ਪੜਚੋਲ ਕਰੋ

ਸਾਵਧਾਨ! ਔਰਤਾਂ ਦੇ ਬੈੱਡਰੂਮ ਤੇ ਵਾਸ਼ਰੂਮ ‘ਚ ਖੁਫੀਆ ਕੈਮਰੇ ਲਾ ਕੇ ਖਿੱਚੀਆਂ ਜਾ ਰਹੀਆਂ ਤਸਵੀਰਾਂ

ਦੱਖਣੀ ਕੋਰੀਆ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜੋ ਤੁਹਾਨੂੰ ਹੈਰਾਨ ਕਰਕੇ ਰੱਖ ਦੇਵੇਗਾ। ਪਿਛਲੇ ਕੁਝ ਸਾਲਾਂ ਤੋਂ ਦੱਖਣੀ ਕੋਰੀਆ ‘ਚ ਇੱਕ ਨਵੀਂ ਕਿਸਮ ਦਾ ਅਪਰਾਧ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਖੁਫੀਆ ਕੈਮਰੇ (Hidden camera) ਦੀ ਵਰਤੋਂ ਨਿੱਜੀ ਜ਼ਿੰਦਗੀ ‘ਚ ਦਖਲ ਅੰਦਾਜ਼ੀ ਕੀਤੀ ਜਾ ਰਹੀ ਹੈ।

MOLKA: ਦੱਖਣੀ ਕੋਰੀਆ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜੋ ਤੁਹਾਨੂੰ ਹੈਰਾਨ ਕਰਕੇ ਰੱਖ ਦੇਵੇਗਾ। ਪਿਛਲੇ ਕੁਝ ਸਾਲਾਂ ਤੋਂ ਦੱਖਣੀ ਕੋਰੀਆ ‘ਚ ਇੱਕ ਨਵੀਂ ਕਿਸਮ ਦਾ ਅਪਰਾਧ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਖੁਫੀਆ ਕੈਮਰੇ (Hidden camera) ਦੀ ਵਰਤੋਂ ਨਿੱਜੀ ਜ਼ਿੰਦਗੀ ‘ਚ ਦਖਲ ਅੰਦਾਜ਼ੀ ਕੀਤੀ ਜਾ ਰਹੀ ਹੈ। ਸੂਈ ਦੇ ਆਕਾਰ ਦੇ ਇੰਟੈਲੀਜੈਂਸ ਕੈਮਰੇ ਦੀ ਵਰਤੋਂ ਕਰਦਿਆਂ ਯੋਨ ਅਪਰਾਧੀ ਮਹਿਲਾਵਾਂ ਦਾ ਵੀਡੀਓ ਬਣਾ ਰਹੇ ਹਨ। ਵੀਡੀਓ ਰਿਕਾਰਡ ਕਰਨ ਲਈ ਬੈੱਡਰੂਮ, ਵਾਸ਼ਰੂਮ ਤੇ ਜਨਤਕ ਥਾਵਾਂ 'ਤੇ ਖੁਫੀਆ ਕੈਮਰੇ ਲਗਾਏ ਗਏ ਹਨ। ਦੱਖਣੀ ਕੋਰੀਆ ‘ਚ ਇਕ ਨਵੀਂ ਕਿਸਮ ਦੇ ਅਪਰਾਧ ਨੇ ਦਹਿਸ਼ਤ ਫੈਲਾ ਦਿੱਤੀ ਹੈ। ਇਸ ਪੈਨਿਕ ਦਾ ਨਾਮ 'ਮੋਲਕਾ' ਹੈ। MOLKA ਸ਼ਬਦ ਕੋਰੀਅਨ ਭਾਸ਼ਾ 'ਚ ਖੁਫੀਆ ਕੈਮਰੇ ਲਈ ਵਰਤਿਆ ਜਾਂਦਾ ਹੈ। ਕੁਝ ਸਾਲਾਂ ਵਿੱਚ ਮੋਲਕਾ ਨੇ ਇੱਕ ਵੱਡੇ ਖ਼ਤਰੇ ਦਾ ਰੂਪ ਧਾਰ ਲਿਆ ਹੈ। ਇਥੇ ਖੁਫੀਆ ਕੈਮਰਿਆਂ ਨਾਲ ਲੋਕਾਂ ਦੀ ਨਿੱਜਤਾ ਨੂੰ ਰਿਕਾਰਡ ਕੀਤਾ ਜਾ ਰਿਹਾ ਹੈ। ਲੋਕਾਂ ਦੀ ਇੱਛਾ ਦੇ ਵਿਰੁੱਧ ਉੱਚ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਸਾਲ 2012 ‘ਚ ਪੁਲਿਸ ਕੋਲ ਇਸ ਤਰ੍ਹਾਂ ਦੀਆਂ 2400 ਸ਼ਿਕਾਇਤਾਂ ਆਈਆਂ ਸਨ। ਜਦਕਿ 2017 ‘ਚ ਕੇਸਾਂ ਦੀ ਗਿਣਤੀ ਵੱਧ ਕੇ 6400 ਹੋ ਗਈ। ਅਸ਼ਲੀਲ ਵੀਡੀਓ, ਫਿਲਮਾਂ ਤੇ ਸਾਹਿਤ ‘ਤੇ ਦੱਖਣੀ ਕੋਰੀਆ ਵਿੱਚ ਪਾਬੰਦੀ ਹੈ। ਇਸ ਦੇ ਬਾਵਜੂਦ ਅਜਿਹੀਆਂ ਵਾਰਦਾਤਾਂ ਦੀਆਂ ਖਬਰਾਂ ਆ ਰਹੀਆਂ ਹਨ। 2019 ਵਿੱਚ ਇੱਕ ਪੈਥੋਲੋਜਿਸਟ ਇੱਕ ਪਰਿਵਾਰਕ ਮਹਿਲਾਵਾਂ ਦੀ ਸਰਕਟ ਦੀਆਂ ਫੋਟੋਆਂ ਖਿੱਚਦਾ ਫੜਿਆ ਗਿਆ ਸੀ ਜੋ ਸੁਪਰ ਮਾਰਕੀਟ ‘ਚ ਗਈਆਂ ਹੋਈਆਂ ਸੀ। ਗਈਆਂ ਹੋਈਆਂ ਸੀ। ਪੁਲਿਸ ਜਾਂਚ ‘ਚ ਇਹ ਗੱਲ ਸਾਹਮਣੇ ਆਈ ਕਿ ਉਸ ਦੇ ਫੋਨ ‘ਚ ਉਸਦੇ ਨਾਲ ਕੰਮ ਕਰਨ ਵਾਲੀਆਂ ਕਈ ਮਹਿਲਾਵਾਂ ਦੇ ਵੀਡੀਓ ਵੀ ਹਨ। ਦੋਸ਼ੀ ਵਿਅਕਤੀ ਨੇ ਲਾਕਰ ਦੇ ਸਾਹਮਣੇ ਇਕ ਖੁਫੀਆ ਕੈਮਰਾ ਲਗਾਇਆ ਸੀ। ਜਿਸ ਦੇ ਨਾਲ ਕੱਪੜੇ ਬਦਲਣ ਦੀਆਂ ਵੀਡੀਓ ਰਿਕਾਰਡ ਕੀਤੀਆਂ ਗਈਆਂ। ਮੁਲਜ਼ਮਾਂ ਨੂੰ ਬਾਅਦ ਵਿੱਚ 10 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਗਈ। ਯੋਨ ਅਪਰਾਧੀਆਂ ਦੀ ਇਸ ਹਰਕਤ ਦਾ ਲੋਕਾਂ ਦੀ ਸਿਹਤ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਲੋਕ ਬੀਮਾਰ ਹੋ ਗਏ। ਇਥੋਂ ਤੱਕ ਕਿ ਕੁਝ ਲੋਕਾਂ ਨੇ ਤਾਂ ਖ਼ੁਦਕੁਸ਼ੀ ਤੱਕ ਕਰ ਲਈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget