News
News
ਟੀਵੀabp shortsABP ਸ਼ੌਰਟਸਵੀਡੀਓ
X

'ਆਪ' ਵਿਧਾਇਕ ਦਾ 2 ਦਿਨ ਲਈ ਪੁਲਿਸ ਰਿਮਾਂਡ

Share:
ਨਵੀਂ ਦਿੱਲੀ: ਪੰਜਾਬ ਦੀ ਸੰਗਰੂਰ ਪੁਲੀਸ ਨੇ 'ਆਪ' ਵਿਧਾਇਕ ਨਰੇਸ਼ ਯਾਦਵ ਗ੍ਰਿਫਤਾਰ ਕਰ ਲਿਆ ਹੈ। ਯਾਦਵ ਨੂੰ ਦੇਰ ਸ਼ਾਮ ਦਿੱਲੀ ਦੇ ਬਸੰਤ ਕੁੰਜ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਦੀ ਟੀਮ ਸਵੇਰੇ ਤੋਂ ਹੀ 'ਆਪ' ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਲਈ ਇੱਥੇ ਪਹੁੰਚੀ ਹੋਈ ਸੀ । ਯਾਦਵ ਨੂੰ ਦਿੱਲੀ ਤੋਂ ਸੰਗਰੂਰ ਲਿਆਂਦਾ ਜਾ ਰਿਹਾ ਹੈ। ਪੁਲਿਸ ਉਸ ਨੂੰ ਮਾਲੇਰਕੋਟਲਾ ਅਦਾਲਤ ਲੈਕੇ ਪਹੁੰਚੀ ਹੈ। ਥੋੜੀ ਦੇਰ ਤੱਕ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।   ਜ਼ਿਕਰਯੋਗ ਹੈ ਕਿ 24 ਜੂਨ ਦੀ ਰਾਤ ਮਾਲੇਰਕੋਟਲਾ ’ਚ ਕੁਰਾਨ ਸ਼ਰੀਫ਼ ਦੀ ਬੇਅਦਬੀ ਹੋਈ ਸੀ। ਸੰਗਰੂਰ ਪੁਲੀਸ ਨੇ ਇਸ ਮਾਮਲੇ 'ਚ 26 ਜੂਨ ਨੂੰ ਵਿਜੇ, ਨੰਦ ਕਿਸ਼ੋਰ ਅਤੇ ਗੌਰਵ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਦਾ ਦਾਅਵਾ ਹੈ ਕਿ ਵਿਜੇ ਨੇ ਇਸ ਮਾਮਲੇ 'ਚ ਵਿਧਾਇਕ ਯਾਦਵ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਹੈ। ਸੰਗਰੂਰ ਪੁਲੀਸ ਨੇ ਇਸ ਪੂਰੇ ਮਾਮਲੇ 'ਚ 5 ਤੇ 9 ਜੁਲਾਈ ਨੂੰ ਯਾਦਵ ਤੋਂ ਪੁੱਛਗਿੱਛ ਕੀਤੀ ਸੀ।
Published at : 25 Jul 2016 03:44 AM (IST) Tags: sacrilege Arrest MLA malerkotla punjab police AAP Delhi
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਪ੍ਰਮੁੱਖ ਖ਼ਬਰਾਂ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ