News
News
ਟੀਵੀabp shortsABP ਸ਼ੌਰਟਸਵੀਡੀਓ
X

ਕਾਵੇਰੀ ਦੇ ਪਾਣੀ 'ਤੇ ਕੋਹਰਾਮ, 56 ਬੱਸਾਂ ਸਾੜੀਆਂ, ਇੱਕ ਮੌਤ, ਲੱਗਾ ਕਰਫਿਊ

Share:
ਬੈਂਗਲੂਰੂ: ਕਾਵੇਰੀ ਨਦੀ ਦੇ ਪਾਣੀ ਦੇ ਮੁੱਦੇ 'ਤੇ ਕੋਹਰਾਮ ਮੱਚ ਗਿਆ ਹੈ। ਪਾਣੀ ਦੇ ਵਿਵਾਦ ਦੇ ਚੱਲਦੇ ਕੱਲ੍ਹ 56 ਗੱਡੀਆਂ ਸਾੜ ਦਿੱਤੀਆਂ ਗਈਆਂ। ਹਿੰਸਾ ਦੀਆਂ ਵਾਪਰ ਰਹੀਆਂ ਘਟਨਾਵਾਂ ਤੋਂ ਬਾਅਦ ਬੈਂਗਲੂਰੂ ਸ਼ਹਿਰ ਦੇ 16 ਥਾਣਿਆਂ ਦੇ ਇਲਾਕੇ 'ਚ ਕਰਫਿਊ ਲਗਾ ਦਿੱਤਾ ਗਿਆ ਹੈ। ਤਾਮਿਲਨਾਢੂ ਦੇ ਜੋ ਲੋਕ ਬੈਂਗਲੂਰੂ 'ਚ ਦੁਕਾਨਾਂ ਚਲਾ ਰਹੇ ਹਨ, ਉਨ੍ਹਾਂ ਨਾਲ ਮਾਰਕੁੱਟ ਤੇ ਦੁਕਾਨਾਂ 'ਚ ਤੋੜਫੋੜ ਵੀ ਕੀਤ ਗਈ ਹੈ। ਪੂਰੇ ਇਲਾਕੇ 'ਚ ਤਣਾਅ ਦਾ ਮਾਹੌਲ ਹੈ।     India-Water-War5 India-Water-War4   ਇੱਥੇ ਅਗਜਨੀ ਦੀਆਂ ਘਟਨਾਵਾਂ ਅਜਿਹੇ ਸਮੇਂ 'ਚ ਵਾਪਰ ਰਹੀਆਂ ਹਨ ਜਦ ਪੁਲਿਸ ਦਾ ਦਾਅਵਾ ਹੈ ਕਿ ਸੁਰੱਖਿਆ 'ਚ 15 ਹਜਾਰ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਕਰਨਾਟਕ ਪ੍ਰਦੇਸ਼ ਰਿਜ਼ਰਵ ਪੁਲਿਸ, ਸਿਟੀ ਆਰਮਡ ਰਿਜ਼ਰਵ ਪੁਲਿਸ, ਰੈਪਿਡ ਐਕਸ਼ਨ ਫੋਰਸ, ਰੈਪਿਡ ਐਕਸ਼ਨ ਫੋਰਸ, ਕਵਿੱਕ ਰਿਐਕਸ਼ਨ ਟੀਮ, ਵਿਸ਼ੇਸ਼ ਬਲ, ਸੀਆਈਐਸਐਫ ਤੇ ਆਈਟੀਬੀਪੀ ਦੇ ਜਵਾਨ ਮੋਰਚਾ ਸੰਭਾਲ ਰਹੇ ਹਨ।       ਕੇਰਲ ਸਰਕਾਰ ਨੇ ਤਾਂ ਬੈਂਗਲੂਰੂ ਜਾਣ ਵਾਲੀ ਬੱਸ ਸਰਵਿਸ ਬੰਦ ਕਰ ਦਿੱਤੀ ਹੈ। ਵਿਗੜੇ ਹਲਾਤਾਂ ਨੂੰ ਦੇਖਦਿਆਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਮੁੱਖ ਮੰਤਰੀ ਸਿਧਾਰਮੈਯਾ ਨਾਲ ਗੱਲ ਕੀਤੀ ਹੈ। ਪਰ ਜਿਹੜੀਆਂ ਤਸਵੀਰਾਂ ਉਥੋਂ ਆ ਰਹੀਆਂ ਹਨ, ਉਹ ਦੇਖ ਕੇ ਨਹੀਂ ਲਗਦਾ ਕਿ ਹਲਾਤ ਛੇਤੀ ਕਾਬੂ 'ਚ ਆਉਣਗੇ।
Published at : 13 Sep 2016 11:03 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 

IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?

10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?

ਪ੍ਰਮੁੱਖ ਖ਼ਬਰਾਂ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ