ਪੜਚੋਲ ਕਰੋ

ਭਾਰਤ ਨੇ ਕੋਰੋਨਾ ਨਾਲ ਮੌਤਾਂ ਦੇ ਮਾਮਲੇ 'ਚ ਅਮਰੀਕਾ ਨੂੰ ਵੀ ਛੱਡਿਆ ਪਿੱਛੇ, ਬ੍ਰਾਜ਼ੀਲ ਤੋਂ ਵੱਧ ਕੇਸ ਆ ਰਹੇ ਸਾਹਮਣੇ 

ਦੇਸ਼ 'ਚ ਕੋਰੋਨਾ ਸੰਕਰਮਣ ਦਾ ਗ੍ਰਾਫ ਤੇਜ਼ੀ ਨਾਲ ਵੱਧ ਰਿਹਾ ਹੈ। ਦੋ ਦਿਨ ਤੋਂ ਮੌਤ ਦੇ ਮਾਮਲੇ 'ਚ ਭਾਰਤ ਨੇ ਅਮਰੀਕਾ ਨੂੰ ਪਿੱਛੇ ਛੱਡ ਦਿੱਤਾ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 587 ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਅਮਰੀਕਾ ਵਿੱਚ 537 ਲੋਕਾਂ ਦੀ ਮੌਤ ਹੋਈ।

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਸੰਕਰਮਣ ਦਾ ਗ੍ਰਾਫ ਤੇਜ਼ੀ ਨਾਲ ਵੱਧ ਰਿਹਾ ਹੈ। ਦੋ ਦਿਨ ਤੋਂ ਮੌਤ ਦੇ ਮਾਮਲੇ 'ਚ ਭਾਰਤ ਨੇ ਅਮਰੀਕਾ ਨੂੰ ਪਿੱਛੇ ਛੱਡ ਦਿੱਤਾ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 587 ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਅਮਰੀਕਾ ਵਿੱਚ 537 ਲੋਕਾਂ ਦੀ ਮੌਤ ਹੋਈ। ਇਸ ਦੇ ਨਾਲ ਹੀ, ਕੋਰੋਨਾ ਸੰਕਰਮਿਤ ਦੀ ਗਿਣਤੀ 'ਚ ਵੀ ਭਾਰਤ ਬ੍ਰਾਜ਼ੀਲ ਨੂੰ ਪਿੱਛੇ ਛੱਡ ਗਿਆ ਹੈ। ਪੰਜਾਬ ਬੋਰਡ 12ਵੀਂ ਦਾ ਰਿਜ਼ਲਟ ਅੱਜ ਹੋਵੇਗਾ ਜਾਰੀ, pseb.ac.in. 'ਤੇ ਕਲਿਕ ਕਰਕੇ ਕਰੋ ਚੈੱਕ ਪਿਛਲੇ ਦਿਨੀਂ ਭਾਰਤ 'ਚ 37 ਹਜ਼ਾਰ 148 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਬ੍ਰਾਜ਼ੀਲ 'ਚ 21,749 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਨਾਲ ਭਾਰਤ 'ਚ ਸੰਕਰਮਿਤਾਂ ਦੀ ਕੁਲ ਗਿਣਤੀ 11 ਲੱਖ 55 ਹਜ਼ਾਰ ਨੂੰ ਪਾਰ ਕਰ ਗਈ ਹੈ। ਉਨ੍ਹਾਂ 'ਚ ਚਾਰ ਲੱਖ ਸਰਗਰਮ ਮਾਮਲੇ ਹਨ, ਜਦਕਿ ਸੱਤ ਲੱਖ 24 ਵਿਅਕਤੀ ਠੀਕ ਹੋ ਚੁੱਕੇ ਹਨ। ਹੁਣ ਤੱਕ 28 ਹਜ਼ਾਰ 84 ਵਿਅਕਤੀ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਸਲਮਾਨ ਖਾਨ ਗਰਲਫ੍ਰੈਂਡ ਨਾਲ ਲਗਾ ਰਹੇ ਝੋਨਾ, ਇਥੇ ਦੇਖੋ ਵੀਡੀਓ ਕੋਰੋਨਾ ਮਰੀਜ਼ਾਂ ਦੀ ਗਿਣਤੀ ਅਨੁਸਾਰ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਤ ਦੇਸ਼ ਹੈ। ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਮਹਾਂਮਾਰੀ ਨਾਲ ਸੰਯੁਕਤ ਰਾਜ ਸਭ ਤੋਂ ਪ੍ਰਭਾਵਤ ਹੈ। ਪਰ ਜੇ ਅਸੀਂ ਪ੍ਰਤੀ 10 ਲੱਖ ਦੀ ਆਬਾਦੀ ਵਾਲੇ ਸੰਕਰਮਿਤ ਮਾਮਲਿਆਂ ਅਤੇ ਮੌਤ ਦਰ ਬਾਰੇ ਗੱਲ ਕਰੀਏ ਤਾਂ ਭਾਰਤ ਦੂਜੇ ਦੇਸ਼ਾਂ ਨਾਲੋਂ ਬਹੁਤ ਵਧੀਆ ਹੈ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (3,961,206), ਬ੍ਰਾਜ਼ੀਲ (2,121,645) ਵਿੱਚ ਹਨ। ਦੇਸ਼ 'ਚ ਕੋਰੋਨਾ ਮਾਮਲਿਆਂ 'ਚ ਵਾਧੇ ਦੀ ਰਫਤਾਰ ਵੀ ਦੁਨੀਆ 'ਚ ਦੂਜੇ ਨੰਬਰ ‘ਤੇ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget