ਪੜਚੋਲ ਕਰੋ

ਕੋਰੋਨਾ ਤੋਂ ਠੀਕ ਹੋ ਕੇ ਦੋਬਾਰਾ ਸੰਕਰਮਿਤ ਹੋਣ ਦੇ ਵੱਧ ਰਹੇ ਮਾਮਲੇ

ਚੀਨ ਦੇ ਜਿਨਗਜ਼ੌ ਸ਼ਹਿਰ 'ਚ ਇਕ 68 ਸਾਲਾਂ ਔਰਤ ਕੋਰੋਨਾਵਾਇਰਸ ਤੋਂ ਠੀਕ ਹੋਣ ਤੋਂ ਛੇ ਮਹੀਨਿਆਂ ਬਾਅਦ ਇਕ ਵਾਰ ਫਿਰ ਸੰਕਰਮਿਤ ਹੋ ਗਈ। 9 ਅਗਸਤ ਨੂੰ ਕੋਰੋਨਾ ਟੈਸਟ ਪੌਜ਼ੇਟਿਵ ਦੂਜੀ ਵਾਰ ਆਇਆ।

ਬੀਜਿੰਗ: ਚੀਨ ਦੇ ਜਿਨਗਜ਼ੌ ਸ਼ਹਿਰ 'ਚ ਇਕ 68 ਸਾਲਾਂ ਔਰਤ ਕੋਰੋਨਾਵਾਇਰਸ ਤੋਂ ਠੀਕ ਹੋਣ ਤੋਂ ਛੇ ਮਹੀਨਿਆਂ ਬਾਅਦ ਇਕ ਵਾਰ ਫਿਰ ਸੰਕਰਮਿਤ ਹੋ ਗਈ। 9 ਅਗਸਤ ਨੂੰ ਕੋਰੋਨਾ ਟੈਸਟ ਪੌਜ਼ੇਟਿਵ ਦੂਜੀ ਵਾਰ ਆਇਆ। ਇਸ ਤੋਂ ਪਹਿਲਾਂ 8 ਫਰਵਰੀ ਨੂੰ ਕੋਰੋਨਾ ਸੰਕਰਮਿਤ ਪਾਈ ਗਈ ਸੀ ਅਤੇ ਉਸੇ ਮਹੀਨੇ ਹੀ ਬਿਮਾਰੀ ਤੋਂ ਪੂਰੀ ਤਰ੍ਹਾਂ ਠੀਕ ਹੋ ਗਈ ਸੀ। ਔਰਤ ਨੂੰ ਆਈਸੋਲੇਟ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।  ਅਜਿਹਾ ਹੀ ਇਕ ਮਾਮਲਾ ਇਕ ਮਹੀਨਾ ਪਹਿਲਾਂ ਇਜ਼ਰਾਈਲ ਤੋਂ ਸਾਹਮਣੇ ਆਇਆ ਸੀ। ਚੀਨ 'ਚ ਕੋਰੋਨਾ ਤੋਂ ਬਾਅਦ ਹੁਣ ਇਸ ਬਿਮਾਰੀ ਨਾਲ ਦੂਸਰੀ ਮੌਤ, ਅਲਰਟ-3 ਜਾਰੀ ਇਕ ਡਾਕਟਰ ਦੇ ਠੀਕ ਹੋਣ ਦੇ ਕੁਝ ਮਹੀਨਿਆਂ ਬਾਅਦ ਉਹ ਦੋਬਾਰਾ ਕੋਰੋਨਾ ਪੌਜ਼ੇਟਿਵ ਆ ਗਏ। ਹਾਲਾਂਕਿ, ਅਜੇ ਤੱਕ ਕਿਸੇ ਦੇ ਵੀ ਦੋਬਾਰਾ ਸੰਕ੍ਰਮਿਤ ਹੋਣ ਦੇ ਵਿਗਿਆਨਕ ਤੌਰ 'ਤੇ ਕੇਸ ਸਿੱਧ ਨਹੀਂ ਹੋਏ ਹਨ। ਮਾਹਰ ਟੈਸਟ ਦੇ ਗਲਤ ਨਤੀਜੇ ਜਾਂ ਲੰਬੀ ਬਿਮਾਰੀ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ। ਕੁਝ ਕਹਿੰਦੇ ਹਨ ਕਿ ਠੀਕ ਹੋਣ ਦੇ ਬਾਅਦ ਵੀ ਵਾਇਰਸ ਸਰੀਰ ਦੇ ਕੁਝ ਹਿੱਸਿਆਂ 'ਚ ਰਹਿੰਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget