋਗਰਾਮ 'ਚ 10 ਤੋਂ ਵੱਧ ਲੋਕਾਂ ਨੂੰ ਜਮ੍ਹਾ ਕਰਵਾਉਣ ਲਈ ਪ੍ਰਸ਼ਾਸਨ ਤੋਂ ਇਜਾਜ਼ਤ ਲੈਣੀ ਲਾਜ਼ਮੀ ਹੋਵੇਗੀ। ਮਾਲ, ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ ਤੇ ਵੀਕਲੀ ਬਾਜ਼ਾਰ ਵੀ ਬੰਦ ਰਹਿਣਗੇ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget