ਪੜਚੋਲ ਕਰੋ

ਭਾਰਤ ਤੇ ਚੀਨ ਨੇ ਕੀਤਾ ਫੌਜਾਂ ਨੂੰ ਤਿਆਰ, ਦੋਵੇਂ ਮੁਲਕਾਂ ਨੇ ਵਿਖਾਏ ਸਖਤ ਤੇਵਰ

ਰੱਖਿਆ ਬਜਟ ਨੂੰ ਵਧਾਉਣ ‘ਤੇ ਚੀਨ ਦੇ ਰੱਖਿਆ ਬੁਲਾਰੇ ਵੂ ਕਿਯਾਨ ਨੇ ਕਿਹਾ ਕਿ ਇਸ ਸਮੇਂ ਅਸੀਂ ਨਵੇਂ ਖ਼ਤਰੇ ਤੇ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਾਂ। ਇਸ ਦੌਰਾਨ ਉਨ੍ਹਾਂ ਖਾਸ ਤੌਰ ‘ਤੇ ਤਾਇਵਾਨ ਦਾ ਜ਼ਿਕਰ ਕੀਤਾ, ਜਿਸ ਨੇ ਚੀਨ ਦਾ ਹਿੱਸਾ ਹੋਣ ਤੋਂ ਇਨਕਾਰ ਕੀਤਾ ਹੈ।

ਨਵੀਂ ਦਿੱਲੀ: ਭਾਰਤ (India) ਤੇ ਚੀਨ (China) ਵਿਚਾਲੇ ਯੁੱਧ ਵਾਲੇ ਹਾਲਾਤ ਬਣ ਰਹੇ ਹਨ। ਚੀਨ ਨੇ ਪਿਛਲੇ ਕੁਝ ਦਿਨਾਂ ਵਿੱਚ ਲੱਦਾਖ ਤੇ ਉੱਤਰੀ ਸਿੱਕਮ ਵਿੱਚ ਕੰਟਰੋਲ ਰੇਖਾ (Indo-china border) ਦੇ ਨਾਲ ਫੌਜਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਹੈ। ਚੀਨੀ ਫੌਜ ( Chinese Army) ਨੇ ਭਾਰਤੀ ਖੇਤਰਾਂ ਵਿੱਚ ਘੁਸਪੈਠ ਕਰਕੇ ਅਸਥਾਈ ਟਿਕਾਣੇ ਵੀ ਬਣਾ ਲਏ ਹਨ। ਇਸ ਨਾਲ ਦੋਵਾਂ ਦੇਸ਼ਾਂ ਦੀਆਂ ਫੌਜਾਂ (Army) ਦਰਮਿਆਨ ਤਣਾਅ ਵਧਦਾ ਜਾ ਰਿਹਾ ਹੈ। ਇਸ ਮਹੀਨੇ ਸੈਨਿਕਾਂ ਦੀਆਂ ਤਿੰਨ ਝੜਪਾਂ ਵੀ ਹੋ ਚੁੱਕੀਆਂ ਹਨ। ਭਾਰਤ ਨੇ ਵੀ ਚੀਨ ਨੂੰ ਸਖਤ ਤੇਵਰ ਵਿਖਾਏ ਹਨ। ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਚ ਪੱਧਰੀ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਹੈ। ਨਿਊਜ਼ ਏਜੰਸੀ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚੀਨ ਦੀ ਹਰਕਤਾਂ ਬਾਰੇ ਭਾਰਤੀ ਫੌਜ ਦੇ ਜਵਾਬ ਦੀ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਦੋ ਅਹਿਮ ਫੈਸਲੇ ਲਏ ਗਏ। ਪਹਿਲਾਂ- ਇਸ ਖੇਤਰ ਵਿੱਚ ਸੜਕ ਨਿਰਮਾਣ ਜਾਰੀ ਰਹੇਗਾ। ਦੂਜਾ, ਭਾਰਤੀ ਫੌਜਾਂ ਦੀ ਤਾਇਨਾਤੀ ਚੀਨ ਦੀ ਤਰ੍ਹਾਂ ਹੀ ਰਹੇਗੀ। ਉਧਰ, ਚੀਨੀ ਰਾਸ਼ਟਰਪਤੀ ਸ਼ੀ-ਜਿਨਪਿੰਗ ਨੇ ਵੀ ਭਵਿੱਖ ਵਿੱਚ ਜੰਗ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਆਪਣੀ ਸੈਨਾ ਨੂੰ ਕਿਹਾ ਕਿ ਟ੍ਰੇਨਿੰਗ ਤੇ ਜੰਗ ਦੀ ਤਿਆਰੀ ਨੂੰ ਤੇਜ਼ ਕਰੋ। ਸਭ ਤੋਂ ਮੁਸ਼ਕਲ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਆਪਣੇ ਆਪ ਨੂੰ ਤਿਆਰ ਕਰੋ ਤੇ ਦੇਸ਼ ਦੀ ਪ੍ਰਭੂਸੱਤਾ ਲਈ ਮਜ਼ਬੂਤੀ ਨਾਲ ਡਟੇ ਰਹੋ। ਚੀਨ ਦੀ ਸਰਕਾਰੀ ਨਿਊਜ਼ ਏਜੰਸੀ ਸਿਨਹੂਆ ਮੁਤਾਬਕ, ਜਿਨਪਿੰਗ ਨੇ ਕਿਹਾ ਕਿ ਗੁੰਝਲਦਾਰ ਮਸਲਿਆਂ ਨੂੰ ਤੁਰੰਤ ਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠੋ। ਜਿਨਪਿੰਗ ਨੇ ਮੰਗਲਵਾਰ ਨੂੰ ਪੀਪਲਜ਼ ਲਿਬਰੇਸ਼ਨ ਆਰਮੀ ਤੇ ਪੀਪਲਜ਼ ਆਰਮਡ ਪੁਲਿਸ ਫੋਰਸ ਦੇ ਵਫ਼ਦ ਦੀ ਬੈਠਕ ਵਿੱਚ ਇਹ ਗੱਲ ਕਹੀ। ਉਨ੍ਹਾਂ ਨੇ ਕਿਸੇ ਖ਼ਤਰੇ ਦਾ ਜ਼ਿਕਰ ਨਹੀਂ ਕੀਤਾ, ਪਰ ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਸਰਹੱਦ ‘ਤੇ ਚੀਨ ਤੇ ਭਾਰਤ ਦੇ ਸੈਨਿਕਾਂ ਵਿੱਚ ਤਣਾਅ ਹੈ। ਜਿਨਪਿੰਗ ਨੇ ਰੱਖਿਆ ਵਿੱਚ ਵਿਗਿਆਨਕ ਨਵੀਨਤਾ ‘ਤੇ ਜ਼ੋਰ ਦਿੱਤਾ। ਰੱਖਿਆ ਖਰਚਿਆਂ ‘ਤੇ ਉਨ੍ਹਾਂ ਕਿਹਾ ਕਿ ਹਰ ਪਾਈ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾਣੀ ਚਾਹੀਦੀ ਹੈ ਕਿ ਵੱਧ ਤੋਂ ਵੱਧ ਨਤੀਜੇ ਸਾਹਮਣੇ ਆਉਣ। ਇਸ ਤੋਂ ਪਹਿਲਾਂ 22 ਮਈ ਨੂੰ ਚੀਨ ਨੇ ਆਪਣਾ ਰੱਖਿਆ ਬਜਟ 6.6% ਵਧਾ ਕੇ 179 ਅਰਬ ਡਾਲਰ ਕਰ ਦਿੱਤਾ ਸੀ। ਇਹ ਭਾਰਤ ਦੇ ਰੱਖਿਆ ਬਜਟ ਵਿੱਚ ਤਕਰੀਬਨ ਤਿੰਨ ਗੁਣਾ ਹੈ। ਭਾਰਤ 'ਚ ਹਿੱਲਜੁੱਲ ਤੇਜ਼: ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਉੱਚ ਪੱਧਰੀ ਬੈਠਕ ਬੁਲਾਈ। ਇਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਐਨਐਸਏ ਅਜੀਤ ਡੋਵਾਲ, ਸੀਡੀਐਸ ਬਿਪਿਨ ਰਾਵਤ ਤੇ ਤਿੰਨੇ ਸੈਨਾ ਮੁਖੀ ਸ਼ਾਮਲ ਹੋਏ। ਇਸ ਤੋਂ ਬਾਅਦ ਮੋਦੀ ਨੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨਾਲ ਵੀ ਵਿਚਾਰ ਵਟਾਂਦਰੇ ਕੀਤੇ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਨੇ ਲੱਦਾਖ ਵਿੱਚ ਤਣਾਅ ਨੂੰ ਲੈ ਕੇ ਸੀਡੀਐਸ ਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨਾਲ ਤਕਰੀਬਨ ਇੱਕ ਘੰਟਾ ਬੈਠਕ ਕੀਤੀ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਦੋ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਭਾਜਪਾ 'ਚ ਹੋਣਗੇ ਸ਼ਾਮਲ...
Punjab Congress: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਦੋ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਭਾਜਪਾ 'ਚ ਹੋਣਗੇ ਸ਼ਾਮਲ...
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
MP Amritpal Singh: ਵੱਡੀ ਖਬਰ, MP ਅੰਮ੍ਰਿਤਪਾਲ ਨੂੰ 3 ਘੰਟਿਆਂ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ, ਪਰਿਵਾਰ ਨੂੰ 7.84 ਲੱਖ ਰੁਪਏ ਦੇਣਾ ਪਏਗਾ ਖਰਚਾ...
ਵੱਡੀ ਖਬਰ, MP ਅੰਮ੍ਰਿਤਪਾਲ ਨੂੰ 3 ਘੰਟਿਆਂ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ, ਪਰਿਵਾਰ ਨੂੰ 7.84 ਲੱਖ ਰੁਪਏ ਦੇਣਾ ਪਏਗਾ ਖਰਚਾ...
Punjab News: ਪੰਜਾਬ 'ਆਪ' ਨੂੰ ਵੱਡਾ ਝਟਕਾ! ਸੂਬਾ ਮੀਤ ਪ੍ਰਧਾਨ ਨੇ ਛੱਡਿਆ ਪਾਰਟੀ ਦਾ ਸਾਥ, ਅਕਾਲੀ ਦਲ 'ਚ ਹੋਏ ਸ਼ਾਮਲ...
ਪੰਜਾਬ 'ਆਪ' ਨੂੰ ਵੱਡਾ ਝਟਕਾ! ਸੂਬਾ ਮੀਤ ਪ੍ਰਧਾਨ ਨੇ ਛੱਡਿਆ ਪਾਰਟੀ ਦਾ ਸਾਥ, ਅਕਾਲੀ ਦਲ 'ਚ ਹੋਏ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: 110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
Punjab News: ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Embed widget