News
News
ਟੀਵੀabp shortsABP ਸ਼ੌਰਟਸਵੀਡੀਓ
X

ਨੋਟਬੰਦੀ ਦੀ ਮਾਰ, ਕਿਵੇਂ ਹੋਵੇਗਾ ਧੀ ਦਾ ਵਿਆਹ ?

Share:
ਕਲਿਆਣ: ਮੁੰਬਈ ਨੇੜੇ ਕਲਿਆਣ ਦੀ ਰਹਿਣ ਵਾਲੀ ਇੱਕ ਕੁੜੀ ਦਾ ਵਿਆਹ ਹੋਣ ਵਾਲਾ ਹੈ ਪਰ ਨੋਟਬੰਦੀ ਨੇ ਪੂਰੇ ਪਰਿਵਾਰ ਨੂੰ ਮੁਸ਼ਕਲ 'ਚ ਫਸਾ ਦਿੱਤਾ ਹੈ। ਦਰਅਸਲ 18 ਨਵੰਬਰ ਨੂੰ ਡਾਕਟਰ ਸ਼੍ਰੀਵਾਣੀ ਰਾਜਲਿੰਗਮ ਦੇ ਘਰ ਵਿਆਹ ਹੈ, ਕਾਰਡ ਛਪ ਚੁੱਕੇ ਹਨ, ਮਹਿਮਾਨਾਂ ਨੂੰ ਵੀ ਸੱਦਾ ਭੇਜਿਆ ਜਾ ਚੁੱਕਾ ਹੈ। 8 ਨਵੰਬਰ ਨੂੰ ਸ਼੍ਰੀਵਾਣੀ ਦੇ ਪਿਤਾ ਨੇ ਬੈਂਕ 'ਚੋਂ 5 ਲੱਖ ਰੁਪਏ ਕਢਵਾਏ, ਉਨ੍ਹਾਂ ਸੋਚਿਆ ਸੀ ਕਿ ਮੈਰਿਜ ਹਾਲ ਤੋਂ ਲੈ ਕੇ ਹਲਵਾਈ ਤੱਕ ਦੀ ਬੁਕਿੰਗ ਕਰਵਾ ਲੈਣਗੇ, ਪਰ ਉਸੇ ਰਾਤ ਹੀ ਨੋਟਬੰਦੀ ਦੀ ਖਬਰ ਨੇ ਪੂਰੇ ਪਰਿਵਾਰ ਦੀ ਨੀਂਦ ਉਡਾ ਦਿੱਤੀ। ਮੁਸ਼ਕਲ ਸਿਰਫ ਇਹੀ ਨਹੀਂ, ਸ਼੍ਰੀਵਾਣੀ ਦੇ ਪਿਤਾ ਨੇ ਘਰ 'ਚ ਮੌਜੂਦ 500 ਤੇ 1000 ਦੇ ਨੋਟ ਦੋਬਾਰਾ ਬੈਂਕ ਚ ਤਾਂ ਜਮਾਂ ਕਰਵਾ ਦਿੱਤੇ ਹਨ। ਪਰ ਹੁਣ ਆਪਣੇ ਹੀ ਪੈਸੇ ਕਢਵਾਉਣ ਲਈ ਉਨ੍ਹਾਂ ਨੂੰ ਪੂਰਾ ਦਿਨ ਲਾਈਨ 'ਚ ਖੜਾ ਹੋਣਾ ਪੈਂਦਾ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇੱਕ ਸਮੇਂ 10 ਹਜ਼ਾਰ ਰੁਪਏ ਕਢਵਾਉਣ ਦੀ ਸੀਮਾਂ ਦੇ ਚੱਲਦੇ ਇਹਨਾਂ ਦੀ ਮੁਸ਼ਕਲ ਹੋਰ ਵੀ ਵਧ ਗਈ ਹੈ। ਸ਼੍ਰੀਵਾਣੀ ਦੇ ਵਿਆਹ ਲਈ ਹੁਣ ਪਿਤਾ ਆਪਣੇ ਰਿਸ਼ਤੇਦਾਰਾਂ ਤੇ ਪਹਿਚਾਣ ਵਾਲਿਆਂ ਦਾ ਦਰਵਾਜਾ ਖਟਖਟਾ ਰਹੇ ਹਨ। ਪਰ ਹਲਾਤ ਅਜਿਹੇ ਹਨ ਕਿ ਕੋਈ ਵੀ ਇਹਨਾਂ ਦੀ ਮਦਦ ਨਹੀਂ ਕਰ ਪਾ ਰਿਹਾ। ਪਰਿਵਾਰ ਨੇ ਹੁਣ ਸਰਕਾਰ ਤੋਂ ਮਦਦ ਲਈ ਗੁਹਾਰ ਲਗਾਈ ਹੈ। ਪਰ ਇਸ ਵੇਲੇ ਡਰ ਇਹ ਸਤਾ ਰਿਹਾ ਹੈ ਕਿ ਜੇਕਰ ਸਮਾਂ ਰਹਿੰਦੇ ਪੈਸਿਆਂ ਦਾ ਇੰਤਜ਼ਾਮ ਨਾ ਹੋਇਆ ਤਾਂ ਸ਼੍ਰੀਵਾਣੀ ਦੇ ਸੁਪਨੇ ਨਾ ਟੁੱਟ ਜਾਣ।
Published at : 14 Nov 2016 11:13 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ

'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ

ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਭਾਰਤ ਤਿਵਾੜੀ ਐਨਕਾਊਂਟਰ: ਐਸਟੀਐਫ ਦੇ ਜਵਾਨ ਨੂੰ ਕੀਤਾ ਗ੍ਰਿਫਤਾਰ, ਹਥਿਆਰ ਸੁੱਟਣ ਤੋਂ ਬਾਅਦ ਵੀ ਗੋਲੀ ਚਲਾਉਣ ਦਾ ਦੋਸ਼!

ਭਾਰਤ ਤਿਵਾੜੀ ਐਨਕਾਊਂਟਰ: ਐਸਟੀਐਫ ਦੇ ਜਵਾਨ ਨੂੰ ਕੀਤਾ ਗ੍ਰਿਫਤਾਰ, ਹਥਿਆਰ ਸੁੱਟਣ ਤੋਂ ਬਾਅਦ ਵੀ ਗੋਲੀ ਚਲਾਉਣ ਦਾ ਦੋਸ਼!

ਭਿਵੰਡੀ 'ਚ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਭਿਵੰਡੀ 'ਚ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਪ੍ਰਮੁੱਖ ਖ਼ਬਰਾਂ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ