News
News
ਟੀਵੀabp shortsABP ਸ਼ੌਰਟਸਵੀਡੀਓ
X

ਦੇਸ਼ ਦੀ ਇੱਕ ਹੋਰ ਧੀ ਨੇ ਰਚਿਆ ਇਤਿਹਾਸ

Share:
ਨਵੀਂ ਦਿੱਲੀ: ਭਾਰਤ ਦੀ ਇੱਕ ਹੋਰ ਧੀ ਨੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਦੀਪਾ ਮਲਿਕ ਨੇ ਪੈਰਾਲੰਪਿਕ 'ਚ ਚਾਂਦੀ ਦਾ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਦੀਪਾ ਪੈਰਾਲੰਪਿਕ 'ਚ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰਨ ਬਣ ਗਈ ਹੈ।       ਦੀਪਾ ਮਲਿਕ ਨੇ ਐਫ਼-53 ਗੋਲਾ ਸੁੱਟਣ ਦੇ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਦਾ ਨਾਮ ਚਮਕਾਇਆ ਹੈ। ਉਸ ਨੇ ਕੁੱਲ 6 ਕੋਸ਼ਿਸ਼ਾਂ ਵਿੱਚ ਸਭ ਤੋਂ ਵੱਧ 4.61 ਮੀਟਰ ਦੀ ਦੂਰੀ 'ਤੇ ਗੋਲਾ ਸੁੱਟ ਕੇ ਮੁਕਾਬਲੇ ਵਿੱਚ ਦੂਜੀ ਥਾਂ ਹਾਸਲ ਕੀਤੀ ਹੈ। ਮੈਡਲ ਜਿੱਤਣ ਵਾਲੀ ਇਹ ਧੀ ਹਰਿਆਣਾ ਦੀ ਹੈ। ਹਰਿਆਣਾ ਸਰਕਾਰ ਦੀਪਾ ਨੂੰ ਚਾਰ ਕਰੋੜ ਰੁਪਏ ਦਾ ਇਨਾਮ ਦੇਵੇਗੀ।
Published at : 13 Sep 2016 09:52 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਪ੍ਰਮੁੱਖ ਖ਼ਬਰਾਂ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ