ਪੜਚੋਲ ਕਰੋ

ਅਸਮਾਨ 'ਚ ਹੋਰ ਸ਼ਕਤੀਸ਼ਾਲੀ ਹੋਵੇਗਾ ਭਾਰਤ, ਨਿਗਰਾਨੀ ਲਈ DRDO ਤਿਆਰ ਕਰ ਰਹੀ ਇਹ 'ਛੇ ਨਵੀਆਂ ਅੱਖਾਂ'

ਭਾਰਤ ਸਵਦੇਸ਼ੀ ਰੱਖਿਆ ਉਦਯੋਗ ਨੂੰ ਹੁਲਾਰਾ ਦੇਣ ਲਈ ਛੇ ਨਵੇਂ ਏਅਰ ਬੋਰਡ ਅਰਲੀ ਵਾਰਨਿੰਗ ਐਂਡ ਕੰਟੋਰਲਡ ਪਲੇਨਸ (AEW&C) ਤਿਆਰ ਕਰਨ ਜਾ ਰਿਹਾ ਹੈ। ਇਸ ਨੂੰ ਚੀਨ ਅਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਭਾਰਤੀ ਹਵਾਈ ਸੈਨਾ ਦੀ ਨਿਗਰਾਨੀ ਸਮਰੱਥਾ ਵਧਾਉਣ ਲਈ ਜਹਾਜ਼ 'ਤੇ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀਆਰਡੀਓ) ਦੁਆਰਾ ਤਿਆਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ: ਭਾਰਤ ਸਵਦੇਸ਼ੀ ਰੱਖਿਆ ਉਦਯੋਗ ਨੂੰ ਹੁਲਾਰਾ ਦੇਣ ਲਈ ਛੇ ਨਵੇਂ ਏਅਰ ਬੋਰਡ ਅਰਲੀ ਵਾਰਨਿੰਗ ਐਂਡ ਕੰਟੋਰਲਡ ਪਲੇਨਸ (AEW&C) ਤਿਆਰ ਕਰਨ ਜਾ ਰਿਹਾ ਹੈ। ਇਸ ਨੂੰ ਚੀਨ ਅਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਭਾਰਤੀ ਹਵਾਈ ਸੈਨਾ ਦੀ ਨਿਗਰਾਨੀ ਸਮਰੱਥਾ ਵਧਾਉਣ ਲਈ ਜਹਾਜ਼ 'ਤੇ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀਆਰਡੀਓ) ਦੁਆਰਾ ਤਿਆਰ ਕੀਤਾ ਜਾ ਰਿਹਾ ਹੈ। ਸਰਕਾਰੀ ਸੂਤਰਾਂ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਏਯੂਡਬਲਯੂ ਐਂਡ ਸੀ ਬਲਾਕ 2 ਜਹਾਜ਼ ਡੀਆਰਡੀਓ ਵਲੋਂ 10 ਹਜ਼ਾਰ 500 ਕਰੋੜ ਰੁਪਏ ਦੇ ਪ੍ਰੋਜੈਕਟ ਤਹਿਤ ਤਿਆਰ ਕੀਤੇ ਜਾਣਗੇ। ਛੇ ਜਹਾਜ਼ ਏਅਰ ਇੰਡੀਆ ਫਲੀਟ ਦੁਆਰਾ ਖਰੀਦੇ ਜਾਣਗੇ ਤੇ ਇਸ ਨੂੰ ਰਾਡਾਰ ਨਾਲ ਨਵਾਂ ਡਿਜ਼ਾਇਨ ਦਿੱਤਾ ਜਾਵੇਗਾ ਤਾਂ ਜੋ ਰੱਖਿਆ ਬਲ ਇਸ ਰਾਹੀਂ 360 ਡਿਗਰੀ ਦੀ ਨਿਗਰਾਨੀ ਕਰ ਸਕੇ। ਛੇ ਏਯੂਡਬਲਯੂ ਐਂਡ ਸੀ ਬਲਾਕ 2 ਏਅਰਕ੍ਰਾਫਟ ਪਿਛਲੇ NETRA ਦੇ ਜਹਾਜ਼ਾਂ ਨਾਲੋਂ ਕਿਤੇ ਵਧੇਰੇ ਆਧੁਨਿਕ ਹੋਣਗੇ ਤੇ ਮਿਸ਼ਨ ਦੌਰਾਨ ਦੁਸ਼ਮਣ ਦੇ ਖੇਤਰ ਦੇ ਅੰਦਰ 360 ਡਿਗਰੀ ਡੂੰਘਾਈ 'ਤੇ ਨਜ਼ਰ ਰੱਖ ਸਕਦੇ ਹਨ। ਜ਼ਮੀਨੀ ਵਿਵਾਦ ਨੂੰ ਲੈ ਕੇ ਪੁਲਿਸ ਦੇ ਸਾਹਮਣੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ ਸਰਕਾਰੀ ਸੂਤਰਾਂ ਨੇ ਏਐਨਆਈ ਨੂੰ ਦੱਸਿਆ ਕਿ ਸਰਕਾਰ ਉਮੀਦ ਕਰ ਰਹੀ ਹੈ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਏਅਰ ਇੰਡੀਆ ਫਲੀਟ 'ਤੇ ਏਯੂਡਬਲਯੂ ਐਂਡ ਸੀ ਸਿਸਟਮ ਬਣਾਉਣ ਦੇ ਪ੍ਰਾਜੈਕਟ ਦਾ ਇਹ ਅਰਥ ਵੀ ਹੋ ਸਕਦਾ ਹੈ ਕਿ ਭਾਰਤ ਛੇ ਏਅਰਬੱਸ 330 ਟਰਾਂਸਪੋਰਟ ਜਹਾਜ਼ ਨਾ ਖਰੀਦੇ, ਜਿਨ੍ਹਾਂ ਨੂੰ ਪਹਿਲਾਂ ਯੂਰਪੀਅਨ ਕੰਪਨੀ ਤੋਂ ਖਰੀਦਣ ਦੀ ਯੋਜਨਾ ਸੀ। 16 ਕਰੋੜ ਦੇ ਇੰਜੈਕਸ਼ਨ ਨਾਲ ਹੋਵੇਗਾ ਅੱਠ ਹਫਤਿਆਂ ਦੇ ਬੱਚੇ ਦਾ ਇਲਾਜ, ਮਾਤਾ-ਪਿਤਾ ਨੇ ਚੁੱਕਿਆ ਵੱਡਾ ਕਦਮ ਯੋਜਨਾਵਾਂ ਦੇ ਅਨੁਸਾਰ ਛੇ ਨਵੇਂ ਜਹਾਜ਼ ਯੂਰਪ ਭੇਜ ਦਿੱਤੇ ਜਾਣਗੇ ਜਿਥੇ ਇਸ ਨੂੰ ਮੋਡੀਫਾਈ ਕੀਤਾ ਜਾਵੇਗਾ ਤੇ ਓਰੀਜਨਲ ਉਪਕਰਣਾਂ ਦੇ ਨਿਰਮਾਤਾਵਾਂ ਦੀ ਤਰਫੋਂ ਰਾਡਾਰ ਲਗਾਏ ਜਾਣਗੇ। ਸੂਤਰਾਂ ਨੇ ਦੱਸਿਆ ਕਿ ਪ੍ਰਾਜੈਕਟ ਦੀ ਯੋਜਨਾ ਇਸ ਤਰੀਕੇ ਨਾਲ ਕੀਤੀ ਗਈ ਹੈ ਕਿ ਰੱਖਿਆ ਅਤੇ ਸਵੈ-ਨਿਰਭਰ ਭਾਰਤ ਵਿੱਚ ਮੇਕ ਇਨ ਇੰਡੀਆ ਨੂੰ ਅੱਗੇ ਵਧਾਇਆ ਜਾ ਸਕੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget