Latest Breaking News Live Blog on 2 October: ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, ਰਾਮ ਰਹੀਮ ਨੂੰ ਤਿੰਨ ਸ਼ਰਤਾਂ 'ਤੇ ਮਿਲੀ 20 ਦਿਨਾਂ ਦੀ ਪੈਰੋਲ, ਵਿਦੇਸ਼ੀ ਧਰਤੀ 'ਤੇ ਹੋਈ ਇੱਕ ਹੋਰ ਨੌਜਵਾਨ ਦੀ ਮੌਤ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਰਾਮ ਰਹੀਮ ਨੂੰ ਤਿੰਨ ਸ਼ਰਤਾਂ 'ਤੇ ਮਿਲੀ 20 ਦਿਨਾਂ ਦੀ ਪੈਰੋਲ, ਬਾਗਪਤ ਆਸ਼ਰਮ ਲਈ ਹੋਇਆ ਰਵਾਨਾ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਇਆ ਬਾਹਰ, ਮਿਲੀ 20 ਦਿਨਾਂ ਦੀ ਪੈਰੋਲ
Weather update- ਬੰਗਾਲ ਦੀ ਖਾੜੀ ਵਿੱਚ ਹਲਚਲ, ਇਨ੍ਹਾਂ ਸੱਤ ਸੂਬਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਤੇ ਤੂਫਾਨ ਦਾ ਅਲਰਟ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List