News
News
ਟੀਵੀabp shortsABP ਸ਼ੌਰਟਸਵੀਡੀਓ
X

ਝਾਰਖੰਡ 'ਚ ਝੂਲੇਗਾ ਖਾਲਸਾਈ ਝੰਡਾ !

Share:
ਜਮਸ਼ੇਦਪੁਰ: ਝਾਰਖੰਡ 'ਚ ਵੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਸੂਬਾ ਪੱਧਰ 'ਤੇ ਮਨਾਇਆ ਜਾਵੇ। ਸੀਨੀਅਰ ਬੀਜੇਪੀ ਆਗੂ ਤੇ ਝਾਰਖੰਡ ਸਿੱਖ ਸੰਗਤ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਕਾਲੇਕੇ ਦੀ ਅਗਵਾਈ 'ਚ ਸਿੱਖਾਂ ਦੇ ਇੱਕ ਵਫਦ ਇਸ ਮੰਗ ਨੂੰ ਲੈ ਕੇ ਝਾਰਖੰਡ ਦੇ ਗਵਰਨਰ ਦਰੂਪਦੀ ਮੁਰਮੂ ਨਾਲ ਮਿਲਿਆ ਹੈ। ਵਫਦ ਨੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਪੂਰੇ ਝਾਰਖੰਡ 'ਚ ਸੂਬਾ ਪੱਧਰ 'ਤੇ ਮਨਾਉਣ ਦੀ ਮੰਗ ਰੱਖੀ।       ਹਰ ਸਾਲ ਦੀ ਤਰਾਂ ਇਸ ਸਾਲ ਵੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗਵਰਨਰ ਹਾਊਸ, ਸੀਐਮ ਹਾਊਸ ਤੇ ਅਰਜੁਨ ਮੁੰਡਾ ਦੇ ਗ੍ਰਹਿ ਵਿਖੇ ਮਨਾਉਣ ਦੀ ਯੋਜਨਾ ਹੈ। ਪਰ ਸਿੱਖ ਸੰਗਤ ਦੀ ਮੰਗ ਹੈ ਇਹ ਪੁਰਬ ਕਿਉਂਕਿ ਇਸ ਵਾਰ ਕੌਮੀ ਪੱਧਰ 'ਤੇ ਮਨਾਇਆ ਜਾਣਾ ਹੈ ਤਾਂ ਝਾਰਖੰਡ 'ਚ ਵੀ ਇਸ ਪਾਵਨ ਮੌਕੇ ਪੂਰੇ ਸੂਬੇ 'ਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੇ ਸੁਨੇਹੇ ਦਿੱਤੇ ਜਾਣ।     ਗਵਰਨਰ ਸ੍ਰੀਮਤੀ ਮੁਰਮੂ ਨੇ ਇਸ ਗੁਰਪੁਰਬ ਨੂੰ ਇਤਿਹਾਸਕ ਬਣਾਉਣ ਲਈ ਹਰ ਸੰਭਵ ਮਦਦ ਤੇ ਕੋਸ਼ਿਸ਼ ਦਾ ਵਫਦ ਨੂੰ ਭਰੋਸਾ ਦਿਵਾਇਆ।
Published at : 12 Sep 2016 10:51 AM (IST) Tags: jharkhand
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ 'ਚ ਗੋਲੀਬਾਰੀ: ਜਬਰੀ ਵਸੂਲੀ ਕਰਨ ਵਾਲਿਆਂ ਦਾ ਪੁਲਿਸ ਨਾਲ ਮੁਕਾਬਲਾ; ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ

Punjab News: ਪੰਜਾਬ 'ਚ ਸਕੂਲਾਂ ਦਾ ਫਿਰ ਬਦਲਿਆ ਜਾਏਗਾ ਟਾਈਮ, ਸੰਘਣੀ ਧੁੰਦ ਕਾਰਨ ਬੱਚਿਆਂ ਸਣੇ ਅਧਿਆਪਕਾਂ ਨੂੰ ਮੁਸ਼ਕਿਲਾਂ ਦਾ ਕਰਨਾ ਪੈ ਰਿਹਾ ਸਾਹਮਣਾ...

ਪ੍ਰਮੁੱਖ ਖ਼ਬਰਾਂ

ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ

Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...

BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ

School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...