News
News
ਟੀਵੀabp shortsABP ਸ਼ੌਰਟਸਵੀਡੀਓ
X

ਡੇਰਾ ਸਿਰਸਾ ਮੁਖੀ ਦੀ ਅੱਜ ਫਿਰ ਸੀਬੀਆਈ ਕੋਰਟ 'ਚ ਪੇਸ਼ੀ

Share:
ਪੰਚਕੁਲਾ:ਡੇਰਾ ਸਿਰਸਾ ਮੁਖੀ ਦੇ ਖਿਲਾਫ ਚੱਲ ਰਹੇ ਸਾਧਵੀ ਸ਼ਰੀਰਕ ਸ਼ੋਸਣ ਮਾਮਲੇ ‘ਤੇ ਅੱਜ ਸੀਬੀਆਈ ਕੋਰਟ ‘ਚ ਸੁਣਵਾਈ ਹੋਵੇਗੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਪੰਚਕੁਲਾ ਦੀ ਸੀਬੀਆਈ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੇਗਾ। ਸੀਬੀਆਈ ਕੋਰਟ ਪੰਚਕੁਲਾ ਵੱਲੋਂ ਰਾਮ ਰਹੀਮ ਦੀ ਕੱਲ੍ਹ ਪਾਈ ਪਟੀਸ਼ਨ 'ਤੇ ਦਿੱਤੇ ਨੋਟਿਸ ਦਾ ਜਵਾਬ ਸੀਬੀਆਈ ਨੇ ਅੱਜ ਦਾਇਰ ਕਰਨਾ ਹੈ।      ਕੋਰਟ ਦਾ ਇਹ ਨੋਟਿਸ ਡੇਰਾ ਮੁਖੀ ਵੱਲੋਂ ਪਾਈ ਗਈ ਨਵੀਂ ਪਟੀਸ਼ਨ ‘ਤੇ ਜਾਰੀ ਹੋਇਆ ਹੈ। ਇਸ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੀਬੀਆਈ ਨੇ ਮਾਮਲੇ ਵਿੱਚ ਦੋ ਜਾਂਚ ਅਧਿਕਾਰੀਆਂ ਦੇ ਬਿਆਨ ਦਰਜ ਨਹੀਂ ਕੀਤੇ ਹਨ। ਇਨ੍ਹਾਂ ਅਧਿਕਾਰੀਆਂ ਨੇ ਹੀ ਪੀੜਤ ਸਾਧਵੀਆਂ ਦੇ ਬਿਆਨ ਦਰਜ ਕੀਤੇ ਸਨ।     ਦਾਅਵਾ ਕੀਤਾ ਗਿਆ ਹੈ ਕਿ ਬਿਆਨ ਵਿੱਚ ਰੇਪ ਦੀ ਗੱਲ ਹੀ ਨਹੀਂ ਸੀ। ਗੁਰਮੀਤ ਰਾਮ ਰਹੀਮ ਖਿਲਾਫ ਇੱਕ ਗੁੰਮਨਾਮ ਚਿੱਠੀ ਰਾਹੀਂ ਰੇਪ ਸਮੇਤ ਕਈ ਗੰਭੀਰ ਇਲਜ਼ਾਮ ਲਗਾਏ ਗਏ ਸਨ। ਮਾਮਲੇ ਦੀ ਲੰਬੀ ਜਾਂਚ ਤੋਂ ਬਾਅਦ ਸੀਬੀਆਈ ਨੇ ਇਹ ਮਾਮਲਾ ਦਰਜ ਕੀਤਾ ਸੀ। ਡੇਰਾ ਮੁਖੀ ਖਿਲਾਫ ਰੇਪ ਸਮੇਤ 2 ਕਤਲ ਦੇ ਮਾਮਲਿਆਂ ‘ਚ ਵੀ ਸੁਣਵਾਈ ਚੱਲ ਰਹੀ ਹੈ।
Published at : 14 Jul 2016 03:48 AM (IST) Tags: CBI GURMEET RAM RAHIM DERA SIRSA panchkula court
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Farmers Protest: ਪੰਜਾਬ 'ਚ ਅੱਜ ਤੋਂ ਕਿਸਾਨਾਂ ਦਾ DC ਦਫ਼ਤਰਾਂ ਦੇ ਬਾਹਰ ਧਰਨਾ: ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ, 20 ਦਸੰਬਰ ਤੋਂ ਰੇਲ ਰੋਕੋ ਅੰਦੋਲਨ

Farmers Protest: ਪੰਜਾਬ 'ਚ ਅੱਜ ਤੋਂ ਕਿਸਾਨਾਂ ਦਾ DC ਦਫ਼ਤਰਾਂ ਦੇ ਬਾਹਰ ਧਰਨਾ: ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ, 20 ਦਸੰਬਰ ਤੋਂ ਰੇਲ ਰੋਕੋ ਅੰਦੋਲਨ

ਸੁਖਬੀਰ ਸਿੰਘ ਬਾਦਲ ਨੂੰ ਕੋਰਟ ਤੋਂ ਵੱਡਾ ਝਟਕਾ! ਇਸ ਮਾਮਲੇ ‘ਚ ਜ਼ਮਾਨਤ ਰੱਦ, ਸਿਆਸੀ ਗਲਿਆਰਿਆਂ 'ਚ ਮੱਚੀ ਹਲਚਲ

ਸੁਖਬੀਰ ਸਿੰਘ ਬਾਦਲ ਨੂੰ ਕੋਰਟ ਤੋਂ ਵੱਡਾ ਝਟਕਾ! ਇਸ ਮਾਮਲੇ ‘ਚ ਜ਼ਮਾਨਤ ਰੱਦ, ਸਿਆਸੀ ਗਲਿਆਰਿਆਂ 'ਚ ਮੱਚੀ ਹਲਚਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਰੁਕੇਗੀ Vande Bharat Express

ਪੰਜਾਬ ਦੇ ਇਸ ਜ਼ਿਲ੍ਹੇ 'ਚ ਰੁਕੇਗੀ Vande Bharat Express

ਬਠਿੰਡਾ 'ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ 'ਤੇ ਕੀਤਾ ਹਮਲਾ

ਬਠਿੰਡਾ 'ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ 'ਤੇ ਕੀਤਾ ਹਮਲਾ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਸੂਬੇ 'ਚ 3 ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ; ਜਾਣੋ ਕਿੱਥੇ ਜਾਰੀ ਹੋਇਆ ਅਲਰਟ?

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਸੂਬੇ 'ਚ 3 ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ; ਜਾਣੋ ਕਿੱਥੇ ਜਾਰੀ ਹੋਇਆ ਅਲਰਟ?

ਪ੍ਰਮੁੱਖ ਖ਼ਬਰਾਂ

ਉੱਤਰ ਭਾਰਤ 'ਚ ਕੜਾਕੇ ਦੀ ਠੰਡ ਦਾ ਕਹਿਰ, ਦਿੱਲੀ-NCR ਸਮੇਤ ਪੰਜਾਬ, ਯੂਪੀ 'ਚ ਸੰਘਣੇ ਕੋਹਰੇ ਦਾ ਔਰੇਂਜ ਅਲਰਟ; ਕਸ਼ਮੀਰ 'ਚ ਬਰਫ਼ਬਾਰੀ

ਉੱਤਰ ਭਾਰਤ 'ਚ ਕੜਾਕੇ ਦੀ ਠੰਡ ਦਾ ਕਹਿਰ, ਦਿੱਲੀ-NCR ਸਮੇਤ ਪੰਜਾਬ, ਯੂਪੀ 'ਚ ਸੰਘਣੇ ਕੋਹਰੇ ਦਾ ਔਰੇਂਜ ਅਲਰਟ; ਕਸ਼ਮੀਰ 'ਚ ਬਰਫ਼ਬਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (18-12-2025)

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (18-12-2025)

Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ

Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ

Paush Amavasya 2025: ਘਰ 'ਚ ਨਹੀਂ ਹੋਵੇਗੀ ਪੈਸਿਆਂ ਦੀ ਕਮੀਂ! ਸਿਰਫ ਪੌਸ਼ ਅਮਾਵੱਸਿਆ 'ਤੇ ਕਰਨਾ ਹੋਵੇਗਾ ਕੰਮ

Paush Amavasya 2025: ਘਰ 'ਚ ਨਹੀਂ ਹੋਵੇਗੀ ਪੈਸਿਆਂ ਦੀ ਕਮੀਂ! ਸਿਰਫ ਪੌਸ਼ ਅਮਾਵੱਸਿਆ 'ਤੇ ਕਰਨਾ ਹੋਵੇਗਾ ਕੰਮ