ਪੜਚੋਲ ਕਰੋ

ਭਾਰਤ ਦੀ ਸਖ਼ਤੀ ਅੱਗੇ ਛੁਕਿਆ ਨੇਪਾਲ- ਨਵੇਂ ਨਕਸ਼ੇ ‘ਤੇ ਲਗਾਈ ਪਾਬੰਦੀ

ਨਵੇਂ ਨਕਸ਼ੇ ਨਾਲ ਨੇਪਾਲ ਦੀ ਸੰਸਦ ਵਿੱਚ ਸੰਵਿਧਾਨ ਵਿੱਚ ਸੋਧ ਕੀਤੀ ਜਾਣੀ ਸੀ। ਪਰ ਅੱਜ ਇਹ ਸਦਨ ਦੇ ਏਜੰਡੇ ‘ਚ ਸ਼ਾਮਲ ਨਹੀਂ ਕੀਤਾ ਗਿਆ।

ਨਵੀਂ ਦਿੱਲੀ: ਨੇਪਾਲ ਨੇ ਆਪਣੇ ਨਵੇਂ ਨਕਸ਼ੇ (Nepal New Map) ਸਬੰਧੀ ਹੋਰ ਯੋਜਨਾਵਾਂ ਮੁਲਤਵੀ ਕਰ ਦਿੱਤੀਆਂ ਹਨ। ਦਰਅਸਲ, ਹਾਲ ਹੀ ਵਿਚ ਨੇਪਾਲ ਮੰਤਰੀ ਮੰਡਲ (Nepal Cabinet) ਨੇ ਨਕਸ਼ੇ ਨੂੰ ਮਨਜ਼ੂਰੀ ਦਿੱਤੀ ਜਿਸ ‘ਚ ਭਾਰਤ ਦੇ ਕੁਝ ਹਿੱਸਿਆਂ ਨੂੰ ਆਪਣਾ ਐਲਾਨਿਆ ਗਿਆ ਸੀ। ਇਸ ਨਕਸ਼ੇ ਨੂੰ ਮਨਜ਼ੂਰੀ ਮਿਲਣ ਲਈ ਨੇਪਾਲ ਦੀ ਸੰਸਦ ਵਿੱਚ ਅੱਜ ਇੱਕ ਸੰਵਿਧਾਨਕ ਸੋਧ ਕੀਤਾ ਜਾਣਾ ਸੀ। ਪਰ ਅੱਜ ਇਸ ਨੂੰ ਸਦਨ ਦੇ ਏਜੰਡੇ ਵਿਚ ਨਹੀਂ ਰੱਖਿਆ ਗਿਆ। ਭਾਰਤ ਨੇ ਨੇਪਾਲ ਦੇ ਨਵੇਂ ਨਕਸ਼ੇ ‘ਤੇ ਸਖ਼ਤ ਇਤਰਾਜ਼ ਜਤਾਇਆ ਸੀ। ਭਾਰਤ ਨੇ ਕਿਹਾ ਸੀ ਕਿ ਗਲਤ ਢੰਗ ਨਾਲ ਵਧਾਈ ਇਸ ਜ਼ਮੀਨ ਨੂੰ ਸਵੀਕਾਰਿਆ ਨਹੀਂ ਜਾ ਸਕਦਾ। ਦਰਅਸਲ, ਨੇਪਾਲ ਨੇ ਨਕਸ਼ੇ ‘ਚ ਲਿਪੁਲੇਖ, ਕਾਲਾਪਨੀ ਅਤੇ ਲਿਮਪੀਆਧੁਰਾ ਨੂੰ ਆਪਣਾ ਦੱਸਿਆ ਹੈ। ਲਿਪੁਲੇਖ ਦਰਾ, ਨੇਪਾਲ ਅਤੇ ਭਾਰਤ ਵਿਚਾਲੇ ਵਿਵਾਦਪੂਰਨ ਸਰਹੱਦ, ਕਾਲਾਪਾਨੀ ਨੇੜੇ ਪੱਛਮੀ ਸਥਾਨ ਹੈ। ਭਾਰਤ ਅਤੇ ਨੇਪਾਲ ਦੋਵੇਂ ਕਾਲਾਪਾਨੀ ਨੂੰ ਆਪਣੀ ਸਰਹੱਦ ਦਾ ਇੱਕ ਅਨਿੱਖੜਵਾਂ ਅੰਗ ਕਹਿੰਦੇ ਹਨ। ਭਾਰਤ ਇਸ ਨੂੰ ਉਤਰਾਖੰਡ ਦੇ ਪਿਥੌਰਾਗੜ ਜ਼ਿਲ੍ਹੇ ਦਾ ਹਿੱਸਾ ਅਤੇ ਨੇਪਾਲ ਇਸ ਨੂੰ ਧਾਰਚੁਲਾ ਜ਼ਿਲ੍ਹੇ ਦਾ ਹਿੱਸਾ ਕਹਿੰਦਾ ਹੈ। ਭਾਰਤ ਦਾ ਬਿਆਨ: ਵਿਦੇਸ਼ ਮੰਤਰਾਲੇ ਦੇ ਇੱਕ ਬੁਲਾਰੇ ਨੇ ਹਾਲ ਹੀ ਵਿੱਚ ਕਿਹਾ, ‘ਨੇਪਾਲ ਇਸ ਮਾਮਲੇ ‘ਤੇ ਭਾਰਤ ਦੀ ਨਿਰੰਤਰ ਰਾਏ ਤੋਂ ਜਾਣੂ ਹੈ। ਅਜਿਹੀ ਸਥਿਤੀ ਵਿੱਚ ਅਸੀਂ ਨੇਪਾਲ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਨਕਸ਼ਿਆਂ ਰਾਹੀਂ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਨਾ ਕਰਨ।“ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ABP Sanjha Top 10, 7 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 7 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget