News
News
ਟੀਵੀabp shortsABP ਸ਼ੌਰਟਸਵੀਡੀਓ
X

ਆਪਸ 'ਚ ਭਿੜੇ ਕਾਂਗਰਸੀ, ਸੂਬਾ ਪ੍ਰਧਾਨ ਜਖ਼ਮੀ

Share:
ਨਵੀਂ ਦਿੱਲੀ: ਕਾਂਗਰਸ ਦੇ ਗੁੱਟਾਂ 'ਚ ਝੜਪ ਹੋਈ ਹੈ। ਇਸ ਦੌਰਾਨ ਕਾਂਗਰਸੀਆਂ 'ਚ ਡਾਂਗਾਂ ਵੀ ਚੱਲੀਆਂ। ਹਰਿਆਣਾ ਕਾਂਗਰਸ ਦੇ ਪ੍ਰਧਾਨ ਅਸ਼ੋਕ ਤੰਵਰ ਤੇ ਭੁਪਿੰਦਰ ਸਿੰਘ ਹੁੱਡਾ ਦੇ ਸਮਰਥਕਾਂ 'ਚ ਹੋਈ ਝੜਪ ਦੌਰਾਨ ਕਈ ਕਾਂਗਰਸੀ ਜਖਮੀ ਹੋ ਗਏ। ਇਸ ਝੜਪ 'ਚ ਹਰਿਆਣਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਵੀ ਜਖਮੀ ਹੋਏ ਹਨ। ਤੰਵਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਉਨ੍ਹਾਂ ਦਾ ਹਾਲ ਜਾਨਣ ਲਈ ਹਸਪਤਾਲ ਵੀ ਪਹੁੰਚੇ। ਕਾਂਗਰਸੀਆਂ 'ਚ ਇਹ ਝੜਪ ਸੈਂਟਰਲ ਦਿੱਲੀ ਦੇ ਭੈਰੋਂ ਮੰਦਰ ਨੇੜੇ ਆਪਣੇ ਆਪਣੇ ਲੀਡਰਾਂ ਦੇ ਪੋਸਟਰ ਲਗਾਉਣ ਨੂੰ ਲੈ ਕੇ ਹੋਈ। ਇਹ ਲੋਕ ਰਾਹੁਲ ਦੀ ਕਿਸਾਨ ਯਾਤਰਾ ਦਾ ਇੰਤਜਾਰ ਕਰ ਰਹੇ ਸਨ। ਇਸ ਘਟਨਾ ਤੋਂ ਬਾਅਦ ਪਾਰਟੀ ਅੰਦਰੂਨੀ ਕਲੇਸ਼ ਇੱਕ ਵਾਰ ਫਿਰ ਸਾਹਮਣੇ ਆਇਆ ਹੈ। ਪਾਰਟੀ ਸੂਤਰਾਂ ਨੇ ਦੱਸਿਆ, " ਅਸ਼ੋਕ ਤੰਵਰ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਕਈ ਸੱਟਾਂ ਵੱਜੀਆਂ ਹਨ। ਉਨ੍ਹਾਂ ਦਾ ਦਿੱਲੀ ਦੇ ਰਾਮ ਮਨੋਹਰ ਲੋਹੀਆਂ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।"
Published at : 07 Oct 2016 12:03 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..

ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...

ਪ੍ਰਮੁੱਖ ਖ਼ਬਰਾਂ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...