ਪੜਚੋਲ ਕਰੋ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ 'ਤੇ ਇਨਕਮ ਟੈਕਸ ਦੇ ਛਾਪੇ

ਹਰਿਆਣਾ ਦੀ ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵੇਲੇ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਦੀ ਰਿਹਾਇਸ਼ 'ਤੇ ਅੱਜ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪਾ ਮਾਰਿਆ। ਇਨਕਮ ਟੈਕਸ ਵਿਭਾਗ ਨੇ ਵਿਧਾਇਕ ਕੁੰਡੂ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ ਉੱਪਰ ਵੀ ਛਾਪੇ ਮਾਰੇ ਹਨ।

ਰੋਹਤਕ: ਹਰਿਆਣਾ ਦੀ ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵੇਲੇ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਦੀ ਰਿਹਾਇਸ਼ 'ਤੇ ਅੱਜ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪਾ ਮਾਰਿਆ। ਇਨਕਮ ਟੈਕਸ ਵਿਭਾਗ ਨੇ ਵਿਧਾਇਕ ਕੁੰਡੂ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ ਉੱਪਰ ਵੀ ਛਾਪੇ ਮਾਰੇ ਹਨ।

ਹਾਸਲ ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਹਰਿਆਣਾ ਦੇ ਮਹਮ ਤੋਂ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਦੀ ਰਿਹਾਇਸ਼ ਤੇ ਰਿਸ਼ਤੇਦਾਰਾਂ ਦੇ 30 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਨੇ ਹਿਸਾਰ, ਦਿੱਲੀ, ਗੁਰੂਗ੍ਰਾਮ, ਰੋਹਤਕ ਤੇ ਕੁੰਡੂ ਦੇ ਸਹੁਰੇ ਘਰ ਛਾਪੇ ਮਾਰੇ। ਦੱਸ ਦਈਏ ਕਿ ਵਿਧਾਇਕ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲਿਆ ਸੀ। ਉਹ ਕਾਫੀ ਸਮੇਂ ਤੋਂ ਕਿਸਾਨ ਅੰਦੋਲਨ ਲਈ ਸਰਗਰਮ ਸੀ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

ABP Sanjha Top 10, 7 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget