News
News
ਟੀਵੀabp shortsABP ਸ਼ੌਰਟਸਵੀਡੀਓ
X

ਅਸਾਮ 'ਚ ਅੱਤਵਾਦੀ ਹਮਲਾ, 3 ਜਵਾਨ ਸ਼ਹੀਦ, 4 ਜਖਮੀ

Share:
ਗੁਹਾਟੀ: ਅਸਾਮ ਦੇ ਤਿਨਸੁਕੀਆ ਦੇ ਡਿਗਬੋਈ ਇਲਾਕੇ 'ਚ ਆਈਈਡੀ ਧਮਾਕੇ 'ਚ ਅੱਜ 3 ਜਵਾਨ ਸ਼ਹੀਦ ਹੋ ਗਏ ਹਨ। ਇਸ ਹਮਲੇ ਦੌਰਾਨ 4 ਹੋਰ ਜਖਮੀ ਵੀ ਹੋਏ ਹਨ। ਰੱਖਿਆ ਸੂਤਰਾਂ ਮੁਤਾਬਕ ਜਦ ਇਹ ਧਮਾਕਾ ਹੋਇਆ, ਉਸ ਵੇਲੇ ਫੌਜ ਦੇ ਜਵਾਨ ਇੱਕ ਗੱਡੀ 'ਤੇ ਸਵਾਰ ਹੋ ਕੇ ਜਾ ਰਹੇ ਸਨ। Attack ਇੱਕ ਰੱਖਿਆ ਬੁਲਾਰੇ ਮੁਤਾਬਕ, "ਵਿਸਫੋਟ 'ਚ 3 ਜਵਾਨ ਸ਼ਹੀਦ ਹੋ ਗਏ ਤੇ 4 ਹੋਰ ਜਖਮੀ ਹੋਏ ਹਨ।" ਉਨ੍ਹਾਂ ਕਿਹਾ, "ਅੱਤਵਾਦੀਆਂ ਨੇ ਸੜਕ 'ਤੇ ਇੱਕ ਇੰਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਰੱਖਿਆ ਸੀ। ਆਈਈਡੀ ਵਿਸਫੋਟ ਤੋਂ ਬਾਅਦ ਕਾਫਲਾ ਰੁਕ ਗਿਆ। ਧਮਾਕੇ ਤੋਂ ਬਾਅਦ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।"
Published at : 19 Nov 2016 01:05 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਪ੍ਰਮੁੱਖ ਖ਼ਬਰਾਂ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ