ਪੜਚੋਲ ਕਰੋ

ਪੰਜਾਬ ‘ਚ ਕੋਰੋਨਾਵਾਇਰਸ ਕੇਸਾਂ ਦੀ ਕੁਲ ਗਿਣਤੀ 298 ਹੋਈ, ਰਾਜਪੁਰਾ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 36 ਹੋਈ

ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਅੱਜ ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ‘ਚ 6 ਨਵੇਂ ਮਾਮਲੇ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ (Coronavirus) ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਅੱਜ ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ‘ਚ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਮਾਨਸਾ ਜ਼ਿਲ੍ਹੇ ‘ਚ ਵੀ ਕੋਰੋਨਾਵਾਇਰਸ ਦੇ 2 ਹੋਰ ਪੌਜ਼ੇਟਿਵ ਮਰੀਜ਼ ਮਿਲੇ ਹਨ। ਇਸ ਦੇ ਨਾਲ ਪੰਜਾਬ ‘ਚ ਕੁਲ ਮਰੀਜ਼ਾਂ ਦੀ ਗਿਣਤੀ 298 ਤਕ ਪਹੁੰਚ ਗਈ ਹੈ। ਜਾਣਕਾਰੀ ਮੁਤਾਬਿਕ ਰਾਜਪੁਰਾ ‘ਚ ਇਸ ਤੋਂ ਪਹਿਲਾਂ 30 ਪੌਜੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਬੀਤੇ ਦਿਨੀਂ ਵੀਰਵਾਰ ਨੂੰ 35 ਸ਼ੱਕੀ ਲੋਕਾਂ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਚੋਂ 6 ਹੋਰਨਾਂ ਨੂੰ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ। ਹੁਣ ਰਾਜਪੁਰਾ ‘ਚ ਕੁਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 36 ਹੋ ਗਈ ਹੈ, ਤੇ ਪਟਿਆਲਾ ਜ਼ਿਲ੍ਹੇ ‘ਚ ਇਹ ਗਿਣਤੀ ਵਧ ਕੇ 55 ਤਕ ਪਹੁੰਚ ਗਈ ਹੈ। ਉੱਧਰ ਮਾਨਸਾ ‘ਚ ਵੀ 2 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ, ਇਹ ਤਬਲੀਗੀ ਜ਼ਮਾਤ ਦੇ ਪੌਜ਼ੇਟਿਵ ਮੈਂਬਰਾਂ ਦੇ ਸੰਪਰਕ ‘ਚ ਆਏ ਸੀ। ਹੁਣ ਮਾਨਸਾ ਜ਼ਿਲ੍ਹੇ 'ਚ ਕੁਲ ਕੋਰੋਨਾ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ, ਜਦਕਿ 2 ਹੋਰ ਲੋਕਾਂ ਦੇ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਚੁੱਕੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸ਼ੁੱਕਰਵਾਰ ਸਵੇਰੇ ਲੁਧਿਆਣਾ ‘ਚ ਮਹਿਲਾ BDPO ਦੋਰਾਹਾ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਸੀ। ਉਸ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਮਹਿਲਾ DMO ਦੀ ਬੇਟੀ ਹੈ।

ਟਾਪ ਹੈਡਲਾਈਨ

ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ
Piyush Goyal Deepfake Video: ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਾ CJP ਪ੍ਰੋਟੈਸਟ ਵਿੱਚ AI Deepfake Video ਹੁਣ ਵਾਇਰਲ, ਇਸਦੀ ਪਛਾਣ ਕਿਵੇਂ ਕਰੀਏ
Piyush Goyal Deepfake Video: ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਾ CJP ਪ੍ਰੋਟੈਸਟ ਵਿੱਚ AI Deepfake Video ਹੁਣ ਵਾਇਰਲ, ਇਸਦੀ ਪਛਾਣ ਕਿਵੇਂ ਕਰੀਏ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget