News
News
ਟੀਵੀabp shortsABP ਸ਼ੌਰਟਸਵੀਡੀਓ
X

ਬੈਂਕਾਂ 'ਚ ਕੱਲ੍ਹ ਤੋਂ 2 ਦਿਨਾ ਹੜਤਾਲ

Share:
ਚੰਡੀਗੜ੍ਹ: ਕੱਲ੍ਹ ਤੋਂ ਦੇਸ਼ ਦੀਆਂ ਬੈਂਕਾਂ 'ਚ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਮੁਤਾਬਕ ਐਸਬੀਆਈ ਦੇ ਸਹਿਯੋਗੀ ਬੈਂਕਾਂ ਨਾਲ ਰਲੇਵੇਂ ਆਈਡੀਬੀਆਈ ਬੈਂਕ ਦਾ ਨਿੱਜੀਕਰਨ ਕੀਤੇ ਜਾਣ ਦੇ ਵਿਰੋਧ ਵਜੋਂ ਇਸ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਅਜਿਹੇ 'ਚ ਆਮ ਜਨਤਾ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।     ਜਾਣਕਾਰੀ ਮੁਤਾਬਕ 12 ਜੁਲਾਈ ਯਾਨਿ ਕੇ ਕੱਲ੍ਹ ਐਸਬੀਆਈ ਦੇ 5 ਸਹਿਯੋਗੀ ਬੈਂਕਾਂ ਦੇ ਕਰਮਚਾਰੀ ਹੜਤਾਲ 'ਤੇ ਰਹਿਣਗੇ। ਜਦਕਿ 13 ਜੁਲਾਈ ਨੂੰ ਸਾਰੀਆਂ ਬੈਂਕਾਂ ਦੇ ਕਰਮਚਾਰੀ ਹੜਤਾਲ ਕਰਨਗੇ। ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਮੁਤਾਬਕ, "ਮੁੱਖ ਲੇਬਰ ਕਮਿਸ਼ਨਰ ਨਾਲ ਕੀਤੀ ਗਈ ਸਮਝੌਤਾ ਮੀਟਿੰਗ ਬੇਨਤੀਜਾ ਰਹੀ ਹੈ। ਅਜਿਹੇ 'ਚ ਪਹਿਲਾਂ ਤੋਂ ਕੀਤੇ ਗਏ ਹੜਤਾਲ ਦੇ ਐਲਾਨ 'ਤੇ ਕਾਇਮ ਹਾਂ।"     ਬੈਂਕਾਂ 'ਚ 12 ਅਤੇ 13 ਜੁਲਾਈ ਦੀ ਇਸ ਹੜਤਾਲ ਦੇ ਚੱਲਦੇ ਆਮ ਲੋਕਾਂ ਤੇ ਕਾਰੋਬਾਰੀਆਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ 'ਚ ਜੇਕਰ ਤੁਹਾਨੂੰ ਕੋਈ ਬੈਂਕ ਨਾਲ ਸਬੰਧਤ ਜਰੂਰੀ ਕੰਮ ਹੈ ਤਾਂ ਤੁਸੀਂ ਅੱਜ ਨਿਪਟਾ ਸਕਦੇ ਹੋ।
Published at : 11 Jul 2016 04:40 AM (IST) Tags: strike sbi
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ

ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ, ਪੰਜਾਬ ਦੇ ਥਾਣੇ 'ਤੇ ਕੀਤਾ ਸੀ ਹਮਲਾ

Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ

'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ

ਪ੍ਰਮੁੱਖ ਖ਼ਬਰਾਂ

Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...

Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ

Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?

Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ