News
News
ਟੀਵੀabp shortsABP ਸ਼ੌਰਟਸਵੀਡੀਓ
X

ਪੁਰਾਣੇ ਨੋਟ ਚਲਾਉਣ ਦਾ ਅੱਜ ਆਖਰੀ ਦਿਨ

Share:
ਨਵੀਂ ਦਿੱਲੀ: ਨੋਟਬੰਦੀ ਦਾ ਅੱਜ 16ਵਾਂ ਦਿਨ ਹੈ। ਅੱਜ ਤੋਂ ਬਹੁਤ ਕੁੱਝ ਬਦਲਣ ਵਾਲਾ ਹੈ। ਸਰਕਾਰ ਵੱਲੋਂ ਸਰਕਾਰੀ ਹਸਪਤਾਲ, ਰੇਲ ਟਿਕਟ, ਹਵਾਈ ਟਿਕਟ, ਬੱਸ ਟਿਕਟ, ਦੁੱਧ ਬੂਥ, ਪੈਟਰੋਲ ਪੰਪ ਤੇ ਹੋਰ ਕੁੱਝ ਥਾਵਾਂ 'ਤੇ ਪੁਰਾਣੇ ਨੋਟ ਚੱਲਣ ਦੀ ਦਿੱਤੀ ਛੂਟ ਦਾ ਆਖਰੀ ਦਿਨ ਹੈ। ਅੱਜ ਰਾਤ 12 ਵਜੇ ਤੋਂ ਬਾਅਦ ਤੁਸੀਂ ਕਿਸੇ ਵੀ ਪੁਰਾਣਾ ਨੋਟ ਨਹੀਂ ਚਲਾ ਸਕੋਗੇ। ਸਰਕਾਰ ਨੇ ਇਸ ਬਾਰੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਇਹ ਛੂਟ 24 ਨਵੰਬਰ ਤੱਕ ਹੈ। ਕੱਲ੍ਹ ਤੋਂ ਨੈਸ਼ਨਲ ਹਾਈਵੇ 'ਤੇ ਟੋਲ ਟੈਕਸ ਵੀ ਵਸੂਲਿਆ ਜਾਣ ਲੱਗੇਗਾ। ਸਰਕਾਰ ਨੇ ਨੋਟਬੰਦੀ ਤੋਂ ਬਾਅਦ ਐਲਾਨ ਕੀਤਾ ਸੀ ਕਿ ਦੇਸ਼ ਦੇ ਸਾਰੇ ਟੋਲ ਕੁੱਝ ਦਿਨਾਂ ਲਈ ਨਹੀਂ ਲਏ ਜਾਣਗੇ। ਇਸ ਤੋਂ ਬਾਅਦ ਪਿਛਲੇ 17 ਦਿਨਾਂ ਤੋਂ ਦੇਸ਼ ਦੀਆਂ ਸੜਕਾਂ 'ਤੇ ਟੋਲ ਦੀ ਵਸੂਲੀ ਬੰਦ ਕਰ ਦਿੱਤੀ ਗਈ ਸੀ।
Published at : 24 Nov 2016 11:07 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ

Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ

West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...

ਪ੍ਰਮੁੱਖ ਖ਼ਬਰਾਂ

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ