ਪੜਚੋਲ ਕਰੋ

ਸੰਯੁਕਤ ਰਾਸ਼ਟਰ 'ਚ ਭਾਰਤ ਨੂੰ ਮਿਲੀ ਵੱਡੀ ਕਾਮਯਾਬੀ

ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦਾ ਅਸਥਾਈ ਮੈਂਬਰ ਚੁਣਿਆ ਗਿਆ ਹੈ। ਬਿਨਾਂ ਮੁਕਾਬਲਾ ਚੁਣੇ ਜਾਣ ਤੋਂ ਬਾਅਦ ਭਾਰਤ ਹੁਣ 2021-22 ਦੇ ਕਾਰਜਕਾਲ ਲਈ ਸੰਯੁਕਤ ਰਾਸ਼ਟਰ ਦੀ ਸਰਬੋਤਮ ਸੰਸਥਾ ਦਾ ਅਸਥਾਈ ਮੈਂਬਰ ਬਣੇਗਾ।

ਸੰਯੁਕਤ ਰਾਸ਼ਟਰ: ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦਾ ਅਸਥਾਈ ਮੈਂਬਰ ਚੁਣਿਆ ਗਿਆ ਹੈ। ਬਿਨਾਂ ਮੁਕਾਬਲਾ ਚੁਣੇ ਜਾਣ ਤੋਂ ਬਾਅਦ ਭਾਰਤ ਹੁਣ 2021-22 ਦੇ ਕਾਰਜਕਾਲ ਲਈ ਸੰਯੁਕਤ ਰਾਸ਼ਟਰ ਦੀ ਸਰਬੋਤਮ ਸੰਸਥਾ ਦਾ ਅਸਥਾਈ ਮੈਂਬਰ ਬਣੇਗਾ। ਸੰਯੁਕਤ ਰਾਸ਼ਟਰ ਦੀ 193 ਮੈਂਬਰੀ ਮਹਾਂਸਭਾ ਨੇ ਰਾਸ਼ਟਰਪਤੀ, ਸੁਰੱਖਿਆ ਪਰਿਸ਼ਦ ਦੇ ਅਸਥਾਈ ਮੈਂਬਰਾਂ ਤੇ ਆਰਥਿਕ ਤੇ ਸਮਾਜਿਕ ਕੌਂਸਲ ਦੇ ਮੈਂਬਰਾਂ ਲਈ ਇਸ ਦੇ 75ਵੇਂ ਸੈਸ਼ਨ ਲਈ ਚੋਣਾਂ ਕਰਵਾਈਆਂ।
ਦੱਸ ਦਈਏ ਕਿ ਭਾਰਤ ਪਹਿਲਾਂ 1950 ਵਿੱਚ ਇੱਕ ਅਸਥਾਈ ਮੈਂਬਰ ਵਜੋਂ ਚੁਣਿਆ ਗਿਆ ਸੀ ਤੇ ਹੁਣ ਅੱਠਵੀਂ ਵਾਰ ਇਸ ਜ਼ਿੰਮੇਵਾਰੀ ਨੂੰ ਹਾਸਲ ਕਰਨ ਜਾ ਰਿਹਾ ਹੈ। ਸੰਯੁਕਤ ਰਾਸ਼ਟਰ ਮਹਾਸਭਾ ਦੇ 193 ਮੈਂਬਰੀ ਮਹਾਂਸਭਾ ਦੇ 75ਵੇਂ ਇਜਲਾਸ ਦੇ ਰਾਸ਼ਟਰਪਤੀ ਦੀ ਚੋਣ ਤੋਂ ਇਲਾਵਾ, ਸੁਰੱਖਿਆ ਕੌਂਸਲ ਦੇ ਪੰਜ ਆਰਜ਼ੀ ਮੈਂਬਰ ਤੇ ਆਰਥਿਕ ਅਤੇ ਸਮਾਜਿਕ ਕੌਂਸਲ ਦੇ ਮੈਂਬਰਾਂ ਦੀ ਚੋਣ ਕੋਰੋਨਾ ਮਹਾਂਮਾਰੀ ਕਾਰਨ ਲੱਗੀ ਪਾਬੰਦੀਆਂ ਕਾਰਨ ਸੰਯੁਕਤ ਰਾਸ਼ਟਰ ਦੇ ਮੁੱਖ ਦਫਤਰ ਵਿਖੇ ਕੀਤੀ ਜਾਵੇਗੀ।
ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਕੁੱਲ 15 ਦੇਸ਼ ਹਨ। ਉਨ੍ਹਾਂ ‘ਚੋਂ ਪੰਜ (ਅਮਰੀਕਾ, ਰੂਸ, ਫਰਾਂਸ, ਯੂਕੇ ਤੇ ਚੀਨ) ਸਥਾਈ ਮੈਂਬਰ ਹਨ। ਜਦਕਿ ਹਰ ਸਾਲ ਸੰਯੁਕਤ ਰਾਸ਼ਟਰ ਮਹਾਂਸਭਾ ਦੋ ਸਾਲਾਂ ਦੇ ਕਾਰਜਕਾਲ ਲਈ ਪੰਜ ਅਸਥਾਈ ਮੈਂਬਰਾਂ (ਕੁਲ 10 ‘ਚੋਂ) ਦੀ ਚੋਣ ਕਰਦੀ ਹੈ। 2021-22 ਦੇ ਕਾਰਜਕਾਲ ਲਈ ਏਸ਼ੀਆ-ਪ੍ਰਸ਼ਾਂਤ ਖੇਤਰ ਤੋਂ ਆਰਜ਼ੀ ਸੀਟ ਲਈ ਭਾਰਤ ਇਕਲੌਤਾ ਉਮੀਦਵਾਰ ਸੀ।
ਭਾਰਤ ਦੀ ਜਿੱਤ ਇਸ ਲਈ ਵੀ ਮੰਨੀ ਜਾ ਰਹੀ ਸੀ ਕਿਉਂਕਿ ਉਹ ਇਸ ਖੇਤਰ ਦੀ ਇਕੋ ਇਕ ਸੀਟ ਲਈ ਉਮੀਦਵਾਰ ਹੈ। ਪਿਛਲੇ ਸਾਲ ਜੂਨ ‘ਚ ਚੀਨ ਅਤੇ ਪਾਕਿਸਤਾਨ ਸਮੇਤ 55 ਮੈਂਬਰੀ ਏਸ਼ੀਆ-ਪ੍ਰਸ਼ਾਂਤ ਸਮੂਹ ਨੇ ਨਵੀਂ ਸਰਬਸੰਮਤੀ ਨਾਲ ਨਵੀਂ ਦਿੱਲੀ ਦੀ ਉਮੀਦਵਾਰੀ ਦੀ ਹਮਾਇਤ ਕੀਤੀ ਸੀ।
ਸੰਯੁਕਤ ਰਾਸ਼ਟਰ 'ਚ ਭਾਰਤ ਨੂੰ ਮਿਲੀ ਵੱਡੀ ਕਾਮਯਾਬੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget