News
News
ਟੀਵੀabp shortsABP ਸ਼ੌਰਟਸਵੀਡੀਓ
X

ਦੁਸ਼ਮਣ ਨੂੰ ਸਬਕ ਸਿਖਾਉਣ ਨੂੰ ਕਾਹਲੀ ਭਾਰਤੀ ਫੌਜ

Share:
ਪਣਜੀ: ਰੱਖਿਆ ਮੰਤਰੀ ਮਨੋਹਰ ਪਰੀਕਰ ਨੇ ਕਿਹਾ ਕਿ ਭਾਰਤੀ ਫੌਜ ਦੇਸ਼ ਦੇ ਦੁਸ਼ਮਣ ਨੂੰ ਸਬਕ ਸਿਖਾਉਣ ਲਈ ਕਾਹਲੀ ਹੈ ਤੇ ਉਹ ਸਰਕਾਰ ਤੋਂ ਇਜਾਜ਼ਤ ਮਿਲਣ ਦੇ ਇੰਤਜ਼ਾਰ 'ਚ ਹੈ। ਪਰਿਕਰ ਨੇ ਵਾਸਕੋ ਇਲਾਕੇ 'ਚ ਬੀਜੇਪੀ ਦੀ ਚੋਣ ਰੈਲੀ 'ਚ ਕਿਹਾ, "ਫੌਜ ਦਾ ਹੌਂਸਲਾ ਵਧਿਆ ਹੈ। ਫੌਜ ਸਾਡੇ ਦੁਸ਼ਮਣ ਨੂੰ ਸਬਕ ਸਿਖਾਉਣਾ ਚਾਹੁੰਦੀ ਹੈ। ਉਹ ਸਿਰਫ ਸਰਕਾਰ ਤੋਂ ਇਜਾਜ਼ਤ ਮਿਲਣ ਦੇ ਇੰਤਜ਼ਾਰ 'ਚ ਹੈ, ਅਸੀਂ 2-3 ਵਾਰ ਇਜਾਜ਼ਤ ਦਿੱਤੀ ਹੈ।" ਰੱਖਿਆ ਮੰਤਰੀ ਪਰਿਕਰ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦ ਕੁੱਝ ਦਿਨ ਪਹਿਲਾਂ ਪਾਕਿਸਤਾਨ ਨੇ ਭਾਰਤ ਦੀ ਸਰਹੱਦ ਨਾਲ ਲੱਗਦੇ ਪੱਛਮੀ ਪੰਜਾਬ 'ਚ ਫੌਜੀ ਪਰੀਖਣ ਕੀਤਾ ਹੈ ਤੇ ਪਾਕਿ ਪ੍ਰਧਾਨਮੰਤਰੀ ਨਵਾਜ ਸ਼ਰੀਫ ਨੇ ਕਿਹਾ ਸੀ ਕਿ ਕਿਸੇ ਵੀ ਹਮਲੇ ਦਾ ਮੁੰਹਤੋੜ ਜਵਾਬ ਦਿੱਤਾ ਜਵੇਗਾ। ਪਰਿਕਰ ਨੇ ਕਿਹਾ, "ਅਸੀਂ ਆਪਣੇ ਦੁਸ਼ਮਣ ਨੂੰ ਦੱਸਣਾ ਚਾਹੁੰਦੇ ਹਾਂ ਕਿ ਜੇਕਰ ਉਹ ਸਾਨੂੰ ਘੂਰਣਗੇ ਤਾਂ ਅਸੀਂ ਉਨ੍ਹਾਂ ਨੂੰ ਉਸ ਤੋਂ ਵੀ ਵੱਡੀਆਂ ਅੱਖਾਂ ਨਾਲ ਘੂਰ ਸਕਦੇ ਹਾਂ।" ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਹਨ ਤੇ ਕੋਈ ਵੀ ਭਾਰਤ 'ਤੇ ਹਮਲੇ ਦੀ ਹਿੰਮਤ ਨਹੀਂ ਕਰ ਸਕਦਾ।
Published at : 21 Nov 2016 11:12 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 

Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...

Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...

Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ

32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ

ਪ੍ਰਮੁੱਖ ਖ਼ਬਰਾਂ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ