News
News
ਟੀਵੀabp shortsABP ਸ਼ੌਰਟਸਵੀਡੀਓ
X

ਦਾਦਰੀ ਕਾਂਡ: ਇੱਕ ਮੁਲਜ਼ਮ ਨੇ ਤੋੜਿਆ ਦਮ

Share:
ਨਵੀਂ ਦਿੱਲੀ: ਦਾਦਰੀ ਕਾਂਡ ਦੇ ਇੱਕ ਮੁਲਜ਼ਮ ਦੀ ਮੌਤ ਹੋ ਗਈ ਹੈ। ਦਾਦਰੀ 'ਚ ਗਾਂ ਦੇ ਮਾਸ ਦੇ ਸ਼ੱਕ 'ਚ ਅਖਲਾਕ ਦੇ ਕਤਲ ਮਾਮਲੇ 'ਚ ਨਾਮਜਦ 22 ਸਾਲਾ ਰਵੀ ਦੀ ਦਿੱਲੀ ਦੇ ਇੱਕ ਹਸਪਤਾਲ 'ਚ ਮੌਤ ਹੋ ਗਈ ਹੈ। ਉਸ ਦੇ ਗੁਰਦਿਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਉਸ ਨੂੰ ਰਵੀ ਗੌਤਮ ਬੁੱਧ ਨਗਰ ਜੇਲ੍ਹ ਤੋਂ ਪਹਿਲਾਂ ਨੋਇਡਾ ਤੇ ਫਿਰ ਦਿੱਲੀ ਦੇ ਹਸਪਤਾਲ ਲਿਆਂਦਾ ਗਿਆ ਸੀ। ਰਵੀ ਨੂੰ ਹਾਲਤ ਵਿਗੜਨ ਕਾਰਨ ਨੋਇਡਾ ਦੇ ਹਸਪਤਾਲ ਤੋਂ ਲੋਕ ਨਾਇ ਜੈਪ੍ਰਕਾਸ਼ ਹਸਪਤਾਲ ਲਿਆਂਦਾ ਗਿਆ ਸੀ। ਹਸਪਤਾਲ ਦੇ ਮੈਡੀਕਲ ਅਧਿਕਾਰੀਆਂ ਮੁਤਾਬਕ, "ਉਸ ਨੂੰ ਗੰਭੀਰ ਹਾਲਤ 'ਚ ਲਿਆਂਦਾ ਗਿਆ ਸੀ। ਉਸ ਦੇ ਗੁਰਦੇ ਕੰਮ ਨਹੀਂ ਕਰ ਰਹੇ ਸਨ, ਬਲੱਡ ਸ਼ੂਗਰ ਦਾ ਲੈਵਲ ਬਹੁਤ ਜਿਆਦਾ ਸੀ। ਬਾਅਦ 'ਚ ਉਸ ਦੀ ਮੌਤ ਹੋ ਗਈ।" ਯੂਪੀ ਦੇ ਦਾਦਰੀ 'ਚ ਬਿਸਹੜਾ ਪਿੰਡ ਦੇ ਰਹਿਣ ਵਾਲੇ 52 ਸਾਲਾ ਮੁਹੰਮਦ ਅਖਲਾਕ ਨੂੰ ਪਿਛਲੇ ਸਾਲ ਭੀੜ ਨੇ ਕਥਿਤ ਤੌਰ 'ਤੇ ਗਊ ਦੇ ਮਾਸ ਦੇ ਸ਼ੱਕ 'ਚ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਸ ਤੋਂ ਬਾਅਦ ਕਾਫੀ ਰਾਜਨੀਤੀ ਗਰਮਾਈ ਤੇ ਸੰਪ੍ਰਦਾਇਕ ਤਣਾਅ ਵਧ ਗਿਆ ਸੀ।
Published at : 05 Oct 2016 09:50 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...

ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ

Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 

Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...

ਪ੍ਰਮੁੱਖ ਖ਼ਬਰਾਂ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026