News
News
ਟੀਵੀabp shortsABP ਸ਼ੌਰਟਸਵੀਡੀਓ
X

'ਆਪ' ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ !

Share:
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਪੰਜਾਬ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਜਾਰੀ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਕੱਲ੍ਹ ਸ਼ਾਮ ਦਿੱਲੀ 'ਚ ਪੀਏਸੀ ਦੀ ਮੀਟਿੰਗ 'ਚ 23 ਉਮੀਦਵਾਰਾਂ ਦੇ ਨਾਵਾਂ ਦੀ ਚੋਣ ਕਰ ਲਈ ਗਈ ਹੈ। ਇਸ ਤੋਂ ਪਹਿਲਾਂ ਪੰਜ ਮੈਂਬਰੀ ਸਕਰੀਨਿੰਗ ਕਮੇਟੀ ਨੇ  ਚੋਣ ਲੜਨ ਵਾਲੇ ਉਮੀਦਵਾਰਾਂ ਦੇ ਨਾਮਾਂ ਉੱਤੇ ਚਰਚਾ ਕੀਤੀ ਅਤੇ ਇਸ ਨੂੰ ਅੰਤਿਮ ਮਨਜ਼ੂਰੀ ਲਈ ਦਿੱਲੀ ਭੇਜਿਆ ਸੀ।     ਪੀਏਸੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਦੁਰਗੇਸ਼ ਪਾਠਕ, ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਸਾਂਸਦ ਭਗਵੰਤ ਮਾਨ ਤੇ ਪ੍ਰੋਫੈਸਰ ਸਾਧੂ ਸਿੰਘ ਸ਼ਾਮਲ ਹਨ। ਅਰਵਿੰਦ ਕੇਜਰੀਵਾਲ ਅੱਜ ਤੋਂ 12 ਦਿਨਾਂ ਲਈ ਮੈਡੀਟੇਸ਼ਨ 'ਤੇ ਜਾ ਰਹੇ ਹਨ ਇਸ ਲਈ ਕਿਆਸ ਲਗਾਏ ਜਾ ਰਹੇ ਹਨ ਕਿ ਉਮੀਦਵਾਰਾਂ ਦੀ ਸੂਚੀ ਬਾਰੇ ਅੱਜ ਅਹਿਮ ਫੈਸਲਾ ਲਿਆ ਜਾ ਸਕਦਾ ਹੈ।      
Published at : 01 Aug 2016 05:01 AM (IST) Tags: candidate MLA AAP
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

ਪ੍ਰਮੁੱਖ ਖ਼ਬਰਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...