News
News
ਟੀਵੀabp shortsABP ਸ਼ੌਰਟਸਵੀਡੀਓ
X

ਫੋਜੀ ਕੈਂਪ 'ਤੇ ਫਿਰ ਹੋਇਆ ਅੱਤਵਾਦੀ ਹਮਲਾ

Share:
ਬਾਰਾਮੁੱਲਾ: ਜੰਮੂ ਕਸ਼ਮੀਰ ਦੇ ਬਾਰਾਮੂਲਾ 'ਚ ਫਿਰ ਤੋਂ ਅੱਤਵਾਦੀ ਹਮਲਾ ਹੋਇਆ ਹੈ। ਰਾਤ ਕਰੀਬ 10.30 ਵਜੇ ਅੱਤਵਾਦੀਆਂ ਨੇ ਫੌਜੀ ਕੈਂਪ 'ਤੇ ਹਮਲਾ ਕੀਤਾ ਹੈ। 46 ਰਾਸ਼ਟਰੀ ਰਾਈਫਲ ਦੇ ਜਾਨਬਾਜ਼ਪੁਰ 'ਚ ਸਥਿਤ ਕੈਂਪ ਅਤੇ ਬੀਐਸਐਫ ਦੇ ਕੈਂਪ ’ਤੇ ਕੀਤੇ ਗਏ ਇਸ ਹਮਲੇ 'ਚ ਬੀਐਸਐਫ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਜਦਕਿ ਇੱਕ ਜਵਾਨ ਜਖਮੀ ਹੋਇਆ ਹੈ। ਹਾਲਾਂਕ ਜਵਾਬੀ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਨੇ ਦੋ ਅਤਿਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ। ਜਾਣਕਾਰੀ ਮੁਤਾਬਕ ਇਸ ਹਮਲੇ ਦੌਰਾਨ ਅਤਿਵਾਦੀਆਂ ਨੇ ਫੌਜ ਦੇ ਕੈਂਪ ’ਤੇ ਹੈਂਡਗ੍ਰਨੇਡ ਸੁੱਟੇ। ਇਹ ਹਮਲਾ ਦੋ ਪਾਸੇ ਤੋਂ ਕੀਤਾ ਗਿਆ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਮੋਰਚਾ ਸੰਭਾਲ ਲਿਆ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਦੀ ਗਿਣਤੀ ਜਿਆਦਾ ਸੀ। ਪਰ ਹਮਲੇ ਤੋਂ ਤੁਰੰਤ ਬਾਅਦ ਕਈ ਅੱਤਵਾਦੀ ਭੱਜਣ 'ਚ ਕਾਮਯਾਬ ਰਹੇ। ਫਿਲਹਾਲ ਸੁਰੱਖਿਆ ਬਲਾਂ ਵੱਲੋਂ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
Published at : 03 Oct 2016 10:12 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਹੁਣ ਚੱਲਦੇ ਜਹਾਜ਼ 'ਚ ਵੀ ਵਰਤ ਸਕੋਗੇ WiFi, ਏਅਰਲਾਈਨਸ ਨੇ ਯਾਤਰੀਆਂ ਨੂੰ ਦਿੱਤਾ ਵੱਡਾ ਤੋਹਫਾ

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ

Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ

ਪ੍ਰਮੁੱਖ ਖ਼ਬਰਾਂ

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ