ਪੜਚੋਲ ਕਰੋ

ਹੁਣ ਚਿੱਠੀਆਂ ਦੇ ਨਾਲ ਹੀ ਘਰ ਆਉਣਗੇ ਲੀਚੀ ਤੇ ਅੰਬ, ਜਾਣੋ ਕਿਵੇਂ

ਸ਼ਾਹੀ ਲੀਚੀ ਤੇ ਜਰਡਲੂ ਅੰਬ ਦੇ ਸ਼ੌਕੀਨ ਲੌਕਡਾਊਨ ਦੇ ਸਮੇਂ ਵੀ ਘਰ ਬੈਠ ਕੇ ਆਪਣੇ ਪਸੰਦੀਦਾ ਫਲਾਂ ਦਾ ਅਨੰਦ ਲੈ ਸਕਦੇ ਹਨ।

ਨਵੀਂ ਦਿੱਲੀ: ਇਸ ਮੌਸਮ ਵਿੱਚ ਬਾਜ਼ਾਰਾਂ ‘ਚ ‘ਸ਼ਾਹੀ ਲੀਚੀ’ (shahi lichi) ਤੇ ‘ਜਰਦਾਲੂ ਅੰਬ’ (zardalu mango) ਕਾਫ਼ੀ ਹੁੰਦੇ ਹਨ ਪਰ ਲੌਕਡਾਊਨ (Lockdown) ਕਰਕੇ ਇਹ ਫਲ ਬਾਜ਼ਾਰਾਂ ਵਿਚ ਨਹੀਂ ਪਹੁੰਚ ਰਿਹਾ। ਅਜੇ ਵੀ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਬਿਹਾਰ ਸਰਕਾਰ ਨੇ ਇੰਡੀਆ ਪੋਸਟ (India post) ਦੇ ਸਹਿਯੋਗ ਨਾਲ ਸੂਬੇ ਦੇ ਕੁਝ ਸ਼ਹਿਰਾਂ ਵਿੱਚ ਇਨ੍ਹਾਂ ਫਲਾਂ ਦੀ ਹੋਮ ਡਿਲਿਵਰੀ (Home delivery) ਲਈ ਤਿਆਰੀ ਕਰ ਲਈ ਹੈ। ਇਸ ਸਮੇਂ ਪਟਨਾ, ਮੁਜ਼ੱਫਰਪੁਰ ਤੇ ਭਾਗਲਪੁਰ ਸ਼ਹਿਰਾਂ ਦੇ ਲੋਕ ਇਨ੍ਹਾਂ ਫਲਾਂ ਦੀ ਹੋਮ ਡਿਲਿਵਰੀ ਹੋਏਗੀ। ਇੰਡੀਆ ਪੋਸਟ ਨੇ ਬਿਆਨ ਵਿਚ ਕਿਹਾ, “ਬਿਹਾਰ ਡਾਕ ਸਰਕਲ ਨੇ ਬਿਹਾਰ ਸਰਕਾਰ ਦੇ ਬਾਗਬਾਨੀ ਵਿਭਾਗ ਨਾਲ ਸਮਝੌਤਾ ਕੀਤਾ ਹੈ। ਇਸ ਤਹਿਤ ਮੁਜ਼ੱਫਰਪੁਰ ਤੋਂ ਸ਼ਾਹੀ ਲੀਚੀ ਤੇ ਭਾਗਲਪੁਰ ਤੋਂ ਜਰਦਾਲੂ ਅੰਬ ਦੀ ਹੋਮ ਡਿਲੀਵਰੀ ਲੋਕਾਂ ਨੂੰ ਕੀਤੀ ਜਾਵੇਗੀ।” ਇੰਡੀਆ ਪੋਸਟ ਦੇ ਬੁਲਾਰੇ ਨੇ ਕਿਹਾ ਕਿ ਇਸ ਖਰੀਦ ਵਿੱਚ ਡਿਲਿਵਰੀ ਚਾਰਜ ਵੀ ਸ਼ਾਮਲ ਕੀਤੇ ਜਾਣਗੇ। ਇੱਥੇ ਦਿੱਤੇ ਜਾ ਸਕਦੇ ਆਰਡਰ: ਲੋਕ ਬਿਹਾਰ ਦੀ ਬਾਗਬਾਨੀ ਵਿਭਾਗ ਦੀ ਵੈੱਬਸਾਈਟ 'ਤੇ ਜਾ ਕੇ ਇਨ੍ਹਾਂ ਫਲਾਂ ਦਾ ਆਰਡਰ ਕਰ ਸਕਦੇ ਹਨ। ਇੱਥੇ ਦੱਸ ਦੇਈਏ ਕਿ ਮੁਜ਼ੱਫਰਪੁਰ ਦੀ ਸ਼ਾਹੀ ਲੀਚੀ ਤੇ ਭਾਗਲਪੁਰ ਦਾ ਜਰਦਾਲੂ ਅੰਬ ਕਾਫ਼ੀ ਮਸ਼ਹੂਰ ਹੈ। ਡਾਕ ਵਿਭਾਗ ਦੇ ਬਿਆਨ ਮੁਤਾਬਕ ਹੁਣ ਤੱਕ 4,400 ਕਿਲੋ ਲੀਚੀ ਦਾ ਆਰਡਰ ਵੈਬਸਾਈਟ ‘ਤੇ ਆ ਚੁੱਕਾ ਹੈ ਤੇ ਇਸ ਰੁੱਤ ਵਿੱਚ ਇਹ ਮਾਤਰਾ ਇਸ ਸੀਜ਼ਨ ‘ਚ ਇੱਕ ਲੱਖ ਕਿਲੋ ਤੱਕ ਜਾ ਸਕਦੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅੰਬਾਂ ਦਾ ਆਦੇਸ਼ ਮਈ ਦੇ ਅਖੀਰਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget