ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਅੱਤਵਾਦ ਖ਼ਿਲਾਫ਼ ਲੜਾਈ 'ਚ ਭਾਰਤ ਫਰਾਂਸ ਦੇ ਨਾਲ, ਪੀਐਮ ਮੋਦੀ ਨੇ ਨੀਸ ਹਮਲੇ ਦੀ ਕੀਤੀ ਨਿੰਦਾ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਫਰਾਂਸ ਵਿੱਚ ਹੋਏ ਅੱਤਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਫਰਾਂਸ ਦੇ ਸ਼ਹਿਰ ਨੀਸ ਵਿੱਚ ਅੱਜ ਹੋਏ ਚਾਕੂ ਹਮਲਿਆਂ ਦਾ ਵੀ ਜ਼ਿਕਰ ਕੀਤਾ। ਪੀਐਮ ਮੋਦੀ ਨੇ ਟਵੀਟ ਕੀਤਾ ਕਿ ਅੱਤਵਾਦ ਖਿਲਾਫ ਲੜਾਈ 'ਚ ਅਸੀਂ ਫਰਾਂਸ ਦੇ ਨਾਲ ਹਾਂ।
![ਅੱਤਵਾਦ ਖ਼ਿਲਾਫ਼ ਲੜਾਈ 'ਚ ਭਾਰਤ ਫਰਾਂਸ ਦੇ ਨਾਲ, ਪੀਐਮ ਮੋਦੀ ਨੇ ਨੀਸ ਹਮਲੇ ਦੀ ਕੀਤੀ ਨਿੰਦਾ India is with France in the fight against terrorism, PM Modi condemned the Nice attack ਅੱਤਵਾਦ ਖ਼ਿਲਾਫ਼ ਲੜਾਈ 'ਚ ਭਾਰਤ ਫਰਾਂਸ ਦੇ ਨਾਲ, ਪੀਐਮ ਮੋਦੀ ਨੇ ਨੀਸ ਹਮਲੇ ਦੀ ਕੀਤੀ ਨਿੰਦਾ](https://static.abplive.com/wp-content/uploads/sites/5/2019/03/28205454/pm-narendra-modi.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਫਰਾਂਸ ਵਿੱਚ ਹੋਏ ਅੱਤਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਫਰਾਂਸ ਦੇ ਸ਼ਹਿਰ ਨੀਸ ਵਿੱਚ ਅੱਜ ਹੋਏ ਚਾਕੂ ਹਮਲਿਆਂ ਦਾ ਵੀ ਜ਼ਿਕਰ ਕੀਤਾ। ਪੀਐਮ ਮੋਦੀ ਨੇ ਟਵੀਟ ਕੀਤਾ ਕਿ ਅੱਤਵਾਦ ਖਿਲਾਫ ਲੜਾਈ 'ਚ ਅਸੀਂ ਫਰਾਂਸ ਦੇ ਨਾਲ ਹਾਂ।
ਪੀਐਮ ਮੋਦੀ ਨੇ ਕਿਹਾ, "ਮੈਂ ਫਰਾਂਸ ਦੇ ਨੀਸ 'ਚ ਇੱਕ ਚਰਚ 'ਚ ਹੋਏ ਹਮਲੇ ਸਣੇ ਹਾਲ ਹੀ ਦੇ ਦਿਨਾਂ 'ਚ ਹੋਏ ਅੱਤਵਾਦੀ ਹਮਲਿਆਂ ਦੀ ਸਖਤ ਨਿੰਦਾ ਕਰਦਾ ਹਾਂ। ਪੀੜਤ ਪਰਿਵਾਰਾਂ ਅਤੇ ਫਰਾਂਸ ਦੇ ਲੋਕਾਂ ਨਾਲ ਸਾਡੀ ਡੂੰਘੀ ਸੰਵੇਦਨਾ ਹੈ। ਅੱਤਵਾਦ ਖਿਲਾਫ ਲੜਾਈ 'ਚ ਭਾਰਤ ਫਰਾਂਸ ਦੇ ਨਾਲ ਖੜਾ ਹੈ।"
ਸਰਕਾਰ ਦਾ ਵੱਡਾ ਫੈਸਲਾ! ਪਿਆਜ਼ ਦੇ ਬੀਜ ਦੇ ਐਕਸਪੋਰਟ 'ਤੇ ਲਾਈ ਰੋਕ
ਨੀਸ ਦੇ ਇੱਕ ਚਰਚ ਵਿਖੇ ਹਮਲਾਵਰ ਵਲੋਂ ਚਾਕੂ ਦੇ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਫਰਾਂਸ 'ਚ ਪਿਛਲੇ ਦੋ ਮਹੀਨਿਆਂ 'ਚ ਇਹ ਤੀਸਰਾ ਹਮਲਾ ਹੈ। ਸਾਲ 2016 ਵਿੱਚ ਬੈਸਟਿਲ ਡੇ ਪਰੇਡ ਦੌਰਾਨ ਵਾਰਦਾਤ ਸਥਾਨ ਤੋਂ ਇੱਕ ਕਿਲੋਮੀਟਰ ਦੀ ਦੂਰੀ 'ਤੇ ਇੱਕ ਹਮਲਾਵਰ ਨੇ ਟਰੱਕ ਭੀੜ 'ਚ ਦਾਖਿਲ ਕਰ ਦਿੱਤਾ ਸੀ, ਜਿਸ ਵਿੱਚ ਦਰਜਨਾਂ ਲੋਕ ਮਾਰੇ ਗਏ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)