ਪੜਚੋਲ ਕਰੋ

ਪੰਜਾਬ ਤੋਂ ਬਾਅਦ ਹੁਣ ਸ਼੍ਰੀਨਗਰ 'ਚ ਵੀ ਪਾਕਿਸਤਾਨੀ ਕ੍ਰਿਕੇਟ ਟੀਮ ਦੀ ਜਿੱਤ ਦਾ ਜਸ਼ਨ ਮਨਾਉਣ ਦਾ ਮਾਮਲਾ ਆਇਆ ਸਾਹਮਣੇ, UAPA ਤਹਿਤ ਕੇਸ ਦਰਜ 

ਪੰਜਾਬ ਤੋਂ ਬਾਅਦ ਹੁਣ ਸ੍ਰੀਨਗਰ ਵਿੱਚ ਵੀ ਪਾਕਿਸਤਾਨੀ ਕ੍ਰਿਕਟ ਟੀਮ ਦੀ ਜਿੱਤ ਦਾ ਜਸ਼ਨ ਮਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

India-Pakistan Match: ਪੰਜਾਬ ਤੋਂ ਬਾਅਦ ਹੁਣ ਸ੍ਰੀਨਗਰ ਵਿੱਚ ਵੀ ਪਾਕਿਸਤਾਨੀ ਕ੍ਰਿਕਟ ਟੀਮ ਦੀ ਜਿੱਤ ਦਾ ਜਸ਼ਨ ਮਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੀਨਗਰ ਦੇ SKIMS ਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਸਰਕਾਰੀ ਮੈਡੀਕਲ ਕਾਲਜ ਦੀਆਂ ਵਿਦਿਆਰਥਣਾਂ ਖ਼ਿਲਾਫ਼ UAPA ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਕਾਲਜ ਦੇ ਵਿਦਿਆਰਥੀਆਂ 'ਤੇ ਐਤਵਾਰ ਨੂੰ ਟੀ-20 ਵਿਸ਼ਵ ਕੱਪ ਦੌਰਾਨ ਪਾਕਿਸਤਾਨ ਦੇ ਸਮਰਥਨ 'ਚ ਨਾਅਰੇਬਾਜ਼ੀ ਕਰਨ ਦਾ ਦੋਸ਼ ਹੈ।
 
ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ, ਹੁਣ ਯੂਏਪੀਏ (ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜੇਕਰ ਕਿਸੇ ਵਿਦਿਆਰਥੀ ਜਾਂ ਵਿਦਿਆਰਥਣ ਨੂੰ ਇਨ੍ਹਾਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਉਸ ਨੂੰ ਜ਼ਮਾਨਤ ਮਿਲਣੀ ਔਖੀ ਹੋ ਜਾਵੇਗੀ। ਇਸ ਕਾਨੂੰਨ ਦਾ ਮੁੱਖ ਮਕਸਦ ਅੱਤਵਾਦੀ ਗਤੀਵਿਧੀਆਂ ਨੂੰ ਰੋਕਣਾ ਹੈ। ਇਸ ਕਾਨੂੰਨ ਤਹਿਤ ਪੁਲਿਸ ਅਜਿਹੇ ਅੱਤਵਾਦੀਆਂ, ਅਪਰਾਧੀਆਂ ਜਾਂ ਹੋਰ ਲੋਕਾਂ ਦੀ ਸ਼ਨਾਖਤ ਕਰਦੀ ਹੈ ਜੋ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹਨ।
 
ਇਸ ਤੋਂ ਪਹਿਲਾਂ, ਪੰਜਾਬ ਦੇ ਦੋ ਨਿੱਜੀ ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਕਸ਼ਮੀਰ ਦੇ ਘੱਟੋ-ਘੱਟ 10 ਵਿਦਿਆਰਥੀਆਂ ਨੇ ਦੋਸ਼ ਲਾਇਆ ਸੀ ਕਿ ਟੀ-20 ਵਿਸ਼ਵ ਕੱਪ ਕ੍ਰਿਕਟ ਮੈਚ ਵਿੱਚ ਭਾਰਤ ਦੀ ਪਾਕਿਸਤਾਨ ਹੱਥੋਂ ਹਾਰ ਤੋਂ ਬਾਅਦ ਉਨ੍ਹਾਂ ਨਾਲ ਕੁੱਟ-ਮਾਰ ਕੀਤੀ ਗਈ, ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਕਮਰਿਆਂ ਦੀ ਭੰਨ-ਤੋੜ ਕੀਤੀ ਗਈ। ਇੱਕ ਘਟਨਾ ਸੰਗਰੂਰ ਸ਼ਹਿਰ ਦੇ ਬਾਹਰਵਾਰ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿੱਚ ਵਾਪਰੀ ਜਦਕਿ ਦੂਜੀ ਘਟਨਾ ਮੁਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਸਥਿਤ ਰਿਆਤ ਭਾਰਤ ਯੂਨੀਵਰਸਿਟੀ ਵਿੱਚ ਵਾਪਰੀ।
 
ਇਕ ਵਿਦਿਆਰਥੀ ਨੇ ਫੇਸਬੁੱਕ 'ਤੇ ਹਮਲੇ ਦੀ ਲਾਈਵ ਸਟ੍ਰੀਮਿੰਗ ਕੀਤੀ ਜਦੋਂ ਉਸ 'ਤੇ ਡਾਂਗਾਂ ਨਾਲ ਹਮਲਾ ਕੀਤਾ ਜਾ ਰਿਹਾ ਸੀ। ਇੱਕ ਪੀੜਤ ਵਿਦਿਆਰਥੀ ਨੇ ਪੁਲਿਸ ਨੂੰ ਦੱਸਿਆ, "ਸਥਾਨਕ ਪੰਜਾਬੀ ਵਿਦਿਆਰਥੀ ਸਾਡੇ ਬਚਾਅ ਲਈ ਆਏ ਅਤੇ ਸਾਨੂੰ ਹਮਲੇ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ।" ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਉਹ ਆਪਣੇ ਕਮਰੇ ਵਿੱਚ ਬੈਠੇ ਸਨ ਜਦੋਂ ਮੁਲਜ਼ਮ ਉਨ੍ਹਾਂ ਦੇ ਕਮਰੇ ਵਿੱਚ ਦਾਖ਼ਲ ਹੋਏ ਅਤੇ ਮੈਚ ਹਾਰਨ ਦਾ ਬਦਲਾ ਲੈਣ ਲਈ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸੇ ਤਰ੍ਹਾਂ ਦੀ ਇੱਕ ਘਟਨਾ ਵਿੱਚ ਰਿਆਤ ਭਾਰਤ ਯੂਨੀਵਰਸਿਟੀ ਵਿੱਚ ਚਾਰ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਗਈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget