News
News
ਟੀਵੀabp shortsABP ਸ਼ੌਰਟਸਵੀਡੀਓ
X

ਪਾਣੀਪਤ ਹਾਦਸੇ 'ਚ ਮੌਤਾਂ ਦੀ ਗਿਣਤੀ 8 ਹੋਈ, ਕਈ ਗੰਭੀਰ

Share:
ਪਾਣੀਪਤ: ਹਰਿਆਣਾ ਦੇ ਪਾਣੀਪਤ 'ਚ ਵਾਪਰਿਆ ਹੈ ਦਰਦਨਾਕ ਹਾਦਸਾ। ਇੱਥੇ ਪਿੰਡ ਕੁਰਾੜ ਦੀ ਧਾਗਾ ਮਿੱਲ 'ਚ ਭਿਆਨਕ ਅੱਗ ਲੱਗਣ ਕਾਰਨ ਫੈਕਟਰੀ 'ਚ ਕੰਮ ਕਰਦੇ 8 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਦਕਿ ਕਈ ਮਜ਼ਦੂਰਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਵੇਲੇ ਫੈਕਟਰੀ 'ਚ ਕਰੀਬ 30-32 ਮਜਦੂਰ ਕੰਮ ਕਰ ਰਹੇ ਸਨ। fire 3 fire 2 ਜਾਣਕਾਰੀ ਮੁਤਾਬਕ ਪਿੰਡ ਕੁਰਾੜ ਦੀ ਧਾਗਾ ਮਿੱਲ ਵਿੱਚ ਸਭ ਕੁੱਝ ਠੀਕ ਚੱਲ ਰਿਹਾ ਸੀ। ਕਰੀਬ 30-32 ਮਜ਼ਦੂਰ ਅੰਦਰ ਕੰਮ ਕਰ ਰਹੇ ਸਨ। ਅਚਾਨਕ ਸ਼ਾਮ ਕਰੀਬ 4.45 ਵਜੇ ਮਿੱਲ ਵਿੱਚ ਅੱਗ ਲੱਗ ਗਈ। ਇਸ ਤੋਂ ਪਹਿਲਾਂ ਕਿ ਮਜ਼ਦੂਰ ਕੁੱਝ ਸਮਝ ਸਕਦੇ ਅੱਗ ਚਾਰੇ ਪਾਸੇ ਫੈਲ ਗਈ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਇਸ ਦੌਰਾਨ ਬਚਾਅ ਦਲ ਵੱਲੋਂ ਕਾਫੀ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ। ਪਰ ਕਈ ਮਜਦੂਰ ਅੱਗ ਦੇ ਕਾਰਨ ਝੁਲਸ ਚੁੱਕੇ ਸਨ। ਜਖਮੀਆਂ ਨੂੰ ਤੁਰੰਤ ਪਾਣੀਪਤ ਦੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਅੱਗ ਇੰਨੀ ਭਿਆਨਕ ਸੀ ਕਿ ਕਈ ਮਜਦੂਰ ਜ਼ਿੰਦਾ ਸੜ ਗਏ। ਇਸ ਦਰਦਨਾਕ ਹਾਦਸੇ 'ਚ 8 ਮਜਦੂਰਾਂ ਦੀ ਮੌਤ ਹੋ ਚੁੱਕੀ ਹੈ ਜਦਕਿ 3 ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਵਿੱਚ ਮਰਨ ਵਾਲੇ ਅਤੇ ਜ਼ਖ਼ਮੀ ਹੋਏ ਜ਼ਿਆਦਾਤਰ ਮਜਦੂਰ ਬਿਹਾਰ ਤੇ ਪੱਛਮੀ ਬੰਗਾਲ ਨਾਲ ਸਬੰਧਤ ਹਨ। ਮਰਨ ਵਾਲਿਆਂ ਵਿੱਚ ਪਾਣੀਪੱਤ ਜ਼ਿਲ੍ਹੇ ਦੇ ਪਿੰਡ ਕੁਰਾੜ ਤੇ ਸਨੌਲੀ ਦੇ ਵਾਸੀ ਵੀ ਸ਼ਾਮਲ ਹਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
Published at : 26 Nov 2016 10:06 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"

Mohan Bhagwat ਦਾ ਵੱਡਾ ਬਿਆਨ,

Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...

Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...

Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

ਪ੍ਰਮੁੱਖ ਖ਼ਬਰਾਂ

Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ