ਪੜਚੋਲ ਕਰੋ

1 ਜਨਵਰੀ ਨੂੰ ਭਾਰਤ 'ਚ ਸਭ ਤੋਂ ਵੱਧ ਬੱਚਿਆਂ ਨੇ ਲਿਆ ਜਨਮ, ਚੀਨ ਨੂੰ ਵੀ ਛੱਡਿਆ ਪਿੱਛੇ

ਆਬਾਦੀ ਵਿਸਫੋਟ ਦੇ ਮਾਮਲੇ ਵਿਚ ਭਾਰਤ ਬਹੁਤ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਭਾਰਤ ਦਾ ਗੁਆਂਢੀ ਦੇਸ਼ ਚੀਨ ਆਬਾਦੀ ਦੇ ਲਿਹਾਜ਼ ਨਾਲ ਸਭ ਤੋਂ ਪਹਿਲੇ ਸਥਾਨ 'ਤੇ ਹੈ, ਪਰ ਇੱਕ ਵਿਸ਼ੇਸ਼ ਮਾਮਲੇ ਵਿੱਚ ਭਾਰਤ ਨਵੇਂ ਸਾਲ ਦੇ ਮੌਕੇ 'ਤੇ ਚੀਨ ਨੂੰ ਪਿੱਛੇ ਛੱਡ ਗਿਆ ਹੈ।

ਨਵੀਂ ਦਿੱਲੀ: ਆਬਾਦੀ ਵਿਸਫੋਟ ਦੇ ਮਾਮਲੇ ਵਿਚ ਭਾਰਤ ਬਹੁਤ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਭਾਰਤ ਦਾ ਗੁਆਂਢੀ ਦੇਸ਼ ਚੀਨ ਆਬਾਦੀ ਦੇ ਲਿਹਾਜ਼ ਨਾਲ ਸਭ ਤੋਂ ਪਹਿਲੇ ਸਥਾਨ 'ਤੇ ਹੈ, ਪਰ ਇੱਕ ਵਿਸ਼ੇਸ਼ ਮਾਮਲੇ ਵਿੱਚ ਭਾਰਤ ਨਵੇਂ ਸਾਲ ਦੇ ਮੌਕੇ 'ਤੇ ਚੀਨ ਨੂੰ ਪਿੱਛੇ ਛੱਡ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 1 ਜਨਵਰੀ ਨੂੰ ਭਾਰਤ 'ਚ 60 ਹਜ਼ਾਰ ਦੇ ਕਰੀਬ ਬੱਚੇ ਪੈਦਾ ਹੋਏ ਹਨ, ਜਦਕਿ ਚੀਨ ਇਸ ਅੰਕੜੇ ਤੋਂ ਬਹੁਤ ਪਿੱਛੇ ਦਿਖਾਈ ਦੇ ਰਿਹਾ ਹੈ। ਦਰਅਸਲ, ਯੂਨੀਸੇਫ ਦੇ ਅੰਕੜਿਆਂ ਅਨੁਸਾਰ 1 ਜਨਵਰੀ ਨੂੰ ਇਸ ਸਾਲ ਦੀ ਸ਼ੁਰੂਆਤ ਵਿੱਚ ਭਾਰਤ ਵਿੱਚ ਕੁੱਲ 59,995 ਬੱਚੇ ਪੈਦਾ ਹੋਏ। ਚੀਨ 'ਚ ਇਸ ਦਿਨ ਸਿਰਫ 35,615 ਬੱਚੇ ਪੈਦਾ ਹੋਏ। ਇਸ ਤਰ੍ਹਾਂ ਨਵੇਂ ਸਾਲ ਦੇ ਮੌਕੇ 'ਤੇ ਬੱਚਿਆਂ ਦੇ ਜਨਮ ਦੇ ਮਾਮਲੇ 'ਚ ਭਾਰਤ ਪਹਿਲੇ ਨੰਬਰ 'ਤੇ ਰਹੇ। ਪੰਜਾਬ ਦੇ ਆਮ ਲੋਕਾਂ ਨੂੰ ਅਜੇ ਨਹੀਂ ਮਿਲੇਗੀ ਕੋਰੋਨਾ ਵੈਕਸੀਨ, ਪਹਿਲਾਂ ਇਨ੍ਹਾਂ ਲੋਕਾਂ ਦੀ ਵਾਰੀ ਯੂਨੀਸੇਫ ਦੀ ਰਿਪੋਰਟ ਦੇ ਅੰਕੜਿਆਂ ਅਨੁਸਾਰ ਇਸ ਸਾਲ 1 ਜਨਵਰੀ ਨੂੰ ਵਿਸ਼ਵ ਭਰ ਵਿੱਚ 3 ਲੱਖ 71 ਹਜ਼ਾਰ ਤੋਂ ਵੱਧ ਬੱਚੇ ਪੈਦਾ ਹੋਏ। ਰਿਪੋਰਟ ਦੇ ਅਨੁਸਾਰ ਇਨ੍ਹਾਂ 'ਚੋਂ 52 ਪ੍ਰਤੀਸ਼ਤ ਬੱਚਿਆਂ ਦਾ ਜਨਮ ਸਿਰਫ 10 ਦੇਸ਼ਾਂ ਵਿੱਚ ਹੋਇਆ ਹੈ। ਜਿਸ 'ਚ 60 ਹਜ਼ਾਰ ਦੇ ਕਰੀਬ ਬੱਚਿਆਂ ਦੇ ਜਨਮ ਨਾਲ ਭਾਰਤ ਸਭ ਤੋਂ ਅੱਗੇ ਹੈ। ਇਸ ਸਮੇਂ ਭਾਰਤ ਆਪਣੇ ਪਿਛਲੇ ਸਾਲ ਦੇ ਰਿਕਾਰਡ ਤੋਂ ਬਹੁਤ ਪਿੱਛੇ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ 1 ਜਨਵਰੀ, 2020 ਨੂੰ ਭਾਰਤ 'ਚ ਲਗਭਗ 68 ਹਜ਼ਾਰ ਬੱਚੇ ਪੈਦਾ ਹੋਏ ਸੀ। ਆਮ ਲੋਕਾਂ ਨੂੰ ਮੁਫਤ ਨਹੀਂ ਮਿਲੇਗੀ ਕੋਰੋਨਾ ਵੈਕਸੀਨ, ਦੇਣੀ ਪੈ ਸਕਦੀ ਇੰਨੀ ਕੀਮਤ ਰਿਪੋਰਟ ਦੇ ਅਨੁਸਾਰ, 1 ਜਨਵਰੀ ਨੂੰ ਭਾਰਤ ਵਿੱਚ ਕੁੱਲ 59 ਹਜ਼ਾਰ 995 ਬੱਚੇ, ਚੀਨ ਵਿੱਚ 35 ਹਜ਼ਾਰ 615, ਨਾਈਜੀਰੀਆ ਵਿੱਚ 21 ਹਜ਼ਾਰ 439 ਅਤੇ ਪਾਕਿਸਤਾਨ ਵਿੱਚ 14 ਹਜ਼ਾਰ 161 ਬੱਚੇ ਪੈਦਾ ਹੋਏ ਹਨ। ਇਸ ਦੇ ਨਾਲ ਹੀ ਰਿਪੋਰਟ 'ਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਪੈਦਾ ਹੋਣ ਵਾਲੇ ਬੱਚਿਆਂ ਦੀ ਔਸਤ ਉਮਰ 84 ਸਾਲ ਤੱਕ ਹੋਵੇਗੀ, ਜਦਕਿ ਇਸ ਸਾਲ ਤਕਰੀਬਨ 140 ਮਿਲੀਅਨ ਬੱਚੇ ਪੈਦਾ ਹੋਣਗੇ।

ਟਾਪ ਹੈਡਲਾਈਨ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ABP Sanjha Top 10, 15 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 15 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget