ਪੜਚੋਲ ਕਰੋ

ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ! 720 ਮਜ਼ਦੂਰਾਂ ਨੇ ਸਿਰਫ 105 ਘੰਟਿਆਂ 'ਚ ਹੀ ਬਣਾ ਦਿੱਤੀ 75 ਕਿਲੋਮੀਟਰ ਸੜਕ

ਭਾਰਤ ਦੀ ਕੌਮੀ ਮਾਰਗ ਅਥਾਰਿਟੀ (ਐਨਐਚਏਆਈ) ਨੇ ਮਹਾਰਾਸ਼ਟਰ ਵਿੱਚ ਅਮਰਾਵਤੀ ਤੇ ਅਕੋਲਾ ਜ਼ਿਲ੍ਹਿਆਂ ਵਿਚਾਲੇ ਕੌਮੀ ਮਾਰਗ ’ਤੇ 105 ਘੰਟਿਆਂ ਤੇ 33 ਮਿੰਟਾਂ ’ਚ ਲਗਾਤਾਰ ਕੰਮ ਕਰ ਕੇ 75 ਕਿਲੋਮੀਟਰ ਸੜਕ ਬਣਾ ਕੇ ਗਿੰਨੀਜ਼ ਵਿਸ਼ਵ ਰਿਕਾਰਡ ਬਣਾਇਆ ਹੈ।

ਨਵੀਂ ਦਿੱਲੀ: ਭਾਰਤ ਨੇ ਸੜਕ ਨਿਰਮਾਣ ’ਚ ਵਿਸ਼ਵ ਰਿਕਾਰਡ ਬਣਾਇਆ ਹੈ। ਭਾਰਤ ਦੀ ਕੌਮੀ ਮਾਰਗ ਅਥਾਰਿਟੀ (ਐਨਐਚਏਆਈ) ਨੇ ਮਹਾਰਾਸ਼ਟਰ ਵਿੱਚ ਅਮਰਾਵਤੀ ਤੇ ਅਕੋਲਾ ਜ਼ਿਲ੍ਹਿਆਂ ਵਿਚਾਲੇ ਕੌਮੀ ਮਾਰਗ ’ਤੇ 105 ਘੰਟਿਆਂ ਤੇ 33 ਮਿੰਟਾਂ ’ਚ ਲਗਾਤਾਰ ਕੰਮ ਕਰ ਕੇ 75 ਕਿਲੋਮੀਟਰ ਸੜਕ ਬਣਾ ਕੇ ਗਿੰਨੀਜ਼ ਵਿਸ਼ਵ ਰਿਕਾਰਡ ਬਣਾਇਆ ਹੈ।

ਸੜਕੀ ਆਵਾਜਾਈ ਤੇ ਕੌਮੀ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਲਈ 720 ਮਜ਼ਦੂਰਾਂ ਤੇ ਸਲਾਹਕਾਰਾਂ ਦੀ ਇੱਕ ਟੀਮ ਨੇ ਲਗਾਤਾਰ ਦਿਨ-ਰਾਤ ਕੰਮ ਕੀਤਾ ਸੀ। ਗਡਕਰੀ ਨੇ ਇੱਕ ਵੀਡੀਓ ਸੁਨੇਹੇ ਵਿੱਚ ਕਿਹਾ ਕਿ 75 ਕਿਲੋਮੀਟਰ ਦੀ ਸਿੰਗਲ ਲੇਨ ਸੜਕ ਦੀ ਕੁੱਲ ਲੰਬਾਈ 37.5 ਕਿਲੋਮੀਟਰ ਦੀ ਦੋ ਲੇਨ ਵਾਲੀ ਪੱਕੀ ਸੜਕ ਦੇ ਬਰਾਬਰ ਹੈ। ਇਸ ਨੂੰ ਬਣਾਉਣ ਦਾ ਕੰਮ 3 ਜੂਨ ਨੂੰ ਸਵੇਰੇ 7.27 ਵਜੇ ਸ਼ੁਰੂ ਕੀਤਾ ਗਿਆ ਸੀ ਤੇ ਇਹ 7 ਜੂਨ ਨੂੰ ਸ਼ਾਮ 5 ਵਜੇ ਬਣ ਕੇ ਤਿਆਰ ਹੋ ਗਈ ਸੀ।

ਕੇਂਦਰੀ ਮੰਤਰੀ ਨੇ ਕਿਹਾ ਕਿ ਪਿਛਲਾ ਗਿੰਨੀਜ਼ ਵਿਸ਼ਵ ਰਿਕਾਰਡ 25.275 ਕਿਲੋਮੀਟਰ ਸੜਕ ਨਿਰਮਾਣ ਦਾ ਸੀ ਜੋ ਫਰਵਰੀ 2019 ਵਿੱਚ ਦੋਹਾ, ਕਤਰ ’ਚ ਬਣਾਇਆ ਗਿਆ ਸੀ। ਉਹ ਕੰਮ 10 ਦਿਨਾਂ ਵਿੱਚ ਪੂਰਾ ਕੀਤਾ ਗਿਆ ਸੀ। ਅਮਰਾਵਤੀ ਤੋਂ ਅਕੋਲਾ ਸੈਕਸ਼ਨ ਕੌਮੀ ਮਾਰਗ (ਐੱਨਐੱਚ) 53 ਦਾ ਹਿੱਸਾ ਹੈ। ਇਹ ਇੱਕ ਅਹਿਮ ਲਾਂਘਾ ਹੈ ਜੋ ਕੋਲਕਾਤਾ, ਰਾਏਪੁਰ, ਨਾਗਪੁਰ ਤੇ ਸੂਰਤ ਵਰਗੇ ਪ੍ਰਮੁੱਖ ਸ਼ਹਿਰਾਂ ਨੂੰ ਜੋੜਦਾ ਹੈ।

ਗਡਕਰੀ ਅਨੁਸਾਰ, ਜੇਕਰ ਇਕ ਵਾਰ ਕੰਮ ਪੂਰਾ ਹੋ ਜਾਂਦਾ ਹੈ ਤਾਂ ਇਹ ਹਿੱਸਾ ਇਸ ਰੂਟ ’ਤੇ ਟਰੈਫਿਕ ਤੇ ਢੋਆ-ਢੁਆਈ ਦੀ ਆਸਾਨ ਆਵਾਜਾਈ ਵਿੱਚ ਅਹਿਮ ਰੋਲ ਅਦਾ ਕਰੇਗਾ। ਉਨ੍ਹਾਂ ਇਸ ਪ੍ਰਾਪਤੀ ਲਈ ਐਨਐਚਏਆਈ ਦੇ ਸਾਰੇ ਇੰਜਨੀਅਰਾਂ, ਠੇਕੇਦਾਰਾਂ ਤੇ ਵਰਕਰਾਂ ਨੂੰ ਵਧਾਈ ਦਿੱਤੀ। ਯਾਦ ਰਹੇ ਐਨਐਚਏਆਈ ਪੂਰੇ ਦੇਸ਼ ਅੰਦਰ ਸੜਕਾਂ ਦਾ ਜਾਲ ਵਿਛਾ ਰਹੀ ਹੈ। ਐਨਐਚਏਆਈ ਵੱਲੋਂ ਕਈ ਐਕਸਪ੍ਰੈਸ ਵੇਅ ਬਣਾਏ ਜਾ ਰਹੇ ਹਨ ਜਿਨ੍ਹਾਂ ਉੱਪਰ ਜੰਗੀ ਜਹਾਜ਼ ਤੱਕ ਉਤਾਰੇ ਦਾ ਸਕਦੇ ਹਨ। 

 
 

ਟਾਪ ਹੈਡਲਾਈਨ

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget