News
News
ਟੀਵੀabp shortsABP ਸ਼ੌਰਟਸਵੀਡੀਓ
X

ਦੂਸਰੇ ਦੇ ਖਾਤੇ 'ਚ ਪੈਸਾ ਜਮਾਂ ਕਰਵਾਇਆ ਤਾਂ ਜਾਓਗੇ ਜੇਲ੍ਹ

Share:
ਨਵੀਂ ਦਿੱਲੀ: ਨੋਟਬੰਦੀ ਨੂੰ ਲੈ ਕੇ ਆਮ ਜਨਤਾ ਲਗਾਤਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਹੈ। ਪਰ ਅਜਿਹੀਆਂ ਖਬਰਾਂ ਵੀ ਆ ਰਹੀਆਂ ਹਨ ਕਿ ਕਾਲਾ ਧਨ ਸਾਂਭਣ ਲਈ ਲੋਕ ਹੋਰਾਂ ਦੇ ਖਾਤਿਆਂ ਦੀ ਵਰਤੋਂ ਕਰਨ ਦੀ ਤਾਕ 'ਚ ਹਨ। ਅਜਿਹੇ 'ਚ ਆਮਦਨ ਕਰ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਜਿਹੜੇ ਲੋਕ ਦੂਜਿਆਂ ਦੇ ਖ਼ਾਤਿਆਂ ’ਚ ਪੁਰਾਣੇ ਨੋਟ ਜਮ੍ਹਾਂ ਕਰਵਾ ਰਹੇ ਹਨ ਉਨ੍ਹਾਂ ਖ਼ਿਲਾਫ਼ ਬੇਨਾਮੀ ਲੈਣ-ਦੇਣ ਐਕਟ ਤਹਿਤ ਕਾਰਵਾਈ ਹੋ ਸਕਦੀ ਹੈ। ਇਸ ਐਕਟ ਤਹਿਤ 7 ਸਾਲ ਦੀ ਕੈਦ ਹੋ ਸਕਦੀ ਹੈ। ਅੱਜ ਨੋਟਬੰਦੀ ਦੇ 13ਵੇਂ ਦਿਨ ਵੀ ਬੈਂਕਾਂ 'ਚ ਨੋਟ ਬਦਲਾਉਣ ਵਾਲਿਆਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹਨ। ਕੱਲ੍ਹ ਐਤਵਾਰ ਦੀ ਛੁੱਟੀ ਤੋਂ ਬਾਅਦ ਅੱਜ ਬੈਂਕਾਂ ਖੁੱਲ੍ਹਣ ਕਾਰਨ ਭੀੜ ਜਿਆਦਾ ਹੋ ਸਕਦੀ ਹੈ। ਅੱਜ ਬੈਂਕਾਂ ਤੋਂ ਸਿਰਫ 2000 ਰੁਪਏ ਹੀ ਬਦਲਾਏ ਜਾ ਸਕਦੇ ਹਨ। ਹਾਲਾਂਕਿ ਆਰਬੀਆਈ ਦੇ ਹੁਕਮਾਂ ਤੋਂ ਬਾਅਦ ਸਵੈਪ ਮਸ਼ੀਨ ਦੀ ਵਰਤੋਂ ਕਰ ਪੈਟਰੋਲ ਪੰਪਾਂ ਤੋਂ ਨਕਦੀ ਵੀ ਲਈ ਜਾ ਕਦੀ ਹੈ।
Published at : 21 Nov 2016 10:14 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..

ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਪ੍ਰਮੁੱਖ ਖ਼ਬਰਾਂ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...