ਪੜਚੋਲ ਕਰੋ

ਕੁਲਭੂਸ਼ਣ ਜਾਧਵ ਲਈ ਭਾਰਤ ਨੂੰ ਇੱਕ ਵਾਰ ਫਿਰ ਜਾਣਾ ਪੈ ਸਕਦਾ ਹੈ ICJ

ਭਾਰਤ ਲਈ ਕੁਲਭੂਸ਼ਣ ਜਾਧਵ ਦਾ ਕੇਸ ਲੜਨ ਵਾਲੇ ਐਡਵੋਕੇਟ ਹਰੀਸ਼ ਸਾਲਵੇ ਨੇ ਇਕ ਵੱਡੇ ਬਿਆਨ ‘ਚ ਕਿਹਾ ਹੈ ਕਿ ਇਕ ਵਾਰ ਫਿਰ ਆਈਸੀਜੇ(ICJ) ਜਾਣ ਦੀ ਨੌਬਤ ਆ ਗਈ ਹੈ। ਸਾਲਵੇ ਨੇ ਕਿਹਾ ਕਿ ਅਸੀਂ ਇੱਕ ਵਾਰ ਫਿਰ ਇਸ ਬਿੰਦੂ 'ਤੇ ਪਹੁੰਚ ਗਏ ਹਾਂ ਜਿਥੇ ਭਾਰਤ ਨੂੰ ਦੁਬਾਰਾ ਆਈਸੀਜੇ ਜਾਣ ਦਾ ਫ਼ੈਸਲਾ ਕਰਨਾ ਪੈ ਸਕਦਾ ਹੈ ਕਿਉਂਕਿ ਪਾਕਿਸਤਾਨ ਨੇ ਇਸ ਮਾਮਲੇ ‘ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।

ਨਵੀਂ ਦਿੱਲੀ: ਭਾਰਤ ਲਈ ਕੁਲਭੂਸ਼ਣ ਜਾਧਵ ਦਾ ਕੇਸ ਲੜਨ ਵਾਲੇ ਐਡਵੋਕੇਟ ਹਰੀਸ਼ ਸਾਲਵੇ ਨੇ ਇਕ ਵੱਡੇ ਬਿਆਨ ‘ਚ ਕਿਹਾ ਹੈ ਕਿ ਇਕ ਵਾਰ ਫਿਰ ਆਈਸੀਜੇ(ICJ) ਜਾਣ ਦੀ ਨੌਬਤ ਆ ਗਈ ਹੈ। ਸਾਲਵੇ ਨੇ ਕਿਹਾ ਕਿ ਅਸੀਂ ਇੱਕ ਵਾਰ ਫਿਰ ਇਸ ਬਿੰਦੂ 'ਤੇ ਪਹੁੰਚ ਗਏ ਹਾਂ ਜਿਥੇ ਭਾਰਤ ਨੂੰ ਦੁਬਾਰਾ ਆਈਸੀਜੇ ਜਾਣ ਦਾ ਫ਼ੈਸਲਾ ਕਰਨਾ ਪੈ ਸਕਦਾ ਹੈ ਕਿਉਂਕਿ ਪਾਕਿਸਤਾਨ ਨੇ ਇਸ ਮਾਮਲੇ ‘ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਵਕੀਲਾਂ ਦੇ ਇੱਕ ਆਨਲਾਈਨ ਪ੍ਰੋਗਰਾਮ ‘ਚ ਸਾਲਵੇ ਨੇ ਕਿਹਾ ਕਿ ਸਾਡੇ ਕੋਲ ਕੁਲਭੂਸ਼ਣ ਦੀ ਸਥਿਤੀ ਬਾਰੇ ਜਾਣਕਾਰੀ ਹੈ। ਪਾਕਿਸਤਾਨ ਨੂੰ ਯਕੀਨ ਦਿਵਾਉਣ ਦੀਆਂ ਕਈ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਤਾਂ ਕਿ ਉਹ ਜਾਧਵ ਨੂੰ ਮਨੁੱਖਤਾਵਾਦੀ ਅਧਾਰ ਜਾਂ ਕਿਸੇ ਹੋਰ ਅਧਾਰ ‘ਤੇ ਛੱਡ ਦੇਣ। ਸਾਲਵੇ ਅਨੁਸਾਰ ਇਸ ਸਬੰਧ ‘ਚ ਪਾਕਿਸਤਾਨ ਨਾਲ 7-8 ਵਾਰ ਪੱਤਰ ਵਿਹਾਰ ਵੀ ਕੀਤਾ ਗਿਆ ਹੈ। ਪਰ ਹਰ ਵਾਰ ਪਾਕਿ ਇਸ ਮਾਮਲੇ ਨੂੰ ਟਾਲ ਦਿੰਦਾ ਹੈ। ਸਾਲਵੇ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪਾਕਿਸਤਾਨ ‘ਚ ਇਹ ਇਕ ਹਉਮੈ ਦਾ ਮੁੱਦਾ ਬਣ ਗਿਆ ਹੈ। ਅਜਿਹੀ ਸਥਿਤੀ ‘ਚ ਭਾਰਤ ਨੂੰ ਆਈਸੀਜੇ ਦੇ ਫੈਸਲੇ ਬਾਰੇ ਹੋਰ ਨਿਰਦੇਸ਼ ਲੈਣ ਲਈ ਦੁਬਾਰਾ ਅਦਾਲਤ ਜਾਣਾ ਪੈ ਸਕਦਾ ਹੈ। ਇਹ ਮਹੱਤਵਪੂਰਨ ਹੈ ਕਿ ਜੁਲਾਈ 2019 ‘ਚ ਨੀਦਰਲੈਂਡਜ਼ ਦੀ ਅੰਤਰਰਾਸ਼ਟਰੀ ਅਦਾਲਤ ਨੇ ਲਗਭਗ 26 ਮਹੀਨਿਆਂ ਤੱਕ ਸੁਣਵਾਈ ਤੋਂ ਬਾਅਦ ਇੱਕ ਫੈਸਲੇ ‘ਚ ਕੁਲਭੂਸ਼ਣ ਜਾਧਵ ਲਈ ਕੌਂਸਲਰ ਸੰਪਰਕ ਦੀ ਇਜਾਜ਼ਤ ਦੇਣ ਦੀ ਇਜਾਜ਼ਤ ਦੇ ਦਿੱਤੀ ਸੀ, ਜਦਕਿ ਭਾਰਤ ਦੇ ਹੱਕ ‘ਚ ਫੈਸਲਾ ਲਿਆ ਸੀ। ਨਾਲ ਹੀ ਜਾਧਵ ਦੇ ਕੇਸ ਦੀ ਸਿਵਲੀਅਨ ਅਦਾਲਤ ‘ਚ ਸੁਣਵਾਈ ਦਾ ਮੌਕਾ ਮੁਹੱਈਆ ਕਰਵਾਉਣ ਲਈ ਕਿਹਾ ਗਿਆ।
ਇਹ ਵੀ ਪੜ੍ਹੋ :
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ

India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ

328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ

ਵੀਡੀਓਜ਼

ਚੰਡੀਗੜ੍ਹ ਪੰਜਾਬ ਦਾ ਬਣਾਕੇ ਰਹਾਂਗੇ! CM ਮਾਨ ਦਾ ਐਲਾਨ
ਨੌਕਰੀ, ਬਿਜਲੀ, ਪਾਣੀ ਸਭ ‘ਚ ਵੱਡੇ ਫੈਸਲੇ , CM ਮਾਨ ਦਾ ਪਾਵਰ ਪੈਕ ਬਿਆਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਾਂਝ ਨਹੀਂ ਤੋੜ ਸਕਦੇ , CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ
ਪੰਜਾਬ ਨਾਲ ਹਮੇਸ਼ਾ ਹੁੰਦੀ ਧੱਕੇਸ਼ਾਹੀ! CM ਮਾਨ ਦਾ ਕੇਂਦਰ ‘ਤੇ ਵੱਡਾ ਹਮਲਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
ਪਠਾਨਕੋਟ 'ਚ ਤੇਲ ਦੇ ਡਿਪੂ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ, ਦੁਕਾਨਾਂ ਸੜ ਕੇ ਹੋਈਆਂ ਸੁਆਹ

PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ

ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ

Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ

Embed widget