ਪੜਚੋਲ ਕਰੋ

ਦੇਸ਼ 'ਚ ਲੌਕਡਾਊਨ ‘ਚ ਵਾਧਾ ਤੈਅ, ਇਸ ਵਾਰ ਇਹ ਮਿਲਣਗੀਆਂ ਰਿਆਇਤਾਂ!

ਲੌਕਡਾਊਨ ਨਾਲ ਅੱਗੇ ਵਧਾ ਕੇ ਕੋਰੋਨਾ ਨੂੰ ਖ਼ਤਮ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ ਪਰ ਜੇ ਲੌਕਡਾਊਨ ਵਧਦਾ ਹੈ ਤਾਂ ਮੁਮਕਿਨ ਹੈ ਕਿ ਕੁਝ ਰਿਆਇਤਾਂ ਦਿੱਤੀਆਂ ਜਾਣ।

ਨਵੀਂ ਦਿੱਲੀ: ਲੌਕਡਾਊਨ ਖ਼ਤਮ ਹੋਣ ‘ਚ ਸਿਰਫ ਇੱਕ ਦਿਨ ਬਾਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਖਰੀ ਐਲਾਨ ਮੁਤਾਬਕ ਦੇਸ਼ ਵਿੱਚ ਲੌਕਡਾਊਨ ਸਿਰਫ 14 ਅਪਰੈਲ ਤੱਕ ਹੈ। ਕੱਲ੍ਹ ਸਵੇਰੇ 10 ਵਜੇ ਪ੍ਰਧਾਨ ਮੰਤਰੀ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਦੇਸ਼ ‘ਚ ਲੌਕਡਾਊਨ ਨੂੰ ਅੱਗੇ ਵਧਣ ਦੀ ਹਰ ਸੰਭਾਵਨਾ ਹੈ ਕਿਉਂਕਿ ਦੇਸ਼ ਦੇ ਬਹੁਤੇ ਸੂਬੇ ਇਸ ਦੇ ਪੱਖ ‘ਚ ਹਨ। ਇਸ ਸਮੇਂ ਦੇਸ਼ ‘ਚ ਕੋਰੋਨਾ ਦੇ ਹਾਲਾਤ ਦੇ ਮੱਦੇਨਜ਼ਰ ਲੌਕਡਾਊਨ ਨੂੰ ਵਧਾਉਣਾ ਕੋਰੋਨਾ ਨੂੰ ਖ਼ਤਮ ਕਰਨ ਦਾ ਸਭ ਤੋਂ ਵਧੀਆ ਢੰਗ ਹੈ ਪਰ ਜੇ ਲੌਕਡਾਊਨ ਵਧਦਾ ਹੈ ਤਾਂ ਸੰਭਵ ਹੈ ਕਿ ਕੁਝ ਰਿਆਇਤਾਂ ਦਿੱਤੀਆਂ ਜਾਣ। ਆਓ ਉਹੀ ਰਿਆਇਤਾਂ ਬਾਰੇ ਤੁਹਾਨੂੰ ਦੱਸੀਏ। 1. ਇਸ ਸਮੇਂ ਦੇਸ਼ ‘ਚ ਫਸਲਾਂ ਦੀ ਵਾਢੀ ਦਾ ਸਮਾਂ ਚੱਲ ਰਿਹਾ ਹੈ, ਇਸ ਲਈ ਕਿਸਾਨਾਂ ਨੂੰ ਲੈ ਕੇ ਕੁਝ ਢਿੱਲ ਦੇਣ ਦਾ ਐਲਾਨ ਕੀਤਾ ਜਾ ਸਕਦਾ ਹੈ। 2. ਮਜ਼ਦੂਰ ਜਾਂ ਗਰੀਬ ਲੋਕ ਜੋ ਲੌਕਡਾਊਨ ਦੌਰਾਨ ਕਿਤੇ ਫਸੇ ਹੋਏ ਹਨ, ਨੂੰ ਰਾਹਤ ਦਿੱਤੀ ਜਾ ਸਕਦੀ ਹੈ। 3. ਫਿਲਹਾਲ ਸਕੂਲ-ਕਾਲਜ ਨਾ ਖੋਲ੍ਹਣ ਦਾ ਫੈਸਲਾ ਕੀਤਾ ਜਾ ਸਕਦਾ ਹੈ। 4. ਅਰੋਗਿਆ ਸੇਤੂ ਐਪ ਨੂੰ ਈ-ਪਾਸ ਦੇ ਤੌਰ ‘ਤੇ ਇਸਤੇਮਾਲ ਕਰਨ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। 5. ਘਰੇਲੂ ਚੀਜ਼ਾਂ ਦੀਆਂ ਫੈਕਟਰੀਆਂ ਤੇ ਸੜਕ ਨਿਰਮਾਣ ਕਾਰਜਾਂ ਦੇ ਕੰਮਾਂ ਨੂੰ ਕੁਝ ਸ਼ਰਤਾਂ ਨਾਲ ਇਜਾਜ਼ਤ ਦਿੱਤੀ ਜਾ ਸਕਦੀ ਹੈ। 6. ਉਹ ਸ਼ਹਿਰਾਂ ਜਿੱਥੇ ਸੰਕਰਮਣ ਦੇ ਕੋਈ ਕੇਸ ਨਹੀਂ ਉਹ ਪੂਰੀ ਨਜ਼ਰਬੰਦੀ ਤੋਂ ਆਜ਼ਾਦੀ ਹਾਸਲ ਕਰ ਸਕਦੇ ਹਨ।

ਟਾਪ ਹੈਡਲਾਈਨ

ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ

Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ

ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ

Embed widget