News
News
ਟੀਵੀabp shortsABP ਸ਼ੌਰਟਸਵੀਡੀਓ
X

ਮੁੰਬਈ 'ਚ ਇੰਨੀ ਵੱਡੀ ਠੱਗੀ, ਪਈ FBI ਲੋੜ

Share:
ਮੁੰਬਈ: ਠਾਣੇ 'ਚ ਇੱਕ ਕਾਲ ਸੈਂਟਰ ਰਾਹੀਂ ਹੋ ਰਹੀ ਧੋਖਾਧੜੀ ਦਾ ਪਰਦਾਫਾਸ਼ ਕਰਨ ਲਈ ਮੁੰਬਈ ਪੁਲਿਸ ਅਮਰੀਕੀ ਜਾਂਚ ਏਜੰਸੀ ਐਫਬੀਆਈ ਦੀ ਮਦਦ ਲਏਗੀ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਕਰੀਬ 6400 ਅਮਰੀਕੀ ਨਾਗਰਿਕਾਂ ਨਾਲ ਕਰੋੜਾਂ ਦੀ ਠੱਗੀ ਮਾਰੀ ਹੈ। ਪੁਲਿਸ ਨੇ ਮਾਮਲੇ 'ਚ 700 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਅਦਾਲਤ ਨੇ ਮਾਮਲੇ ਦੇ ਸਾਰੇ ਮੁੱਖ ਮੁਲਜ਼ਮਾਂ ਨੂੰ 10 ਅਕਤੂਬਰ ਤੱਕ ਪੁਲਿਸ ਹਿਰਾਸਤ 'ਚ ਲਿਆ ਹੈ। ਹੁਣ ਤੱਕ ਦੀ ਕਾਰਵਾਈ ਮੁਤਾਬਕ ਪੁਲਿਸ ਨੇ ਮਾਮਲੇ ਦੇ ਜਿਆਦਾਤਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਪਰ ਇਸ ਪੂਰੇ ਗੋਰਖਧੰਦੇ ਦਾ ਮਾਸਟਰਮਾਈਂਡ ਅਜੇ ਵੀ ਪੁਲਿਸ ਦੀ ਗ੍ਰਿਫਤ 'ਚੋਂ ਬਾਹਰ ਹੈ। ਪੁਲਿਸ ਮੁਤਾਬਕ 9 ਕਾਲ ਸੈਂਟਰਾਂ ਦੇ ਕਰੀਬ 700 ਕਰਮਚਾਰੀਆਂ ਨੇ ਨਕਲੀ ਟੈਕਸ ਅਫ਼ਸਰ ਬਣ ਕੇ ਹਜ਼ਾਰਾਂ ਅਮਰੀਕੀਆਂ ਨਾਲ ਲੱਖਾਂ ਡਾਲਰਾਂ ਦੀ ਠੱਗੀ ਮਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਨੌਜਵਾਨ ਫਰਾਟੇਦਾਰ ਅੰਗਰੇਜ਼ੀ ਬੋਲਦੇ ਹਨ। ਪਹਿਲਾਂ ਇਹ ਅਮਰੀਕੀ ਟੈਕਸ ਡਿਫਾਲਟਰਾਂ ਦੀ ਸੂਚੀ ਹਾਸਿਲ ਕਰਦੇ। ਉਸ ਤੋਂ ਬਾਅਦ ਟੈਕਸ ਅਫ਼ਸਰ ਬਣ ਕੇ ਉਨ੍ਹਾਂ ਨੂੰ ਫ਼ੋਨ 'ਤੇ ਧਮਕਾਉਂਦੇ। ਪੁਲਿਸ ਮੁਤਾਬਕ ਇਹ ਕਾਲ ਸੈਂਟਰ ਰੋਜ਼ਾਨਾ ਕਰੀਬ 1 ਕਰੋੜ ਰੁਪਏ ਦੀ ਠੱਗੀ ਮਾਰਦੇ ਸਨ ਅਤੇ ਇਹਨਾਂ ਦਾ ਇਹ ਧੰਦਾ ਪਿਛਲੇ ਕਰੀਬ 1 ਸਾਲ ਤੋਂ ਚੱਲ ਰਿਹਾ ਸੀ।
Published at : 07 Oct 2016 03:10 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Holiday in Schools: ਸਿਆਸੀ ਹਸਤੀ ਦੇ ਦੇਹਾਂਤ ਤੋਂ ਬਾਅਦ ਸੂਬੇ ਭਰ 'ਚ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਾਰੇ ਸਕੂਲ ਤੇ ਦਫ਼ਤਰ

Holiday in Schools: ਸਿਆਸੀ ਹਸਤੀ ਦੇ ਦੇਹਾਂਤ ਤੋਂ ਬਾਅਦ ਸੂਬੇ ਭਰ 'ਚ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਾਰੇ ਸਕੂਲ ਤੇ ਦਫ਼ਤਰ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Farmer Protest: MSP ਦਾ ਵਾਅਦਾ ਪੂਰਾ ਨਾ ਹੋਣ 'ਤੇ ਕਿਸਾਨ ਪਹੁੰਚੇ ਸੁਪਰੀਮ ਕੋਰਟ, ਵਾਅਦਾਖ਼ਿਲਾਫ਼ੀ ਕਰਨ ਲਈ ਕੇਂਦਰ ਸਰਕਾਰ ਨੂੰ ਲੱਗੇਗਾ ਵੱਡਾ ਝਟਕਾ !

Farmer Protest: MSP ਦਾ ਵਾਅਦਾ ਪੂਰਾ ਨਾ ਹੋਣ 'ਤੇ ਕਿਸਾਨ ਪਹੁੰਚੇ ਸੁਪਰੀਮ ਕੋਰਟ, ਵਾਅਦਾਖ਼ਿਲਾਫ਼ੀ ਕਰਨ ਲਈ ਕੇਂਦਰ ਸਰਕਾਰ ਨੂੰ ਲੱਗੇਗਾ ਵੱਡਾ ਝਟਕਾ !

5000 ਕਰੋੜ ਦੀ ਜਾਇਦਾਦ, ਪਹਿਲੀ ਪਤਨੀ ਨੂੰ 500 ਕਰੋੜ ਰੁਪਏ ਦਿੱਤੇ ਤੇ ਦੂਜੀ ਵੀ ਪਹੁੰਚੀ SC ਕੋਲ, ਮਹਿਲਾ ਜੱਜ ਨੂੰ ਚੜ੍ਹਿਆ ਗੁੱਸੇ, ਕਿਹਾ- ਇਹ ਹੱਕ ਕਿਸਨੇ ਦਿੱਤਾ...

5000 ਕਰੋੜ ਦੀ ਜਾਇਦਾਦ, ਪਹਿਲੀ ਪਤਨੀ ਨੂੰ 500 ਕਰੋੜ ਰੁਪਏ ਦਿੱਤੇ ਤੇ ਦੂਜੀ ਵੀ ਪਹੁੰਚੀ SC ਕੋਲ, ਮਹਿਲਾ ਜੱਜ ਨੂੰ ਚੜ੍ਹਿਆ ਗੁੱਸੇ, ਕਿਹਾ- ਇਹ ਹੱਕ ਕਿਸਨੇ ਦਿੱਤਾ...

ਵੱਡੀ ਖ਼ਬਰ ! ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਦਾ ਦੇਹਾਂਤ

ਵੱਡੀ ਖ਼ਬਰ ! ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਦਾ ਦੇਹਾਂਤ

ਪ੍ਰਮੁੱਖ ਖ਼ਬਰਾਂ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ

Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...