News
News
ਟੀਵੀabp shortsABP ਸ਼ੌਰਟਸਵੀਡੀਓ
X

ਚੰਡੀਗੜ੍ਹ 'ਚ ਗੈਂਗਰੇਪ

Share:
ਚੰਡੀਗੜ੍ਹ:  ਇੱਕ ਕੁੜੀ ਨਾਲ 6 ਨਬਾਲਗ ਮੁਲਜ਼ਮਾਂ ਨੇ ਗੈਂਗਰੇਪ ਕੀਤਾ ਹੈ। ਪੀੜਤ ਕੁੜੀ ਮੁਤਾਬਕ ਮੁਲਜ਼ਮਾਂ ਨੇ ਕਰੀਬ 1 ਮਹੀਨਾ ਪਹਿਲਾਂ ਉਸ ਨੂੰ ਅਗਵਾ ਕਰ ਲਿਆ ਸੀ। ਅਗਵਾ ਕਰਨ ਤੋਂ ਬਾਅਦ ਕਿਸੇ ਪਿੰਡ 'ਚ ਲਿਜਾ ਕੇ ਉਸ ਨਾਲ ਰੇਪ ਕੀਤਾ। ਪੁਲਿਸ ਨੇ ਚੰਡੀਗੜ੍ਹ ਦੇ ਸੈਕਟਰ 36 'ਚ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਪੀੜਤ ਕੁੜੀ ਦੀ ਮੈਡੀਕਲ ਜਾਂਚ ਵੀ ਕਰਵਾਈ ਜਾ ਰਹੀ ਹੈ। ਹਾਲਾਂਕਿ ਮਾਮਲੇ 'ਚ ਕੋਈ ਵੀ ਗ੍ਰਿਫਤਾਰੀ ਨਹੀਂ ਹੋਈ ਹੈ।   ਪੁਲਿਸ ਮੁਤਾਬਕ ਪੀੜਤ ਕੁੜੀ ਘਰੇਲੂ ਨੌਕਰਾਣੀ ਵਜੋਂ ਕੰਮ ਕਰਦੀ ਹੈ। ਉਸ ਨੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਦੇ ਗਵਾਂਢ ਰਹਿੰਦੇ 6 ਨਬਾਲਗ ਲੜਕਿਆਂ ਨੇ ਉਸ ਨੂੰ ਅਗਵਾ ਕਰਕੇ ਗੈਂਗਰੇਪ ਕੀਤਾ ਹੈ। ਸੈਕਟਰ 36 ਦੇ ਐਸਐਚਓ ਰਾਮ ਦਿਆਲ ਮੁਤਾਬਕ ਮਾਮਲਾ ਦਰਜ ਕੀਤਾ ਗਿਆ ਹੈ। ਪਰ ਫਿਲਹਾਲ ਮਾਮਲੇ ਦੀ ਪੂਰੀ ਗਹਿਰਾਈ ਤੋਂ ਜਾਂਚ ਕੀਤੀ ਜਾ ਰਹੀ ਹੈ। ਪੂਰੀ ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਅਜੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਹੈ।  
Published at : 02 Aug 2016 01:55 PM (IST) Tags: gang rape chandigarh Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ

 Ferozepur 'ਚ ਦਿਨ ਦਿਹਾੜੇ ਕਰਿਆਨਾ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ

Barnala Municipal Elections : ਜਿੱਤ ਦੇ ਜਸ਼ਨ 'ਚ 'ਆਪ' ਸਮਰਥਕਾਂ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ, ਵੀਡੀਓ ਵਾਇਰਲ , ਮਾਮਲਾ ਦਰਜ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...

Transfers in Punjab: ਪੰਜਾਬ ਤੋਂ ਅਹਿਮ ਖਬਰ, ਅਧਿਕਾਰੀਆਂ-ਕਰਮਚਾਰੀਆਂ ਦੇ ਤਬਾਦਲੇ ਨੂੰ ਲੈ ਵੱਡਾ ਫੈਸਲਾ; ਬਦਲੀਆਂ ਦੀ ਸਮਾਂ-ਸੀਮਾ 'ਚ ਹੋਇਆ ਵਾਧਾ: ਹੁਣ...

ਪ੍ਰਮੁੱਖ ਖ਼ਬਰਾਂ

ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ

Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 

Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ

ਮਸਾਲੇਦਾਨੀ 'ਚ ਰੱਖੀ ਹਲਦੀ ਅਸਲੀ ਹੈ ਜਾਂ ਨਕਲੀ? ਇਨ੍ਹਾਂ ਤਰੀਕਿਆਂ ਨਾਲ ਕਰੋ ਪਛਾਣ