News
News
ਟੀਵੀabp shortsABP ਸ਼ੌਰਟਸਵੀਡੀਓ
X

ਦੇਸ਼ ਦਾ ਸਭ ਤੋਂ ਉੱਚਾ ਰਾਵਣ

Share:
ਅੰਬਾਲਾ: ਦੇਸ਼ ਦੇ ਸਭ ਤੋਂ ਉੱਚੇ ਰਾਵਣ ਦਹਿਨ ਦਾ ਨਵਾਂ ਰਿਕਾਰਡ ਅੱਜ ਫਿਰ ਬਣਨ ਜਾ ਰਿਹਾ ਹੈ। ਹਰਿਆਣਾ ਦੇ ਅੰਬਾਲਾ ਜਿਲ੍ਹੇ ਦੇ ਕਸਬਾ ਬਰਾੜਾ 'ਚ 210 ਫੁੱਟ ਉੱਚਾ ਰਾਵਣ ਬਣਾਇਆ ਗਿਆ ਹੈ। ਇਸ ਰਾਵਣ ਦਹਿਨ ਦਾ ਅਯੋਜਨ ਕਰਨ ਵਾਲੀ ਸਥਾਨਕ ਰਾਮ ਲੀਲਾ ਕਮੇਟੀ ਇਸ ਤੋਂ ਪਹਿਲਾਂ ਸਭ ਤੋਂ ਉੱਚੇ ਰਾਵਣ ਬਣਾਉਣ ਦੇ ਚੱਲਦੇ 5 ਵਾਰ ਲਿਮਕਾ ਬੁੱਕ 'ਚ ਨਾਮ ਦਰਜ ਕਰਵਾ ਚੁੱਕੀ ਹੈ। ਇਥੋਂ ਦਾ ਰਿਕਾਰਡ ਅੱਜ ਤੱਕ ਕੋਈ ਵੀ ਨਹੀਂ ਤੋੜ ਸਕਿਆ ਹੈ। ambala ravan 021 ਬਰਾੜਾ ਦੇ ਇਸ ਰਾਵਣ ਦਹਿਨ ਨੂੰ ਦੇਖਣ ਲਈ ਹਰਿਆਣਾ ਤੋਂ ਇਲਾਵਾ ਪੰਜਾਬ, ਹਿਮਾਚਲ, ਉੱਤਰ ਪ੍ਰਦੇਸ਼ ਤੇ ਦਿੱਲੀ ਤੱਕ ਦੇ ਲੋਕ ਆਉਂਦੇ ਹਨ। ਕਮੇਟੀ ਮੁਤਾਬਕ ਇਸ ਪੁਤਲੇ 'ਤੇ ਕਰੀਬ 25 ਲੱਖ ਰੁਪਏ ਦਾ ਖਰਚ ਆਇਆ ਹੈ। ਕਰੀਬ 40 ਕਾਰੀਗਰ 8 ਮਹੀਨੇ 'ਚ ਇਸ ਨੂੰ ਤਿਆਰ ਕਰਦੇ ਹਨ। ਰਾਵਣ ਨੂੰ ਤਿਆਰ ਕਰਨ 'ਤੇ 35 ਕੁਇੰਟਲ ਲੋਹਾ, 20 ਕੁਇੰਟਲ ਬਾਂਸ ਤੇ ਚਿਹਰਾ ਬਣਾਉਣ ਲਈ ਫਾਈਬਰ ਗਲਾਸ ਦੀ ਵਰਤੋਂ ਕੀਤੀ ਜਾਂਦੀ ਹੈ।
Published at : 11 Oct 2016 04:49 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਪ੍ਰਮੁੱਖ ਖ਼ਬਰਾਂ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ