ਪੜਚੋਲ ਕਰੋ

ਆਤਮ ਵਿਸ਼ਵਾਸ ਨਾਲ ਭਰੇ ਆਸਟ੍ਰੇਲੀਆ ਨੂੰ ਡੱਕਣ ਲਈ ਭਾਰਤ ਨੂੰ ਲਾਉਣਾ ਪਊ ਪੂਰਾ ਟਿੱਲ

ਭਾਰਤ ਤੇ ਆਸਟ੍ਰੇਲੀਆ 'ਚ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਮੰਗਲਵਾਰ ਨੂੰ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਸਾਲ 2019 'ਚ ਆਸਟ੍ਰੇਲੀਆ ਪੰਜ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤ ਆਇਆ ਸੀ।

IND vs AUS: ਭਾਰਤ ਤੇ ਆਸਟ੍ਰੇਲੀਆ 'ਚ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਮੰਗਲਵਾਰ ਨੂੰ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਸਾਲ 2019 'ਚ ਆਸਟ੍ਰੇਲੀਆ ਪੰਜ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤ ਆਇਆ ਸੀ। ਉਸ ਵੇਲੇ ਆਸਟ੍ਰੇਲੀਆ ਦੀ ਟੀਮ ਬੁਰੇ ਦੌਰ ਤੋਂ ਗੁਜ਼ਰ ਰਹੀ ਸੀ। ਉਸ ਨੂੰ ਉਮੀਦ ਵੀ ਨਹੀਂ ਸੀ ਕਿ ਉਹ ਭਾਰਤ ਨੂੰ ਉਸ ਦੇ ਘਰ 'ਚ ਹਰਾ ਸਕਦੀ ਹੈ। ਸ਼ੁਰੂਆਤੀ ਦੋ ਮੈਚਾਂ 'ਚ ਮਿਲੀ ਹਾਰ ਨੇ ਵੀ ਇਸ ਗੱਲ ਦੀ ਤਸਦੀਕ ਕਰ ਦਿੱਤੀ ਸੀ ਪਰ ਏਰਾਨ ਫਿੰਚ ਦੀ ਕਪਤਾਨੀ ਵਾਲੀ ਆਸਟ੍ਰੇਲੀਆ ਟੀਮ ਨੇ ਅਗਲੇ ਲਗਾਤਾਰ ਤਿੰਨ ਮੈਚ ਜਿੱਤ 3-2 ਦੀ ਸੀਰੀਜ਼ ਹਥਿਆਈ। ਹੁਣ ਇੱਕ ਵਾਰ ਫਿਰ ਉਨ੍ਹਾਂ ਦੀਆਂ ਨਜ਼ਰਾਂ ਅੱਜ ਤੋਂ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਸੀਰੀਜ਼ 'ਚ ਭਾਰਤ ਦੇ ਖਿਲਾਫ਼ ਉਹ ਹੀ ਕਹਾਣੀ ਨੂੰ ਦੁਹਰਾਉਣ 'ਤੇ ਹੈ। ਭਾਰਤੀ ਟੀਮ ਵੀ ਇਸ ਵਾਰ ਪਿਛਲਾ ਹਿਸਾਬ ਬਰਾਬਰ ਕਰਨ ਦੀ ਤਿਆਰੀ 'ਚ ਹੋਵੇਗੀ। ਘਰ 'ਚ ਭਾਰਤ ਇਹ ਕਰਨ ਦੇ ਸਮਰੱਥ ਹੈ, ਇਸ 'ਚ ਕੋਈ ਸ਼ੱਕ ਨਹੀਂ ਪਰ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੂੰ ਇਸ ਵਾਰ ਪਹਿਲਾਂ ਤੋਂ ਵੱਧ ਮਜ਼ਬੂਤ ਆਸਟ੍ਰੇਲਿਆਈ ਟੀਮ ਦਾ ਸਾਹਮਣਾ ਕਰਨਾ ਹੈ। ਇਸ ਵਾਰ ਆਸਟ੍ਰੇਲਿਆਈ ਟੀਮ ਆਤਮ-ਵਿਸ਼ਵਾਸ ਨਾਲ ਭਰੀ ਹੋਈ ਹੈ। ਇਸ ਦੇ ਨਾਲ ਹੀ ਇਸ ਟੀਮ 'ਚ ਸਮਿੱਥ ਤੇ ਵਾਰਨਰ ਦੇ ਨਾਲ-ਨਾਲ ਪੁਰਾਣੀ ਟੀਮ ਦੇ ਮੈਂਬਰ ਵੀ ਹਨ, ਜੋ ਭਾਰਤ ਨੂੰ ਹਰਾ ਕੇ ਗਏ ਸੀ। ਭਾਰਤ ਦੇ ਲਿਹਾਜ਼ ਨਾਲ ਇਹ ਵਿਸ਼ਵ ਕੱਪ ਦੇ ਬਾਅਦ ਉਸ ਦੀ ਸਭ ਤੋਂ ਵੱਡੀ ਚੁਣੌਤੀਪੂਰਨ ਸੀਰੀਜ਼ ਹੈ। ਬੇਸ਼ੱਕ ਭਾਰਤੀ ਟੀਮ ਘਰ 'ਚ ਖੇਡ ਰਹੀ ਹੈ ਪਰ ਆਸਟ੍ਰੇਲੀਆ ਦਾ ਨਾਂ ਉਸ ਨੂੰ ਜ਼ਰੂਰ ਪ੍ਰੇਸ਼ਾਨ ਕਰੇਗਾ।

ਟਾਪ ਹੈਡਲਾਈਨ

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
CJP ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਪੁਲਿਸ ਨੇ ਚੱਕਿਆ ਮਸ਼ਹੂਰ ਯੂਟਿਊਬਰ ਧਰੁਵ ਰਾਠੀ
CJP ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਪੁਲਿਸ ਨੇ ਚੱਕਿਆ ਮਸ਼ਹੂਰ ਯੂਟਿਊਬਰ ਧਰੁਵ ਰਾਠੀ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget