News
News
ਟੀਵੀabp shortsABP ਸ਼ੌਰਟਸਵੀਡੀਓ
X

ਜੇਲ੍ਹ ਤੋਂ ਫਰਾਰ ਹੋਇਆ ਖਾਲਿਸਤਾਨੀ ਹਰਮਿੰਦਰ ਗ੍ਰਿਫਤਾਰ

Share:
ਨਵੀਂ ਦਿੱਲੀ: ਕੱਲ੍ਹ ਨਾਭਾ ਜੇਲ੍ਹ ਤੋਂ ਫਰਾਰ ਹੋਏ ਅੱਤਵਾਦੀ ਹਰਮਿੰਦਰ ਸਿੰਘ ਮਿੰਟੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਦਿੱਤੀ ਤੋਂ ਕੀਤੀ ਗਈ ਹੈ। ਪੰਜਾਬ ਪੁਲਿਸ ਤੇ ਦਿੱਲੀ ਪੁਲਿਸ ਨੇ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ ਮਿੰਟੂ ਨੂੰ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕੀਤਾ ਹੈ। ਹਰਮਿੰਦਰ ਮਿੰਟੂ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਮੁਖੀ ਹੈ। ਹਾਲਾਂਕਿ ਉਸ ਦੇ ਨਾਲ ਫਰਾਰ ਹੋਏ ਹੋਰ 5 ਗੈਂਗਸਟਰ ਅਜੇ ਵੀ ਪੁਲਿਸ ਦੀ ਗ੍ਰਿਫਤ 'ਚੋਂ ਬਾਹਰ ਹਨ। ਇਹਨਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਸਰਚ ਅਪ੍ਰੇਸ਼ਨ ਚੱਲ ਰਿਹਾ ਹੈ। ਹਰਮਿੰਦਰ ਸਿੰਘ ਮਿੰਟੂ ਜਲੰਧਰ ਜਿਲ੍ਹੇ ਦੇ ਕਸਬਾ ਭਾਗਪੁਰ ਦੇ ਪਿੰਡ ਡੱਲੀ ਦਾ ਰਹਿਣ ਵਾਲਾ ਹੈ। ਉਹ 25 ਸਾਲ ਵਿਦੇਸ਼ 'ਚ ਰਿਹਾ ਸੀ। ਉਸ ਕੋਲ 2 ਤੋਂ ਜਿਆਦਾ ਪਾਸਪੋਰਟ ਸਨ। ਇਸ ਦੇ ਖਿਲਾਫ ਦੇਸ਼ਧ੍ਰੋਹ ਦੇ 10 ਤੋਂ ਵੱਧ ਮਾਮਲੇ ਦਰਜ ਹਨ। ਪੁਲਿਸ ਨੇ ਮਿੰਟੂ ਨੂੰ ਇੰਟਰਪੋਲ ਦੀ ਮਦਦ ਨਾਲ ਸਾਲ 2014 'ਚ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਸੀ।
Published at : 28 Nov 2016 09:41 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਪ੍ਰਮੁੱਖ ਖ਼ਬਰਾਂ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?

 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ