ਪੜਚੋਲ ਕਰੋ

ਭਾਰਤ ਨੇ ਚਾਰ ਜਹਾਜ਼ਾਂ ਰਾਹੀਂ ਅਫਗਾਨਿਸਤਾਨ 'ਚੋਂ ਕੱਢੇ ਨਾਗਰਿਕ

ਭਾਰਤ ਵੱਲੋਂ ਅਫ਼ਗ਼ਾਨਿਸਤਾਨ ਵਿੱਚੋਂ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ਜਾਰੀ ਹੈ। ਭਾਰਤ ਅੱਜ ਚਾਰ ਵੱਖੋ ਵੱਖਰੀਆਂ ਉਡਾਣਾਂ ਰਾਹੀਂ ਕਤਰ ਦੀ ਰਾਜਧਾਨੀ ਦੋਹਾ ਤੋਂ ਆਪਣੇ 146 ਨਾਗਰਿਕਾਂ ਨੂੰ ਵਾਪਸ ਲੈ ਆਇਆ ਹੈ।

ਨਵੀਂ ਦਿੱਲੀ: ਭਾਰਤ ਵੱਲੋਂ ਅਫ਼ਗ਼ਾਨਿਸਤਾਨ ਵਿੱਚੋਂ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ਜਾਰੀ ਹੈ। ਭਾਰਤ ਅੱਜ ਚਾਰ ਵੱਖੋ ਵੱਖਰੀਆਂ ਉਡਾਣਾਂ ਰਾਹੀਂ ਕਤਰ ਦੀ ਰਾਜਧਾਨੀ ਦੋਹਾ ਤੋਂ ਆਪਣੇ 146 ਨਾਗਰਿਕਾਂ ਨੂੰ ਵਾਪਸ ਲੈ ਆਇਆ ਹੈ। ਨਾਟੋ ਤੇ ਅਮਰੀਕੀ ਜਹਾਜ਼ ਰਾਹੀਂ ਇਨ੍ਹਾਂ ਭਾਰਤੀਆਂ ਨੂੰ ਕੁਝ ਦਿਨ ਪਹਿਲਾਂ ਕਾਬੁਲ ਤੋਂ ਦੋਹਾ ਲਿਆਂਦਾ ਗਿਆ ਸੀ। ਦੋਹਾ ਰਸਤੇ ਵਤਨ ਪੁੱਜੇ ਭਾਰਤੀ ਨਾਗਰਿਕਾਂ ਦਾ ਇਹ ਦੂਜਾ ਬੈਚ ਹੈ।

ਇਸ ਤੋਂ ਪਹਿਲਾਂ ਐਤਵਾਰ ਨੂੰ ਵਿਸ਼ੇਸ਼ ਉਡਾਣ ਰਾਹੀਂ 135 ਭਾਰਤੀਆਂ ਨੂੰ ਦੋਹਾ ਤੋਂ ਨਵੀਂ ਦਿੱਲੀ ਲਿਆਂਦਾ ਗਿਆ ਸੀ। ਦੋਹਾ ਤੋਂ ਭਾਰਤ ਪੁੱਜੀ ਵਿਸਤਾਰਾ ਦੀ ਉਡਾਣ ਵਿੱਚ 104, ਕਤਰ ਏਅਰਵੇਜ਼ ਦੀ ਉਡਾਣ ਵਿੱਚ 30 ਜਦੋਂਕਿ ਇੰਡੀਗੋ ਦੀ ਉਡਾਣ ਵਿਚ 11 ਭਾਰਤੀ ਨਾਗਰਿਕ ਸਵਾਰ ਸਨ।

ਅਧਿਕਾਰੀਆਂ ਨੇ ਕਿਹਾ ਇਕ ਵਿਅਕਤੀ ਏਅਰ ਇੰਡੀਆ ਦੀ ਉਡਾਣ ਰਾਹੀਂ ਦੇਸ਼ ਪਰਤਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ ਤਿੰਨ ਵੱਖੋ ਵੱਖਰੀਆਂ ਉਡਾਣਾਂ ਰਾਹੀਂ 392 ਵਿਅਕਤੀਆਂ ਨੂੰ ਵਾਪਸ ਆਪਣੇ ਮੁਲਕ ਲਿਆਂਦਾ ਸੀ। ਇਨ੍ਹਾਂ ਵਿੱਚ ਭਾਰਤੀ ਨਾਗਰਿਕਾਂ ਤੋਂ ਇਲਾਵਾ ਦੋ ਅਫ਼ਗ਼ਾਨ ਕਾਨੂੰਨਸਾਜ਼, ਉਨ੍ਹਾਂ ਦੇ ਪਰਿਵਾਰ, ਅਫ਼ਗਾਨ ਸਿੱਖ ਤੇ ਹਿੰਦੂ ਤੇ ਦੋ ਨੇਪਾਲੀ ਨਾਗਰਿਕ ਵੀ ਸ਼ਾਮਲ ਸਨ।

ਇਨ੍ਹਾਂ ਵਿੱਚੋ ਦੋ ਉਡਾਣਾਂ ਕ੍ਰਮਵਾਰ ਦੋਹਾ ਤੇ ਤਾਜੀਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ਤੋਂ ਜਦੋਂਕਿ ਤੀਜੀ ਉਡਾਣ ਕਾਬੁਲ ਤੋਂ ਸਿੱਧੀ ਦਿੱਲੀ ਨਜ਼ਦੀਕ ਹਵਾਈ ਸੈਨਾ ਦੇ ਹਿੰਡਨ ਏਅਰਬੇਸ ’ਤੇ ਉਤਰੀ ਸੀ।

ਤਾਲਿਬਾਨ ਵੱਲੋਂ ਅਮਰੀਕਾ ਨੂੰ ਧਮਕੀ
 
ਤਾਲਿਬਾਨ ਨੇ ਅਮਰੀਕਾ ਨੂੰ ਸਿੱਧੀ ਧਮਕੀ ਦਿੱਤੀ ਹੈ। ਤਾਲਿਬਾਨ ਨੇ ਕਿਹਾ ਹੈ ਕਿ ਜੇ ਬਾਇਡੇਨ ਸਰਕਾਰ ਅਫ਼ਗ਼ਾਨਿਸਤਾਨ ਤੋਂ ਆਪਣੀਆਂ ਫੌਜਾਂ ਵਾਪਸ ਨਹੀਂ ਸੱਦਦੀ, ਤਾਂ ਇਸ ਦੇ ਭਿਆਨਕ ਨਤੀਜੇ ਨਿਕਲਣਗੇ। ਤਾਲਿਬਾਨ ਦੇ ਬੁਲਾਰੇ ਸੁਹੇਲ ਸ਼ਾਹੀਨ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਬਾਇਡੇਨ ਨੇ 31 ਅਗਸਤ ਨੂੰ ਅਫ਼ਗ਼ਾਨਿਸਤਾਨ ਛੱਡਣ ਦੀ ਗੱਲ ਕਹੀ ਹੈ। ਬਾਇਡੇਨ ਦੇ ਆਪਣੇ ਸਟੈਂਡ ਤੋਂ ਪਿੱਛੇ ਹਟਣ ਦਾ ਕੋਈ ਮਤਲਬ ਨਹੀਂ।

ਤਾਲਿਬਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ 31 ਅਗਸਤ ਤੋਂ ਇਹ ਮਿਆਦ ਇੱਕ ਦਿਨ ਵੀ ਅੱਗੇ ਨਹੀਂ ਵਧ ਸਕਦੀ। ਜੇ ਅਮਰੀਕਾ ਅਤੇ ਬ੍ਰਿਟੇਨ 31 ਅਗਸਤ ਤੋਂ ਬਾਅਦ ਇੱਕ ਦਿਨ ਵਧਾਉਣ ਦੀ ਮੰਗ ਕਰਦੇ ਹਨ, ਤਾਂ ਜਵਾਬ ‘ਨਹੀਂ’ ਵਿੱਚ ਹੀ ਹੋਵੇਗਾ ਪਰ ਉਸ ਦੇ ਗੰਭੀਰ ਨਤੀਜੇ ਵੀ ਭੁਗਤਣੇ ਪੈਣਗੇ।

ਟਾਪ ਹੈਡਲਾਈਨ

Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 
Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 
Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 
Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 
PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget