ਪੜਚੋਲ ਕਰੋ

ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਡੋਵਾਲ 'ਤੇ ਕੈਨੇਡਾ ਵਿਚਾਲੇ ਹੋਈ ਗੁਪਤ ਮੀਟਿੰਗ, ਪਹਿਲਾਂ ਕਿਹਾ-ਨਹੀਂ ਜਾਣਦੇ ਫਿਰ ਮੰਨਿਆ ਜੇਲ੍ਹ ਚੋਂ ਚਲਾਉਂਦਾ ਗੈਂਗ, ਅਮਰੀਕੀ ਰਿਪੋਰਟ 'ਚ ਦਾਅਵਾ

ਅਮਰੀਕੀ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਅਜੀਤ ਡੋਵਾਲ ਤੇ ਕੈਨੇਡੀਅਨ ਅਧਿਕਾਰੀਆਂ ਦਰਮਿਆਨ ਪੰਜ ਮੀਟਿੰਗਾਂ ਹੋਈਆਂ। ਇਸ ਵਿੱਚ ਕੈਨੇਡਾ ਦੇ ਸੁਰੱਖਿਆ ਸਲਾਹਕਾਰ, ਉਪ ਵਿਦੇਸ਼ ਮੰਤਰੀ ਅਤੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਮੈਂਬਰ ਵੀ ਸ਼ਾਮਲ ਸਨ।

Bishnoi Gang: ਕੈਨੇਡਾ ਤੇ ਭਾਰਤ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਵੇਂ ਦੋਸ਼ਾਂ ਨੇ ਤਣਾਅ ਨੂੰ ਹੋਰ ਵਧਾ ਦਿੱਤਾ ਹੈ। ਹੁਣ ਉਨ੍ਹਾਂ ਕਿਹਾ ਕਿ ਭਾਰਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਅਤੇ ਖਾਲਿਸਤਾਨੀ ਨੇਤਾਵਾਂ 'ਤੇ ਹਮਲੇ ਕਰਨ ਲਈ ਲਾਰੈਂਸ ਬਿਸ਼ਨੋਈ ਦੇ ਗਿਰੋਹ ਦੀ ਮਦਦ ਲੈ ਰਿਹਾ ਹੈ। 

ਇਸ ਦੌਰਾਨ ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਦੀ ਇੱਕ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ਮਹੀਨੇ ਭਾਰਤ ਤੇ ਕੈਨੇਡਾ ਵਿਚਾਲੇ ਗੁਪਤ ਮੀਟਿੰਗ ਹੋਈ ਸੀ। ਭਾਰਤੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਪਿਛਲੇ ਹਫ਼ਤੇ ਸਿੰਗਾਪੁਰ ਵਿੱਚ ਸਨ, ਜਿੱਥੇ ਉਨ੍ਹਾਂ ਨੇ ਕੈਨੇਡੀਅਨ ਅਧਿਕਾਰੀਆਂ ਨਾਲ ਗੁਪਤ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਕੈਨੇਡੀਅਨ ਅਧਿਕਾਰੀਆਂ ਨੇ ਲਾਰੈਂਸ ਬਿਸ਼ਨੋਈ ਗੈਂਗ ਬਾਰੇ ਗੱਲ ਕੀਤੀ।

ਲਾਰੈਂਸ ਬਿਸ਼ਨੋਈ ਮਹਾਰਾਸ਼ਟਰ ਦੇ ਸੀਨੀਅਰ ਨੇਤਾ ਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਅਜੀਤ ਪਵਾਰ ਧੜੇ) ਦੇ ਵਿਧਾਇਕ ਬਾਬਾ ਸਿੱਦੀਕੀ ਦੇ ਕਤਲ ਮਾਮਲੇ ਨੂੰ ਲੈ ਕੇ ਸੁਰਖੀਆਂ 'ਚ ਆਇਆ ਹੈ। ਉਹ ਇਸ ਵੇਲੇ ਜੇਲ੍ਹ ਵਿੱਚ ਹੈ, ਪਰ ਉਹ ਆਪਣੇ 700 ਤੋਂ ਵੱਧ ਸ਼ੂਟਰਾਂ ਨਾਲ ਜੇਲ੍ਹ ਵਿੱਚ ਬੈਠ ਕੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। 

ਇਸ ਦੌਰਾਨ ਕੈਨੇਡੀਅਨ ਸਰਕਾਰ ਨੇ ਭਾਰਤ 'ਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਹੋਰ ਖਾਲਿਸਤਾਨੀ ਨੇਤਾਵਾਂ 'ਤੇ ਹਮਲੇ ਦੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਦੇ ਇਸ਼ਾਰੇ 'ਤੇ ਲਾਰੈਂਸ ਬਿਸ਼ਨੋਈ ਤੇ ਉਸ ਦੇ ਸਾਥੀ ਕੈਨੇਡਾ 'ਚ ਇਹ ਸਭ ਕੁਝ ਕਰ ਰਹੇ ਹਨ।

ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਜੀਤ ਡੋਭਾਲ ਨਾਲ ਹੋਈ ਮੀਟਿੰਗ ਵਿੱਚ ਕੈਨੇਡਾ ਸਰਕਾਰ ਨੇ ਲਾਰੈਂਸ ਬਿਸ਼ਨੋਈ ਦੀ ਸ਼ਮੂਲੀਅਤ ’ਤੇ ਜ਼ੋਰ ਦਿੱਤਾ ਹੈ। ਇੱਕ ਕੈਨੇਡੀਅਨ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਕਿ ਮੀਟਿੰਗ ਦੌਰਾਨ ਅਜੀਤ ਡੋਵਾਲ ਨੇ ਪਹਿਲਾਂ ਇੰਝ ਜਤਾਇਆ ਜਿਵੇਂ ਉਹ ਲਾਰੈਂਸ ਬਿਸ਼ਨੋਈ ਨੂੰ ਨਹੀਂ ਜਾਣਦੇ ਪਰ  ਬਾਅਦ ਵਿੱਚ ਉਸਨੇ ਮੰਨਿਆ ਕਿ ਲਾਰੈਂਸ ਬਿਸ਼ਨੋਈ ਜੇਲ੍ਹ ਵਿੱਚ ਬੈਠ ਕੇ ਵੀ ਹਿੰਸਾ ਤੇ ਹਮਲਿਆਂ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੰਦਾ ਹੈ। ਇਹ ਮੀਟਿੰਗ ਪੰਜ ਘੰਟੇ ਚੱਲੀ, ਜਿਸ ਵਿੱਚ ਕੈਨੇਡਾ ਦੀ ਸੁਰੱਖਿਆ ਸਲਾਹਕਾਰ ਨੈਟਲੀ ਡਰੋਇਨ ਤੋਂ ਇਲਾਵਾ ਉਪ ਵਿਦੇਸ਼ ਮੰਤਰੀ ਡੇਵਿਡ ਮੌਰੀਸਨ ਅਤੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਸੀਨੀਅਰ ਮੈਂਬਰ ਵੀ ਮੌਜੂਦ ਸਨ।

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੈਨੇਡੀਅਨ ਅਧਿਕਾਰੀਆਂ ਨੇ ਅਜੀਤ ਡੋਵਾਲ ਨੂੰ ਦੱਸਿਆ ਕਿ ਉਹ ਨਿੱਝਰ ਕਤਲ ਕੇਸ ਵਿੱਚ ਚਾਰ ਭਾਰਤੀ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਵੇਰਵੇ ਜਨਤਕ ਕਰਨ ਬਾਰੇ ਸੋਚ ਰਹੇ ਹਨ ਕਿਉਂਕਿ ਇਸ ਕੇਸ ਦੀ ਜਾਂਚ ਅਗਲੇ ਮਹੀਨੇ ਹੋਣੀ ਹੈ। ਹਾਲਾਂਕਿ, ਅਜੀਤ ਡੋਵਾਲ ਨੇ ਕਿਹਾ ਕਿ ਭਾਰਤ ਨਿੱਝਰ ਦੇ ਕਤਲ ਜਾਂ ਕੈਨੇਡਾ ਵਿੱਚ ਹਿੰਸਾ ਭੜਕਾਉਣ ਨਾਲ ਭਾਰਤ ਦੇ ਸਬੰਧ ਦੇ ਕਿਸੇ ਵੀ ਕੈਨੇਡੀਅਨ ਦੋਸ਼ਾਂ ਨੂੰ ਰੱਦ ਕਰਦਾ ਹੈ।

ਇਹ ਵੀ ਪੜ੍ਹੋ-ਲਾਰੈਂਸ ਬਿਸ਼ਨੋਈ ਗੈਂਗ ਨਾਲ ਮਿਲਕੇ ਖ਼ਾਲਿਸਤਾਨੀਆਂ ਨੂੰ ਨਿਸ਼ਾਨਾ ਬਣਾ ਰਹੇ ਨੇ ਭਾਰਤੀ ਏਜੰਟ, ਕੈਨੇਡਾ ਪੁਲਿਸ ਦਾ ਵੱਡਾ ਇਲਜ਼ਾਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਚਾਇਤੀ ਚੋਣਾਂ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਕੀਤਾ ਐਲਾਨ...ਪਿੰਡਾਂ ਵਾਲਿਆਂ ਨੂੰ ਵੱਡਾ ਤੋਹਫਾ 

Maharashtra Jharkhand Election Dates: ਮਹਾਰਾਸ਼ਟਰ ਤੇ ਝਾਰਖੰਡ 'ਚ ਚੋਣਾਂ ਦਾ ਐਲਾਨ, 23 ਨਵੰਬਰ ਨੂੰ ਆਉਣਗੇ ਨਤੀਜੇ

ਪੰਚਾਇਤੀ ਚੋਣਾਂ 'ਚ ਨਿਕਲਿਆ ਲੋਕਤੰਤਰ ਦਾ 'ਜਲੂਸ' ! ਬਰਨਾਲਾ 'ਚ ਪੰਚੀ ਦੇ ਉਮੀਦਵਾਰ ਦਾ ਪਾੜਿਆ ਸਿਰ, 2 ਦਰਜਨ ਤੋਂ ਵੱਧ ਗੁੰਡਿਆਂ ਨੇ ਕੀਤਾ ਹਮਲਾ
ਪੰਚਾਇਤੀ ਚੋਣਾਂ 'ਚ ਨਿਕਲਿਆ ਲੋਕਤੰਤਰ ਦਾ 'ਜਲੂਸ' ! ਬਰਨਾਲਾ 'ਚ ਪੰਚੀ ਦੇ ਉਮੀਦਵਾਰ ਦਾ ਪਾੜਿਆ ਸਿਰ, 2 ਦਰਜਨ ਤੋਂ ਵੱਧ ਗੁੰਡਿਆਂ ਨੇ ਕੀਤਾ ਹਮਲਾ
ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਡੋਵਾਲ 'ਤੇ ਕੈਨੇਡਾ ਵਿਚਾਲੇ ਹੋਈ ਗੁਪਤ ਮੀਟਿੰਗ, ਪਹਿਲਾਂ ਕਿਹਾ-ਨਹੀਂ ਜਾਣਦੇ ਫਿਰ ਮੰਨਿਆ ਜੇਲ੍ਹ ਚੋਂ ਚਲਾਉਂਦਾ ਗੈਂਗ, ਅਮਰੀਕੀ ਰਿਪੋਰਟ 'ਚ ਦਾਅਵਾ
ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਡੋਵਾਲ 'ਤੇ ਕੈਨੇਡਾ ਵਿਚਾਲੇ ਹੋਈ ਗੁਪਤ ਮੀਟਿੰਗ, ਪਹਿਲਾਂ ਕਿਹਾ-ਨਹੀਂ ਜਾਣਦੇ ਫਿਰ ਮੰਨਿਆ ਜੇਲ੍ਹ ਚੋਂ ਚਲਾਉਂਦਾ ਗੈਂਗ, ਅਮਰੀਕੀ ਰਿਪੋਰਟ 'ਚ ਦਾਅਵਾ
Advertisement
ABP Premium

ਵੀਡੀਓਜ਼

Panchayat Election | Supreme Court ਨੇ Panchayat Election 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ | Abp SanjhaPunjab | Akali Dal |Virsa Singh Valtoha | ਵਿਰਸਾ ਸਿੰਘ ਵਲਟੋਹਾ ਦੀ ਅਕਾਲ ਤਖ਼ਤ ਸਾਹਿਬ ਪੇਸ਼ੀ|Akal Tkatkh Sahibਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਰੱਦ…ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਰੱਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਚਾਇਤੀ ਚੋਣਾਂ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਕੀਤਾ ਐਲਾਨ...ਪਿੰਡਾਂ ਵਾਲਿਆਂ ਨੂੰ ਵੱਡਾ ਤੋਹਫਾ 
Punjab News: ਪੰਚਾਇਤੀ ਚੋਣਾਂ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਕੀਤਾ ਐਲਾਨ...ਪਿੰਡਾਂ ਵਾਲਿਆਂ ਨੂੰ ਵੱਡਾ ਤੋਹਫਾ 
Maharashtra Jharkhand Election Dates: ਮਹਾਰਾਸ਼ਟਰ ਤੇ ਝਾਰਖੰਡ 'ਚ ਚੋਣਾਂ ਦਾ ਐਲਾਨ, 23 ਨਵੰਬਰ ਨੂੰ ਆਉਣਗੇ ਨਤੀਜੇ
Maharashtra Jharkhand Election Dates: ਮਹਾਰਾਸ਼ਟਰ ਤੇ ਝਾਰਖੰਡ 'ਚ ਚੋਣਾਂ ਦਾ ਐਲਾਨ, 23 ਨਵੰਬਰ ਨੂੰ ਆਉਣਗੇ ਨਤੀਜੇ
ਪੰਚਾਇਤੀ ਚੋਣਾਂ 'ਚ ਨਿਕਲਿਆ ਲੋਕਤੰਤਰ ਦਾ 'ਜਲੂਸ' ! ਬਰਨਾਲਾ 'ਚ ਪੰਚੀ ਦੇ ਉਮੀਦਵਾਰ ਦਾ ਪਾੜਿਆ ਸਿਰ, 2 ਦਰਜਨ ਤੋਂ ਵੱਧ ਗੁੰਡਿਆਂ ਨੇ ਕੀਤਾ ਹਮਲਾ
ਪੰਚਾਇਤੀ ਚੋਣਾਂ 'ਚ ਨਿਕਲਿਆ ਲੋਕਤੰਤਰ ਦਾ 'ਜਲੂਸ' ! ਬਰਨਾਲਾ 'ਚ ਪੰਚੀ ਦੇ ਉਮੀਦਵਾਰ ਦਾ ਪਾੜਿਆ ਸਿਰ, 2 ਦਰਜਨ ਤੋਂ ਵੱਧ ਗੁੰਡਿਆਂ ਨੇ ਕੀਤਾ ਹਮਲਾ
ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਡੋਵਾਲ 'ਤੇ ਕੈਨੇਡਾ ਵਿਚਾਲੇ ਹੋਈ ਗੁਪਤ ਮੀਟਿੰਗ, ਪਹਿਲਾਂ ਕਿਹਾ-ਨਹੀਂ ਜਾਣਦੇ ਫਿਰ ਮੰਨਿਆ ਜੇਲ੍ਹ ਚੋਂ ਚਲਾਉਂਦਾ ਗੈਂਗ, ਅਮਰੀਕੀ ਰਿਪੋਰਟ 'ਚ ਦਾਅਵਾ
ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਡੋਵਾਲ 'ਤੇ ਕੈਨੇਡਾ ਵਿਚਾਲੇ ਹੋਈ ਗੁਪਤ ਮੀਟਿੰਗ, ਪਹਿਲਾਂ ਕਿਹਾ-ਨਹੀਂ ਜਾਣਦੇ ਫਿਰ ਮੰਨਿਆ ਜੇਲ੍ਹ ਚੋਂ ਚਲਾਉਂਦਾ ਗੈਂਗ, ਅਮਰੀਕੀ ਰਿਪੋਰਟ 'ਚ ਦਾਅਵਾ
Panchayat Elections: ਅੰਮ੍ਰਿਤਸਰ ਦੇ ਪਿੰਡ ਬਲੱਗਣ ਸਿੱਧੂ 'ਚ ਭਿੜੀਆਂ ਦੋ ਧਿਰਾਂ, ਚੱਲੇ ਇੱਟਾਂ-ਰੋੜੇ, ਲੋਕ ਹੋਏ ਜ਼ਖਮੀ

ਪੰਚਾਇਤੀ ਚੋਣਾਂ 'ਚ ਜ਼ਬਰਦਸਤ ਹੰਗਾਮਾ, ਤਰਨਤਾਰਨ 'ਚ ਚੱਲੀ ਗੋਲ਼ੀ, ਬਰਨਾਲਾ 'ਚ ਡਿਊਟੀ 'ਤੇ ਤੈਨਾਤ ਪੁਲਿਸ ਮੁਲਾਜ਼ਮ ਦੀ ਮੌਤ

Panchayat Election: ਪੰਚਾਇਤੀ ਚੋਣਾਂ 'ਚ ਖੜਕਾ-ਦੜਕਾ! ਕੋਈ ਥਾਈਂ ਵੋਟਿੰਗ ਰੁਕੀ

Punjab News: ਪੰਜਾਬ ਸਰਕਾਰ ਵੱਲੋਂ ਪਟਾਕਿਆਂ 'ਤੇ ਬੈਨ! ਤਿਉਹਾਰੀ ਸੀਜ਼ਨ ਤੋਂ ਪਹਿਲਾਂ ਗਾਈਡਲਾਈਨਜ਼ ਜਾਰੀ 

Embed widget